ਰਾਜੇਵਾਲ, ਉਗਰਾਹਾਂ, ਦਰਸ਼ਨ ਪਾਲ, ਯੋਗਿੰਦਰ ਯਾਦਵ ਅਤੇ ਟਿਕੈਤ ਸਣੇ ਕਈ ਕਿਸਾਨ ਆਗੂਆਂ ਖਿਲਾਫ ਐਫ ਆਈ ਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਵਿਚ ਲੰਘੇ ਕੱਲ੍ਹ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 22 ਕੇਸ ਦਰਜ ਕੀਤੇ ਹਨ। ਇਨ੍ਹਾਂ ਵਿੱਚ ਕਈ ਕਿਸਾਨ ਨੇਤਾਵਾਂ …
Read More »Daily Archives: January 27, 2021
ਸੰਯੁਕਤ ਕਿਸਾਨ ਮੋਰਚੇ ਦਾ ਦਾਅਵਾ
ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਖਿਲਾਫ ਰਚੀ ਗਈ ਘਟੀਆ ਸਾਜਿਸ਼ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਨੇ ਅੱਜ ਆਪਣੀ ਅਹਿਮ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਕਿਸਾਨਾਂ ਦੇ ਸ਼ਾਂਤੀਪੂਰਨ ਪ੍ਰਦਰਸ਼ਨ ਖਿਲਾਫ ਘਟੀਆ ਸਾਜਿਸ਼ ਰਚੀ ਗਈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ …
Read More »ਦੀਪ ਸਿੱਧੂ ‘ਤੇ ਕਿਸਾਨਾਂ ਨੂੰ ਭੜਕਾਉਣ ਦਾ ਆਰੋਪ
ਸੰਨੀ ਦਿਓਲ ਬੋਲੇ, ਉਸ ਨਾਲ ਮੇਰਾ ਕੋਈ ਸਬੰਧ ਨਹੀਂ ਜਲੰਧਰ, ਬਿਊਰੋ ਨਿਊਜ਼ ਦਿੱਲੀ ਵਿਚ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਆਰੋਪ ਕਿਸਾਨ ਸੰਗਠਨਾਂ ਨੇ ਪੰਜਾਬੀ ਕਲਾਕਾਰ ਦੀਪ ਸਿੱਧੂ ‘ਤੇ ਲਗਾਇਆ ਹੈ। ਇਸ ਦੌਰਾਨ ਦੀਪ ਸਿੱਧੂ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਲਾਲ ਕਿਲ੍ਹੇ ‘ਤੇ …
Read More »ਦੀਪ ਸਿੱਧੂ ਨੂੰ ਐੱਨਆਈਏ ਨੇ ਕੀਤਾ ਤਲਬ
ਰਾਜੇਵਾਲ ਨੇ ਕਿਹਾ, ਦੀਪ ਸਿੱਧੂ, ਪੰਨੂ ਤੇ ਪੰਧੇਰ ਪੰਜਾਬ ਦੇ ਸਭ ਤੋਂ ਵੱਡੇ ਗੱਦਾਰ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਵਿਚ ਦੀਪ ਸਿੱਧੂ ਖਿਲਾਫ ਕਾਰਵਾਈ ਹੁੰਦੀ ਨਜ਼ਰ ਆ ਰਹੀ ਹੈ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਕੇਂਦਰੀ ਜਾਂਚ ਏਜੰਸੀ ਐੱਨ ਆਈ ਏ …
Read More »ਦਿੱਲੀ ਹਿੰਸਾ ਨੂੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ
ਸੇਵਾਮੁਕਤ ਜੱਜ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਕਾਇਮ ਕਰਨ ਦੀ ਮੰਗ ਨਵੀਂ ਦਿੱਲੀ, ਬਿਊਰੋ ਨਿਊਜ਼ ਗਣੰਤਤਰ ਦਿਵਸ ਮੌਕੇ ਲੰਘੇ ਕੱਲ੍ਹ ਰਾਜਧਾਨੀ ਦਿੱਲੀ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਕਮਿਸ਼ਨ ਕਾਇਮ ਕਰਕੇ …
