ਕਿਸਾਨ ਆਗੂਆਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਆੜ ਲੈ ਕੇ ਪੁਲਿਸ ਲਗਾਤਾਰ ਐਕਸ਼ਨ ਵਿਚ ਹੈ। ਇਸ ਸਬੰਧੀ ਪੁਲਿਸ ਨੇ ਕਿਸਾਨ ਆਗੂਆਂ ਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ। ਦਿੱਲੀ ਪੁਲਿਸ ਨੇ …
Read More »Daily Archives: January 28, 2021
ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ
ਗਾਜੀਪੁਰ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਿਜਲੀ ਪਾਣੀ ਦੀ ਸਪਲਾਈ ਰੋਕੀ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਵਿਚ ਹੋਈ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਹੁਣ ਸਿੰਘੂ ਬਾਰਡਰ ‘ਤੇ ਵੀ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਇਸੇ ਦੌਰਾਨ ਗਾਜ਼ੀਪੁਰ ਸਰਹੱਦ ‘ਤੇ ਵੀ ਦਿੱਲੀ ਅਤੇ ਯੂਪੀ ਦੀ ਪੁਲਿਸ …
Read More »ਕਿਸਾਨ ਟਰੈਕਟਰ ਪਰੇਡ ‘ਤੇ ਸਿਆਸਤ ਹੋਈ ਸ਼ੁਰੂ
ਕਾਂਗਰਸ ਤੇ ਭਾਜਪਾ ਇਕ ਦੂਜੇ ‘ਤੇ ਲਗਾਉਣ ਲੱਗੀ ਆਰੋਪ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ‘ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਕਿਹਾ ਕਿ ਹਿੰਸਾ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ …
Read More »ਭਾਜਪਾ ਦਿੱਲੀ ਹਿੰਸਾ ਲਈ ਕਾਂਗਰਸ ਸਿਰ ਭੰਨਣ ਲੱਗੀ ਠੀਕਰਾ
ਕੈਪਟਨ ਅਮਰਿੰਦਰ ਨੇ ਕਿਹਾ, ਇਹ ਸਾਰਾ ਕੁਝ ਭਾਜਪਾ ਅਤੇ ‘ਆਪ’ ਦੀ ਮਿਲੀਭੁਗਤ ਨਾਲ ਹੋਇਆ ਚੰਡੀਗੜ੍ਹ, ਬਿਊਰੋ ਨਿਊਜ਼ ਮੋਦੀ ਸਰਕਾਰ ਵਿਚ ਕੈਬਨਿਟ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦਿੱਲੀ ਹਿੰਸਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਜਾਵੇੜਕਰ ‘ਤੇ ਤਿੱਖਾ ਸਿਆਸੀ …
Read More »‘ਆਪ’ ਨੇ ਦੀਪ ਸਿੱਧੂ ਨੂੰ ਦੱਸਿਆ ਭਾਜਪਾ ਦਾ ਏਜੰਟ
ਹਰਪਾਲ ਚੀਮਾ ਨੇ ਕਿਹਾ, ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਚੰਡੀਗੜ੍ਹ, ਬਿਊਰੋ ਨਿਊਜ਼ ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪਾਰਟੀ ਦੇ …
Read More »ਪੱਛਮੀ ਬੰਗਾਲ ਵਿਧਾਨ ਸਭਾ ‘ਚ ਖੇਤੀ ਕਾਨੂੰਨਾਂ ਖਿਲਾਫ ਮਤਾ ਪੇਸ਼
ਭਾਜਪਾ ਵਿਧਾਇਕਾਂ ਨੇ ਮਮਤਾ ਬੈਨਰਜੀ ਸਰਕਾਰ ਖਿਲਾਫ ਲਗਾਏ ਨਾਅਰੇ ਕੋਲਕਾਤਾ, ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਵਿਧਾਨ ਸਭਾ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਤਾ ਪੇਸ਼ ਕੀਤਾ। ਮਮਤਾ ਬੈਨਰਜੀ ਸਰਕਾਰ ਵੱਲੋਂ ਪੇਸ਼ ਕੀਤੇ ਮਤੇ ਤੋਂ ਬਾਅਦ ਭਾਜਪਾ ਵਿਧਾਇਕਾਂ ਨੇ ਜੈ …
Read More »ਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ
ਕੈਪਟਨ ਅਮਰਿੰਦਰ ਨੇ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ, ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ। ਕੈਪਟਨ ਅਮਰਿੰਦਰ ਨੇ ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ …
Read More »ਬਜਟ ਸੈਸ਼ਨ ਭਲਕੇ 29 ਜਨਵਰੀ ਤੋਂ ਹੋਵੇਗਾ ਸ਼ੁਰੂ
ਕਾਂਗਰਸ, ਆਪ ਅਤੇ ਅਕਾਲੀ ਦਲ ਸਣੇ 16 ਵਿਰੋਧੀ ਪਾਰਟੀਆਂ ਰਾਸ਼ਟਰਪਤੀ ਦੇ ਭਾਸ਼ਣ ਦਾ ਕਰਨਗੀਆਂ ਬਾਈਕਾਟ ਨਵੀਂ ਦਿੱਲੀ, ਬਿਊਰੋ ਨਿਊਜ਼ ਭਲਕੇ 29 ਜਨਵਰੀ ਨੂੰ ਕੇਂਦਰ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ, ਆਪ ਅਤੇ ਅਕਾਲੀ ਦਲ ਸਣੇ 16 ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ …
Read More »ਆਮ ਆਦਮੀ ਪਾਰਟੀ 6 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜੇਗੀ
ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ‘ਆਪ’ ਹੋਈ ਸਰਗਰਮ ਨਵੀਂ ਦਿੱਲੀ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਛੇ ਸੂਬਿਆਂ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕਿ ‘ਆਪ’ ਅਗਲੇ ਦੋ ਸਾਲਾਂ ‘ਚ 6 ਸੂਬਿਆਂ ‘ਚ ਵਿਧਾਨ …
Read More »ਅਮਰੀਕਾ ‘ਚ ਰਹਿੰਦੇ ਭਾਰਤੀਆਂ ਨੂੰ ਰਾਹਤ
ਐਚ1ਬੀ ਵੀਜ਼ਾ ਵਾਲੇ ਜੀਵਨ ਸਾਥੀਆਂ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ ਨਿਊਯਾਰਕ, ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਵਲੋਂ ਐਚ 4 ਵਰਕ ਪਰਮਿਟ ਧਾਰਕਾਂ ਨਾਲ ਸਬੰਧਤ ਫਾਈਲ ਵਾਪਸ ਲਏ ਜਾਣ ਨਾਲ ਐਚ1ਬੀ ਵੀਜ਼ਾ ਧਾਰਕ ਕਾਮਿਆਂ ਦੀਆਂ ਪਤਨੀਆਂ, ਪਤੀਆਂ ਨੂੰ ਵੱਡੀ ਰਾਹਤ ਮਿਲੀ ਹੈ। ਬਿਡੇਨ ਨੇ ਕਾਰਜਭਾਰ ਸੰਭਾਲਣ ਤੋਂ ਇਕ …
Read More »