ਕਿਸਾਨਾਂ ਨੇ ਨਿਸ਼ਾਨ ਸਾਹਿਬ ਅਤੇ ਕਿਸਾਨ ਸੰਗਠਨਾਂ ਦਾ ਝੰਡਾ ਲਹਿਰਾਇਆ ਇਹ ਵੀ ਮਿਲ ਰਹੀਆਂ ਕਨਸੋਆਂ ਕਿ ਲਾਲ ਕਿਲੇ ‘ਚ ਚੱਲੀ ਗੋਲੀ, ਦੋ ਜ਼ਖ਼ਮੀ ਨਵੀਂ ਦਿੱਲੀ, ਬਿਊਰੋ ਨਿਊਜ਼ ਅੱਜ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਦਿੱਲੀ ਵਿਚ ਟਰੈਕਟਰ ਪਰੇਡ ਕੱਢੀ ਅਤੇ ਕਿਸਾਨ ਲਾਲ ਕਿਲ੍ਹੇ ਤੱਕ ਵੀ …
Read More »Daily Archives: January 26, 2021
ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾਵਾਂ ਠੱਪ
ਕਿਸਾਨਾਂ ਖਿਲਾਫ ਹਿੰਸਾ ਦੀ ਬਲਬੀਰ ਰਾਜੇਵਾਲ ਨੇ ਕੀਤੀ ਨਿੰਦਾ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨਾਂ ਵਲੋਂ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ – ਐਨ ਸੀ ਆਰ ਦੇ ਕੁਝ ਹਿੱਸਿਆਂ ‘ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, …
Read More »ਟਰੈਕਟਰ ਪਰੇਡ ‘ਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ, ਪਰੇਡ ਦੇ ਰੂਟ ਮੈਪ ਤੋਂ ਉਲਟ ਗਏ ਵਿਅਕਤੀ ਸਾਡੇ ਸਹਿਯੋਗੀ ਨਹੀਂ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀਆਂ ਹਿੰਸਕ ਘਟਨਾਵਾਂ ਦੀ ਨਿੰਦਾ ਕੀਤੀ ਗਈ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਕਿ ਅਸੀਂ ਅੱਜ ਦੀ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਸ਼ਮੂਲੀਅਤ ਲਈ …
Read More »ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਕੈਪਟਨ ਅਮਰਿੰਦਰ ਵਲੋਂ ਨਿਖੇਧੀ
ਕਿਸਾਨਾਂ ਨੂੰ ਦਿੱਲੀ ਛੱਡ ਕੇ ਬਾਰਡਰਾਂ ‘ਤੇ ਵਾਪਸ ਜਾਣ ਦੀ ਕੀਤੀ ਅਪੀਲ ਚੰਡੀਗੜ੍ਹ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਅੱਜ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਅੱਜ …
Read More »ਦਿੱਲੀ ਪੁਲਿਸ ਨਾਲ ਝੜਪ ਦੌਰਾਨ ਉਤਰਾਖੰਡ ਦੇ ਨੌਜਵਾਨ ਦੀ ਗਈ ਜਾਨ
ਅੰਮ੍ਰਿਤਸਰ ‘ਚ ਟਰੈਕਟਰ ਰੈਲੀ ਦੌਰਾਨ ਹਾਦਸਾ, ਦੋ ਮਹਿਲਾਵਾਂ ਦੀ ਮੌਤ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿਚ ਉਤਰਾਖੰਡ ਦੇ ਨੌਜਵਾਨ ਕਿਸਾਨ ਨਵਨੀਤ ਦੀ ਜਾਨ ਚਲੇ ਗਈ। ਇਸ ਤੋਂ ਪਹਿਲਾਂ ਮਕਰਬਾ ਚੌਕ ਤੱਕ ਪੁੱਜੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ …
