12 C
Toronto
Wednesday, October 8, 2025
spot_img

Daily Archives: Dec 0, 0

ਕਿਸਾਨ ਅੰਦੋਲਨ ‘ਚ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ/ਬਿਊਰੋ ਨਿਊਜ਼ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਦੀਆਂ ਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਰਧਾ ਨਾਲ ਮਨਾਇਆ...

26 ਜਨਵਰੀ ਮੌਕੇ ਅਟਾਰੀ ਬਾਰਡਰ ‘ਤੇ ਨਹੀਂ ਹੋਵੇਗੀ ਸਾਂਝੀ ਪਰੇਡ

ਝੰਡਾ ਲਹਿਰਾਉਣ ਤੇ ਉਤਾਰਨ ਦਾ ਆਯੋਜਨ ਹੀ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅਟਾਰੀ ਬਾਰਡਰ 'ਤੇ ਸੰਯੁਕਤ ਜਾਂ ਤਾਲਮੇਲ...

ਸੰਸਦ ਦੀਆਂ ਕੰਟੀਨਾਂ ‘ਚ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਮਿਲਦਾ ਸਸਤਾ ਭੋਜਨ ਬੰਦ

ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਕੋਵਿਡ ਜਾਂਚ ਕਰਾਉਣ ਲਈ ਕਿਹਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ...

ਗੁਜਰਾਤ ‘ਚ ਸੜਕ ਕੰਢੇ ਸੁੱਤੇ ਪਰਵਾਸੀ ਮਜ਼ਦੂਰਾਂ ‘ਤੇ ਚੜ੍ਹਿਆ ਟਰੱਕ, 15 ਵਿਅਕਤੀਆਂ ਦੀ ਮੌਤ

ਸੂਰਤ : ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਸੜਕ ਕਿਨਾਰੇ ਸੁੱਤੇ ਰਾਜਸਥਾਨ ਦੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਦਰੜ ਦਿੱਤਾ ਅਤੇ ਇਨ੍ਹਾਂ ਸਾਰੇ ਮਜ਼ਦੂਰਾਂ...

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਡਾ.ਚਰਨਜੀਤ ਸਿੰਘ ਗੁਮਟਾਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਿਹਾਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਟਨਾ ਜਿਸ ਦਾ ਉਸ ਸਮੇਂ ਨਾਂ ਪਾਟਲੀਪੁਤਰ ਸੀ ਵਿੱਚ 22 ਦਸੰਬਰ...

ਪੰਜਾਬ : ਗੁਆਚੀ ਜ਼ਮੀਨ ਤਲਾਸ਼ ਰਹੀਆਂ ਸਿਆਸੀ ਪਾਰਟੀਆਂ

ਹਮੀਰ ਸਿੰਘ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਪਾਲਿਕਾ ਦੀਆਂ ਚੋਣਾਂ ਉਸ ਵਕਤ ਹੋ ਰਹੀਆਂ ਹਨ ਜਦੋਂ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਦੇਸ਼ ਭਰ...

ਮੋਦੀ ਸਰਕਾਰਨੇ ਡੇਢ ਸਾਲਲਈ ਖੇਤੀ ਕਾਨੂੰਨਹੋਲਡਕਰਨਦੀ ਰੱਖੀ ਤਜਵੀਜ਼

ਕਿਸਾਨ ਆਗੂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਉਤੇ ਕਾਇਮ ਸਾਂਝੀ ਰਾਏ : ਕਿਸਾਨਾਂ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਸਿਵਾਏ ਕੁੱਝ ਵੀ ਮਨਜ਼ੂਰ...

26 ਜਨਵਰੀ ਦੀ ਟਰੈਕਟਰ ਪਰੇਡ ਮਾਮਲੇ ‘ਚ ਸੁਪਰੀਮ ਕੋਰਟ ਨਹੀਂ ਦੇਵੇਗਾ ਦਖਲ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੀ 26 ਜਨਵਰੀ ਲਈ ਤਜਵੀਜ਼ਤ ਟਰੈਕਟਰ ਪਰੇਡ 'ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ...

ਟਰੈਕਟਰ ਪਰੇਡ ਲਈ ਦਿੱਲੀ ਪੁਲਿਸ ਕਰਨ ਲੱਗੀ ਨਾਂਹ ਨੁੱਕਰ

ਦਿੱਲੀ ਦੀ ਬਾਹਰੀ ਰਿੰਗ ਰੋਡ 'ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ : ਕਿਸਾਨ ਆਗੂ ਨਵੀਂ ਦਿੱਲੀ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ...

ਬਿਡੇਨ ਬਣੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ

ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣ ਰਚਿਆ ਇਤਿਹਾਸ ਕੈਲੀਫੋਰਨੀਆ/ਹੁਸਨ ਲੜੋਆ ਬੰਗਾ ਜੋ ਬਿਡੇਨ ਨੇ ਬੁੱਧਵਾਰ ਨੂੰ ਇੱਕ ਇਤਿਹਾਸਕ ਸਮਾਗਮ ਦੌਰਾਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ, ਜਦੋਂਕਿ ਕਮਲਾ...
- Advertisment -
Google search engine

Most Read