Breaking News
Home / 2021 / February (page 17)

Monthly Archives: February 2021

ਸਿੰਘੂ ਬਾਰਡਰ ‘ਤੇ ਕਿਸਾਨ ਆਗੂ ਸਰ ਛੋਟੂ ਰਾਮ ਦਾ ਜਨਮ ਦਿਨ ਮਨਾਇਆ

ਡਾ. ਦਰਸ਼ਨ ਪਾਲ ਨੇ ਕਿਹਾ, 18 ਫਰਵਰੀ ਤੋਂ ਬਾਅਦ ਕਿਸਾਨੀ ਸੰਘਰਸ਼ ਹੋਰ ਤਿੱਖਾ ਹੋਵੇਗਾ ਸਿੰਘੂ ਬਾਰਡਰ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਵਲੋਂ ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਆਗੂ ਸਰ ਛੋਟੂ ਰਾਮ ਦਾ ਜਨਮ ਦਿਨ ਮਨਾਇਆ ਗਿਆ। ਸਿੰਘੂ ਬਾਰਡਰ ‘ਤੇ ਚਲ ਰਹੇ ਧਰਨੇ ‘ਚ ਸ਼ਾਮਲ ਕਿਸਾਨ ਆਗੂਆਂ ਨੇ ਸਰ ਛੋਟੂ ਰਾਮ ਨੂੰ …

Read More »

ਕਿਸਾਨ ਮੋਰਚੇ ਨੇ ਲਿਆ ਫੈਸਲਾ

ਪੰਜਾਬ ਵਿਚ ਨਹੀਂ ਹੋਣਗੀਆਂ ਮਹਾਂ ਪੰਚਾਇਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਮੋਰਚੇ ਨੇ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਚ ਮਹਾਂਪੰਚਾਇਤਾਂ ਨਹੀਂ ਹੋਣਗੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਵਿਚ ਮਹਾਪੰਚਾਇਤਾਂ ਨਾ ਕਰਨ। ਕਿਸਾਨ ਆਗੂਆਂ ਨੇ ਦੱਸਿਆ ਕਿ …

Read More »

ਦਿੱਲੀ ਮੋਰਚੇ ‘ਚ ਸ਼ਾਮਲ ਮੋਗਾ ਦਾ ਇਕ ਹੋਰ ਕਿਸਾਨ ਸ਼ਹੀਦ

ਜਗਦੇਵ ਸਿੰਘ ਦੀ ਕੁੰਡਲੀ ਬਾਰਡਰ ‘ਤੇ ਵਿਗੜੀ ਸੀ ਸਿਹਤ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਬਾਘਾਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਦੇ ਕਿਸਾਨ ਜਗਦੇਵ ਸਿੰਘ ਦੀ ਮੌਤ ਹੋ ਗਈ ਹੈ। ਜਗਦੇਵ ਸਿੰਘ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਲਈ ਕੰਮ ਕਰਦਾ ਸੀ। ਜਗਦੇਵ ਸਿੰਘ ਦੀ ਪਿਛਲੇ ਦਿਨੀਂ ਦਿੱਲੀ ਦੇ ਕੁੰਡਲੀ …

Read More »

ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਹੋਰ ਵਧਾਇਆ

ਦਿੱਲੀ ਪੁਲਿਸ ਦਾ ਆਰੋਪ ਹੈ ਕਿ ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜੋ ਟਰੈਕਟਰ ਪਰੇਡ ਕੱਢੀ ਸੀ, ਉਸ ਸਬੰਧੀ ਦੀਪ ਸਿੱਧੂ ‘ਤੇ ਹਿੰਸਾ ਭੜਕਾਉਣ ਦੇ ਆਰੋਪ ਲੱਗੇ ਸਨ। …

Read More »

ਸ਼ਹੀਦ ਜਵਾਨ ਗੁਰਤੇਜ ਸਿੰਘ ਬੀਰੇਵਾਲਾ ‘ਤੇ ਬਣੇਗੀ ਫ਼ਿਲਮ

ਭਾਰਤ-ਚੀਨ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ ਹੋ ਗਿਆ ਸੀ ਗੁਰਤੇਜ ਮਾਨਸਾ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ‘ਤੇ ਲਦਾਖ਼ ਦੀ ਗਲਵਾਨ ਘਾਟੀ ‘ਚ ਪਿਛਲੇ ਸਾਲ ਚੀਨੀ ਫ਼ੌਜਾਂ ਨਾਲ ਹੋਏ ਮੁਕਾਬਲੇ ਵਿਚ ਮਾਨਸਾ ਜ਼ਿਲ੍ਹੇ ਦੇ ਬੀਰੇਵਾਲ ਡੋਗਰਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ ਹੋ ਗਿਆ ਸੀ। ਹੁਣ ਗੁਰਤੇਜ ਸਿੰਘ ਦੇ ਜੀਵਨ ‘ਤੇ ਆਧਾਰਿਤ ਇੱਕ …