Read More »ਨਵਜੋਤ ਸਿੱਧੂ ਨੇ ਵੀ ਕੀਤਾ ਟਵੀਟ
ਕਿਹਾ, ਕਿਸਾਨਾਂ ਖਿਲਾਫ ਕੋਈ ਸਰਕਾਰ ਕਦੇ ਨਹੀਂ ਜਿੱਤੀ ਜਲੰਧਰ, ਬਿਊਰੋ ਨਿਊਜ਼ ਦਿੱਲੀ ‘ਚ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੰਦਾ ਕੀਤੀ ਹੈ। ਇਸੇ ਦੌਰਾਨ ਉਨ੍ਹਾਂ ਦੀ ਪਾਰਟੀ ਦੇ ਕੁਝ ਆਗੂ ਗੋਲ ਮੋਲ ਗੱਲਾਂ ਨਾਲ ਇਸ ‘ਤੇ ਪ੍ਰਤਿਕਿਰਿਆ ਜ਼ਾਹਰ ਕਰ ਰਹੇ ਹਨ। …
Read More »ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਹਿੰਸਾ ਦੀ ਕੀਤੀ ਨਿੰਦਾ
ਕੈਪਟਨ ਅਮਰਿੰਦਰ ਅਤੇ ‘ਆਪ’ ਉਤੇ ਲਗਾਏ ਇਲਜ਼ਾਮ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਦੇਸ਼ ਦਾ ਅਪਮਾਨ ਕਰਨ ਲਈ ਕਿਸਾਨਾਂ ਦੇ ਨਾਮ ‘ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀ ਗਈ ਹਿੰਸਾ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਅਤੇ ਆਮ ਆਦਮੀ …
Read More »ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਹੋ ਰਹੀ ਸਾਜ਼ਿਸ਼
ਸੁਖਦੇਵ ਢੀਂਡਸਾ ਨੇ ਕਿਹਾ, ਦੇਸ਼ ‘ਚ ਸ਼ਾਂਤੀ ਬਣਾਈ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਚੰਡੀਗੜ੍ਹ, ਬਿਊਰੋ ਨਿਊਜ਼ ਦਿੱਲੀ ਵਿਚ ਵਾਪਰੀ ਹਿੰਸਕ ਘਟਨਾ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਦਭਾਗਾ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਅਤੇ ਕਿਹਾ ਕਿ …
Read More »ਹਰਿਆਣਾ ‘ਚ ਇਨੈਲੋ ਦੇ ਇਕੋ ਇਕ ਵਿਧਾਇਕ ਅਭੇ ਚੌਟਾਲਾ ਨੇ ਵੀ ਦਿੱਤਾ ਅਸਤੀਫਾ
ਕਿਸਾਨਾਂ ਦੇ ਸਮਰਥਨ ‘ਚ ਲਿਆ ਫੈਸਲਾ ਚੰਡੀਗੜ੍ਹ, ਬਿਊਰੋ ਨਿਊਜ਼ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਏਲਨਾਬਾਦ ਤੋਂ ਵਿਧਾਇਕ ਅਭੇ ਸਿੰਘ ਚੌਟਾਲਾ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ …
Read More »ਸੌਰਵ ਗਾਂਗੁਲੀ ਦੀ ਸਿਹਤ ਮੁੜ ਵਿਗੜੀ
ਹਸਪਤਾਲ ਵਿੱਚ ਦਾਖਲ ਕੋਲਕਾਤਾ, ਬਿਊਰੋ ਨਿਊਜ਼ ਬੀਸੀਸੀਆਈ ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਛਾਤੀ ਵਿਚ ਦਰਦ ਤੇ ਬੇਚੈਨੀ ਕਾਰਨ ਅੱਜ ਮੁੜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਅਜੇ ਪਿਛਲੇ ਦਿਨੀਂ ਹੀ ਉਨ੍ਹਾਂ ਦੀ ਕੋਲਕਾਤਾ ਵਿਚ ਐਂਜੀਓਪਲਾਸਟੀ ਕਰਵਾਈ ਗਈ ਸੀ। ਲੰਘੀ 2 ਜਨਵਰੀ …
Read More »