Read More »ਕਿਸਾਨ ਪਰੇਡ ਨੂੰ ਪੰਜਾਬ ਅਤੇ ਹਰਿਆਣਾ ਵਿਚ ਵੀ ਭਰਵਾਂ ਹੁੰਗਾਰਾ
ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਤੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕਈ ਥਾਈਂ ਟਰੈਕਟਰ ਮਾਰਚ ਕੱਢੇ ਗਏ। ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਲਾਸੌਰ ਵਿਚ ਸੈਂਕੜੇ ਕਿਸਾਨਾਂ ਨੇ ਟਰੈਕਟਰਾਂ …
Read More »ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਬੋਲੇ ਰਾਹੁਲ ਗਾਂਧੀ
ਕਿਹਾ, ਦੇਸ਼ ਦੇ ਹਿੱਤ ਲਈ ਖੇਤੀ ਕਾਨੂੰਨ ਵਾਪਸ ਲਏ ਜਾਣ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਸਾਨਾਂ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਇਕ ਟਵੀਟ ਵਿਚ ਅਪੀਲ ਕੀਤੀ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ …
Read More »ਕੈਪਟਨ ਅਮਰਿੰਦਰ ਨੇ ਪਟਿਆਲਾ ‘ਚ ਲਹਿਰਾਇਆ ਤਿਰੰਗਾ
ਕਿਹਾ, ਮੇਰਾ ਦਿਲ ਕਿਸਾਨਾਂ ਨਾਲ ਪਟਿਆਲਾ, ਬਿਊਰੋ ਨਿਊਜ਼ ਗਣਤੰਤਰਤਾ ਦਿਵਸ ਮੌਕੇ ਅੱਜ ਪਟਿਆਲਾ ਵਿੱਚ ਹੋਏ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਣ ਮੁੱਖ ਰੂਪ ਵਿੱਚ ਕਿਸਾਨਾਂ ਨੂੰ ਹੀ ਸਮਰਪਿਤ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵੀ ਚਾਨਣਾ ਪਾਇਆ ਪਰ …
Read More »ਆਈਟੀਬੀਪੀ ਜਵਾਨਾਂ ਨੇ 17 ਹਜ਼ਾਰ ਫੁੱਟ ‘ਤੇ ਕੌਮੀ ਝੰਡਾ ਲਹਿਰਾਇਆ
ਨਵੀਂ ਦਿੱਲੀ ‘ਚ 17 ਸੂਬਿਆਂ ਦੀਆਂ ਕੱਢੀਆਂ ਗਈਆਂ ਝਾਕੀਆਂ ਨਵੀਂ ਦਿੱਲੀ, ਬਿਊਰੋ ਨਿਊਜ਼ ਇੰਡੋ-ਤਿੱਬਤ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨਾਂ ਨੇ ਅੱਜ ਲੱਦਾਖ ਵਿਚ ਜਬਰਦਸਤ ਠੰਡ ਵਿੱਚ ਗਣਤੰਤਰ ਦਿਵਸ ਮਨਾਇਆ। ਇਨ੍ਹਾਂ ਬਹਾਦਰ ਜਵਾਨਾਂ ਨੇ ਸਮੁੰਦਰ ਤੋਂ 17 ਹਜ਼ਾਰ ਫੁੱਟ ਦੀ ਉੱਚੀ ਥਾਂ ‘ਤੇ ਕੌਮੀ ਝੰਡਾ ਲਹਿਰਾਇਆ। ਮਨਫ਼ੀ ਤਾਪਮਾਨ ਹੋਣ ਦੇ ਬਾਵਜੂਦ …
Read More »ਰਾਮ ਰਹੀਮ ਨੇ ਜੇਲ੍ਹ ‘ਚੋਂ ਮਾਂ ਅਤੇ ਸਮਰਥਕਾਂ ਨੂੰ ਲਿਖੀ ਚਿੱਠੀ
ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ ਰੋਹਤਕ, ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਆਪਣੀ ਮਾਂ ਅਤੇ ਡੇਰਾ ਪੈਰੋਕਾਰਾਂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ …
Read More »