Breaking News
Home / 2021 / January / 25

Daily Archives: January 25, 2021

ਕਿਸਾਨਾਂ ਦੀ ਟਰੈਕਟਰ ਪਰੇਡ ਸਿਰਜੇਗੀ ਇਤਿਹਾਸ

ਭਲਕੇ 26 ਜਨਵਰੀ ਦੀ ਪਰੇਡ ‘ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ ਲੈ ਕੇ ਦਿੱਲੀ ਪਹੁੰਚੇ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਨਵੇਂ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਪੰਜਾਬ ਸਮੇਤ ਹੋਰ ਰਾਜਾਂ ਵਿਚ ਵੀ ਇਨ੍ਹਾਂ ਕਾਨੂੰਨਾਂ ਖਿਲਾਫ ਸੰਘਰਸ਼ ਚੱਲ ਰਿਹਾ …

Read More »

ਕੈਪਟਨ ਅਮਰਿੰਦਰ ਨੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਦਿੱਲੀ ਨੂੰ ਜਾਣ ਵਾਲੀਆਂ ਸੜਕਾਂ ‘ਤੇ ਟਰੈਕਟਰਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਮੌਕੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਅਪੀਲ ਕੀਤੀ ਹੈ ਕਿ …

Read More »

ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਹੋਈ ਚੌਕਸ

ਪਰੇਡ ਦੀਆਂ ਤਿਆਰੀਆਂ ਦਾ ਦਿੱਲੀ ਦੇ ਪੁਲਿਸ ਕਮਿਸ਼ਨਰ ਨੇ ਲਿਆ ਜਾਇਜ਼ਾ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ਼੍ਰੀਵਾਸਤਵ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਮੁਕਰਬਾ ਚੌਕ ‘ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ …

Read More »

ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮਾਨਸਾ ਦੇ ਕਿਸਾਨ ਦੀ ਗਈ ਜਾਨ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਗਿਣਤੀ 100 ਦੇ ਅੰਕੜੇ ਵੱਲ ਨੂੰ ਵਧੀ ਮਾਨਸਾ, ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ ‘ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਨਾਮ ਦਾ ਕਿਸਾਨ ਲੰਘੇ ਕੱਲ੍ਹ ਹੀ …

Read More »

ਯੂਪੀ ਸਰਕਾਰ ਟਰੈਕਟਰ ਮਾਰਚ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਨਹੀਂ ਦੇਵੇਗੀ ਡੀਜ਼ਲ

ਕੈਪਟਨ ਅਮਰਿੰਦਰ ਨੇ ਕੀਤੀ ਨਿੰਦਾ ਚੰਡੀਗੜ੍ਹ, ਬਿਊਰੋ ਨਿਊਜ਼ ਭਲਕੇ 26 ਜਨਵਰੀ ਨੂੰ ਕਿਸਾਨਾਂ ਵਲੋਂ ਨਵੀਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਜਾਣੀ ਹੈ। ਜਿਸ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਵਿਚੋਂ ਕਿਸਾਨ ਵੱਡੀ ਗਿਣਤੀ ‘ਚ ਟਰੈਕਟਰਾਂ ਉਤੇ ਸਵਾਰ ਹੋ ਕੇ ਦਿੱਲੀ ਵੱਲ ਨੂੰ ਕੂਚ ਕਰ ਰਹੇ …

Read More »

ਕਿਸਾਨ ਜਨ ਸੰਸਦ ਸਮਾਗਮ ‘ਚ ਰਵਨੀਤ ਬਿੱਟੂ ਨਾਲ ਹੋਈ ਧੱਕਾ ਮੁੱਕੀ ਦੀ ਜਾਖੜ ਨੇ ਕੀਤੀ ਨਿੰਦਾ

ਕਿਹਾ, ਕਿਸਾਨ ਅਜਿਹੀ ਹਰਕਤ ਨਹੀਂ ਕਰ ਸਕਦੇ ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸਮਰਥਨ ‘ਚ ਦਿੱਲੀ ‘ਚ ਧਰਨਾ ਦੇ ਰਹੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਲੰਘੇ ਕੱਲ੍ਹ ਦਿੱਲੀ ਵਿਚ ਕਿਸਾਨ ਜਨ ਸੰਸਦ ਸਮਾਗਮ ਦੌਰਾਨ ਹੋਈ ਧੱਕਾ ਮੁੱਕੀ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ …

Read More »

ਖੇਤੀ ਮੰਤਰੀ ਤੋਮਰ ਬੋਲੇ, ਸਰਕਾਰ ਨੇ ਕਿਸਾਨਾਂ ਨੂੰ ਸਭ ਤੋਂ ਵਧੀਆ ਪੇਸ਼ਕਸ਼ ਕੀਤੀ

ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਹੁਣ 27 ਜਨਵਰੀ ਨੂੰ ਕਰੇਗੀ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ …

Read More »

ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਕੇਂਦਰ ਸਰਕਾਰ ਜਲਦ ਲਵੇ ਫੈਸਲਾ

ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਦੋ ਹਫ਼ਤਿਆਂ ਦਾ ‘ਆਖ਼ਰੀ ਮੌਕਾ’ ਨਵੀਂ ਦਿੱਲੀ, ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਾਲ 1995 ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਅਪੀਲ ‘ਤੇ …

Read More »

ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਰੱਖਿਆ ਗਿਆ ਨੀਂਹ ਪੱਥਰ

ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ ਵਿਚ ਵੀ ਬਣੇਗੀ ਯਾਦਗਾਰ ਅੰਮ੍ਰਿਤਸਰ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਅਨੰਦ ਅਮ੍ਰਿਤ ਪਾਰਕ ਵਿੱਚ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਚੰਡੀਗੜ੍ਹ ਬੈਠਿਆਂ ਵਰਚੁਅਲੀ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਸੰਘਣੀ ਧੁੰਦ ਪੈਣ ਕਰਕੇ ਖ਼ਰਾਬ ਮੌਸਮ ਦੇ ਚੱਲਦਿਆਂ ਅੰਮ੍ਰਿਤਸਰ …

Read More »

ਭਾਰਤੀ ਫੌਜ ਨੇ ਚੀਨ ਦੀ ਘੁਸਪੈਠ ਕੀਤੀ ਨਾਕਾਮ

20 ਚੀਨੀ ਸੈਨਿਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਚੀਨ ਦਰਮਿਆਨ ਤਣਾਅ ਦੇ ਚੱਲਦਿਆਂ ਦੋਵੇਂ ਦੇਸ਼ਾਂ ਦੇ ਸੈਨਿਕਾਂ ਵਿਚ ਫਿਰ ਝੜਪ ਹੋ ਗਈ। ਭਾਰਤੀ ਫੌਜ ਨੇ ਜਾਰੀ ਬਿਆਨ ਵਿਚ ਕਿਹਾ ਕਿ 20 ਜਨਵਰੀ ਨੂੰ ਸਿੱਕਮ ਦੇ ਨਾਕੁਲਾ ਵਿਚ ਦੋਵੇਂ ਦੇਸ਼ਾਂ ਦੇ ਫੌਜੀ ਆਹਮਣੇ ਸਾਹਮਣੇ ਹੋਏ ਸਨ …

Read More »