Read More »

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਪਾਕਿਸਤਾਨ ਜਾਣ ਲਈ 505 ਸ਼ਰਧਾਲੂਆਂ ਨੂੰ ਮਿਲੇ ਵੀਜੇ

124 ਸ਼ਰਧਾਲੂਆਂ ਦੇ ਵੀਜ਼ੇ ਹੋ ਗਏ ਰੱਦ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ 505 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੇ ਸਫ਼ਾਰਤਖਾਨੇ ਨੂੰ ਭੇਜੇ ਗਏ ਸਨ। ਦੂਤਾਵਾਸ ਨੇ 124 ਸ਼ਰਧਾਲੂਆਂ ਦੇ …

Read More »

ਪੰਜਾਬ ‘ਚ ਨਗਰ ਨਿਗਮ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ

ਰਾਜ ਚੋਣ ਕਮਿਸ਼ਨ ਵਲੋਂ ਸੰਵੇਦਨਸ਼ੀਲ ਹਲਕਿਆਂ ਲਈ ਮਾਈਕਰੋ ਅਬਜ਼ਰਵਰ ਲਗਾਉਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ 14 ਫਰਵਰੀ ਨੂੰ ਨਗਰ ਨਿਗਮ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ 17 ਫਰਵਰੀ ਨੂੰ ਐਲਾਨ ਦਿੱਤੇ ਜਾਣਗੇ। ਧਿਆਨ ਰਹੇ ਕਿ ਪਟਿਆਲਾ ਜ਼ਿਲ੍ਹੇ ਵਿਚ ਤਿੰਨ ਬੂਥਾਂ ‘ਤੇ ਅੱਜ ਵੋਟਿੰਗ ਹੋਈ ਹੈ। ਇੱਥੇ ਇਹ ਵੀ …

Read More »

ਆਪ ਦਾ ਆਰੋਪ – ਨਗਰ ਨਿਗਮ ਚੋਣਾਂ ‘ਚ ਵੱਡੇ ਪੱਧਰ ਉਤੇ ਬੂਥਾਂ ‘ਤੇ ਹੋਏ ਕਬਜ਼ੇ

ਹਰਪਾਲ ਚੀਮਾ ਨੇ ਕਿਹਾ, 200 ਤੋਂ ਜ਼ਿਆਦਾ ਬੂਥਾਂ ‘ਤੇ ਕਾਂਗਰਸੀਆਂ ਨੇ ਕੀਤੀ ਸੀ ਹੁੱਲੜਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਮੌਕੇ ਹੋਈ ਹਿੰਸਾ ਅਤੇ ਬੂਥਾਂ ਉੱਤੇ ਕਬਜ਼ੇ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਤੋਂ ਹਿੰਸਾ ਅਤੇ ਬੂਥ ਕਬਜ਼ੇ ਵਾਲੀਆਂ ਥਾਵਾਂ ਉੱਤੇ ਦੁਬਾਰਾ ਵੋਟਾਂ …

Read More »

ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਸਤਬੀਰ ਦਾ ਦਿਹਾਂਤ

ਮੁੱਖ ਮੰਤਰੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਚੜ੍ਹਦੀ ਕਲਾ ਟਾਈਮ ਟੀਵੀ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦਾ ਦਿਹਾਂਤ ਹੋ ਗਿਆ ਹੈ। ਸਤਬੀਰ ਦੀ ਉਮਰ 42 ਸਾਲ ਸੀ ਅਤੇ ਉਨ੍ਹਾਂ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ …

Read More »

ਟੂਲਕਿੱਟ ਮਾਮਲੇ ‘ਚ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਭੇਜਿਆ ਨੋਟਿਸ

ਦਿੱਲੀ ਪੁਲਿਸ ਦਾ ਆਰੋਪ ਕਿ ਕਿਸਾਨੀ ਅੰਦੋਲਨ ਦੀ ਹਮਾਇਤ ਲਈ ਹੋਈ ਸੀ ਜੂਮ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਗਰੇਟਾ ਥਨਬਰਗ ਟੂਲਕਿੱਟ ਮਾਮਲੇ ਵਿਚ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਪੁਲਿਸ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਹੈ। ਇਸ ਮਾਮਲੇ ਵਿਚ ਅੱਜ ਦਿੱਲੀ ਦੇ ਪੁਲਿਸ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ …

Read More »