ਭਾਰਤ ’ਚ ਮਹਿੰਗਾਈ ਮੋਦੀ ਸਰਕਾਰ ਦੀ ਕਰਾਏਗੀ ਹਾਏ ਹਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਅੱਜ ਲਗਾਤਾਰ 7ਵੇਂ ਦਿਨ ਵਾਧਾ ਦਰਜ ਕੀਤਾ ਗਿਆ। ਅੱਜ ਪੈਟਰੋਲ ਦੀ ਕੀਮਤ ’ਚ 26 ਪੈਸੇ, ਜਦਕਿ ਡੀਜ਼ਲ ਦੀ ਕੀਮਤ ’ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ …
Read More »Monthly Archives: February 2021
ਬਲਬੀਰ ਸਿੰਘ ਰਾਜੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਪੁਲਿਸ ਸੁਰੱਖਿਆ ਲੈਣ ਤੋਂ ਰਾਜੇਵਾਲ ਨੇ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਬੁਲਾਰੇ ਬਲਬੀਰ ਸਿੰਘ ਰਾਜੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਲੰਘੇ ਵੀਰਵਾਰ ਨੂੰ ਜਗਰਾਉਂ ਵਿੱਚ ਹੋਈ ਕਿਸਾਨ ਮਹਾਂਪੰਚਾਇਤ ’ਚ ਰਾਜੇਵਾਲ ਨੂੰ ਜਾਨੋਂ ਮਾਰਨ ਦੀ …
Read More »ਰਾਕੇਸ਼ ਟਿਕੈਤ ਦਾ ਫੈਸਲਾ ਸਿੰਘੂ ਬਾਰਡਰ ਹੀ ਰਹੇਗਾ ਸਾਡਾ ਦਫ਼ਤਰ
ਕਿਹਾ : ਅਸੀਂ ਫੈਸਲਿਆਂ ’ਚ ਨਾ ਪੰਚ ਬਦਲਦੇ ਅਤੇ ਨਾ ਹੀ ਮੰਚ ਬਹਾਦਰਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਨੂੰ ਅੱਜ ਢਾਈ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਇਹ ਅੰਦੋਲਨ ਉਦੋਂ …
Read More »ਕਿਸਾਨੀ ਸੰਘਰਸ਼ ਦੇ ਹੱਕ ਆਈ ਸੋਨਾਕਸ਼ੀ ਸਿਨਹਾ
ਪੜ੍ਹੀ ਭਾਵੁਕ ਕਵਿਤਾ, ਪੁੱਛਿਆ- ਕੀ ਇਹ ਤੁਹਾਨੂੰ ਦੰਗੇ ਕਰਨ ਵਾਲੇ ਲੱਗਦੇ ਹਨ? ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਲੰਬੇ ਸਮੇਂ ਤੋਂ ਦਿੱਲੀ ਨਾਲ ਲੱਗਦੇ ਬਾਰਡਰਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨੀ …
Read More »ਦਿੱਲੀ ਘਟਨਾਕ੍ਰਮ ’ਚ ਗ੍ਰਿਫ਼ਤਾਰ ਜੀਤ ਸਿੰਘ, ਗੁਰਮੁਖ ਸਿੰਘ ਅਤੇ ਨੌਦੀਪ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਦਿੱਲੀ ’ਚ ਵਾਪਰੇ ਘਟਨਾਕ੍ਰਮ ਦੌਰਾਨ ਗ੍ਰਿਫ਼ਤਾਰ ਕਰਕੇ ਜੇਲ੍ਹ ’ਚ ਬੰਦ ਕੀਤੇ ਗਏ ਦੋ ਸਾਬਕਾ ਫ਼ੌਜੀਆਂ ਜੀਤ ਸਿੰਘ (70) ਵਾਸੀ ਜ਼ਿਲ੍ਹਾ ਸੰਗਰੂਰ ਅਤੇ ਗੁਰਮੁਖ ਸਿੰਘ (80) ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। …
Read More »ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਕਿਹਾ : ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਲਈ ਬਣਾਏ ਗਏ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਦਿੱਲੀ …
Read More »ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ 6 ਹਫ਼ਤਿਆਂ ਦਾ ਹੋਰ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਅੱਜ …
Read More »ਸੁਪਰੀਮ ਕੋਰਟ ਨੇ ਟਵਿੱਟਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
ਕਿਹਾ : ਕੋਈ ਅਜਿਹਾ ਤਰੀਕਾ ਲੱਭੋ ਜਿਸ ਨਾਲ ਭੜਕਾਊ ਮੈਸੇਜ ਰੋਕੇ ਜਾ ਸਕਣ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਟਵਿੱਟਰ ’ਤੇ ਭੜਕਾਊ ਮੈਸੇਜ ਰੋਕਣ ਵਾਲੀ ਪਾਈ ਗਈ ਇਕ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ’ਚ ਕੇਂਦਰ ਸਰਕਾਰ ਅਤੇ ਟਵਿੱਟਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ …
Read More »ਰਾਹੁਲ ਗਾਂਧੀ ਦਾ ਵੱਡਾ ਦਾਅਵਾ
ਕਿਹਾ : ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁਕੜਾ’ ਚੀਨ ਨੂੰ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁਕੜਾ’ ਚੀਨ ਨੂੰ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੇ ਚੀਨ ਦੇ …
Read More »ਮਮਤਾ ਬੈਨਰਜੀ ਨੂੰ ਇਕ ਹੋਰ ਵੱਡਾ ਝਟਕਾ
ਰਾਜ ਸਭਾ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਕ ਬਹੁਤ ਵੱਡਾ ਝਟਕਾ ਅੱਜ ਉਦੋਂ ਲੱਗਿਆ ਜਦੋਂ ਉਨ੍ਹਾਂ ਦੇ ਬਹੁਤ ਕਰੀਬੀ ਸਮਝੇ ਜਾਂਦੇ ਰਾਜ ਸਭਾ ਮੈਂਬਰ ਦਿਨੇਸ਼ ਤ੍ਰਿਵੇਦੀ ਨੇ ਬਜਟ ਸੈਸ਼ਨ ਦੌਰਾਨ ਆਪਣੇ …
Read More »