80 ਸਾਲ ਤੋਂ ਵੱਧ ਉਮਰ ਵਾਲਿਆਂਨੂੰ ਦਿੱਤੀ ਜਾਵੇਗੀ ਪਹਿਲ ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ 15 ਮਾਰਚ ਨੂੰ ਇਕ ਆਨਲਾਈਨ ਪੋਰਟਲ ਲਾਂਚ ਕਰਨ ਜਾ ਰਹੀ ਹੈ, ਜਿਸ ਰਾਹੀਂ ਓਨਟਾਰੀਓ ਵਾਸੀ ਕਰੋਨਾ ਵੈਕਸੀਨ ਲਗਵਾਉਣ ਲਈ ਅਪੁਆਇੰਟਮੈਂਟ ਲੈ ਸਕਣਗੇ। ਇਸ ਵਿੱਚ ਸਭ ਤੋਂ ਪਹਿਲਾਂ 80 ਸਾਲ ਤੇ ਇਸ ਤੋਂ ਉੱਪਰ ਦੇ ਉਮਰ ਵਰਗ …
Read More »Monthly Archives: February 2021
ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਓਨਟਾਰੀਓ ਵਿਧਾਨ ਸਭਾ ‘ਚ ਦਿੱਤੀ ਗਈ ਸ਼ਰਧਾਂਜਲੀ
ਓਨਟਾਰੀਓ/ਬਿਊਰੋ ਨਿਊਜ : ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਲੰਮੇ ਸਮੇਂ ਤੋਂ ਕਿਸਾਨ ਸ਼ਾਂਤਮਈ ਅੰਦੋਲਨ ਕਰ ਰਹੇ ਹਨ। ਇਹ ਕਿਸਾਨੀ ਅੰਦੋਲਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਹੀ ਕਿਸਾਨ …
Read More »ਓਨਟਾਰੀਓ ਵਿਚ ਬਣਿਆ ਮਨੁੱਖੀ ਸਮਗਲਿੰਗ ਖਿਲਾਫ ਨਵਾਂ ਕਾਨੂੰਨ
ਨਵੇਂ ਕਾਨੂੰਨ ਨਾਲ ਪੈਦਾ ਹੋਵੇਗੀ ਜਾਗਰੂਕਤਾ : ਡਗ ਫੋਰਡ ਡਗ ਫੋਰਡ ਨੇ ਕਿਹਾ ਕਿ ਓਨਟਾਰੀਓ ਮਨੁੱਖੀ ਸਮਗਲਿੰਗ ਦਾ ਗੜ੍ਹ ਬਣ ਚੁੱਕਿਆ ਹੈ ਟੋਰਾਂਟੋ/ਬਿਊਰੋ ਨਿਊਜ਼ ਮਨੁੱਖੀ ਸਮਗਲਿੰਗ ਦੇ ਸਬੰਧ ਵਿੱਚ ਓਨਟਾਰੀਓ ਸਰਕਾਰ ਵੱਲੋਂ ਨਵੇਂ ਕਾਨੂੰਨ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਬੱਚਿਆਂ ਦਾ ਸ਼ੋਸ਼ਣ ਹੋਇਆ ਉਨ੍ਹਾਂ ਦੀ ਹਿਫਾਜਤ ਉੱਤੇ ਧਿਆਨ ਕੇਂਦਰਿਤ …
Read More »ਕੈਨੇਡਾ ਪੁਲਿਸ ‘ਚ ਤਾਇਨਾਤ ਪੰਜਾਬਣ ਜਸਮੀਨ ਥਿਆੜਾ ਨੇ ਕੀਤੀ ਖੁਦਕੁਸ਼ੀ
ਓਟਵਾ : ਕੈਨੇਡੀਅਨ ਪੁਲਿਸ ‘ਚ ਕੰਮ ਕਰਦੀ ਪੰਜਾਬਣ ਜਸਮੀਨ ਕੌਰ ਥਿਆੜਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਖਬਰ ਅਨੁਸਾਰ ਜਸਮੀਨ ਕੌਰ ਥਿਆੜਾ ਨੇ ਆਪਣੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਸਮੀਨ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ …
Read More »ਟੋਰਾਂਟੋ ਦੇ ਸਕੂਲਾਂ ‘ਚ ਮਿਲੇ ਕੋਵਿਡ-19 ਦੇ ਨਵੇਂ ਮਾਮਲੇ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪਬਲਿਕ ਹੈਲਥ (ਟੀਪੀਐਚ) ਵੱਲੋਂ ਇਸ ਗੱਲ ਦੀ ਪੁਸਟੀ ਕੀਤੀ ਗਈ ਹੈ ਕਿ ਟੋਰਾਂਟੋ ਦੇ ਅਜਿਹੇ ਅੱਠ ਸਕੂਲ ਹਨ ਜਿੱਥੇ ਕੋਵਿਡ-19 ਦੇ ਵੇਰੀਐਂਟ ਆਫ ਕਨਸਰਨ (ਵੀਓਸੀ) ਨਾਲ ਘੱਟੋ ਘੱਟ ਇੱਕ ਵਿਅਕਤੀ ਜਰੂਰ ਪਾਜੀਟਿਵ ਪਾਇਆ ਗਿਆ ਹੈ। ਟੋਰਾਂਟੋ ਪਬਲਿਕ ਹੈਲਥ ਨੇ ਦੱਸਿਆ ਕਿ ਸਾਰੇ ਪਾਜੀਟਿਵ ਪਾਏ ਗਏ ਵਿਅਕਤੀਆਂ …
Read More »ਕੇਂਦਰੀ ਬਜਟ ਖੇਤੀ ਖੇਤਰ ਨੂੰ ਕਾਰਪੋਰੇਟ ਹਵਾਲੇ ਕਰੇਗਾ
ਸੁਖਪਾਲ ਸਿੰਘ ਕੇਂਦਰੀ ਬਜਟ 2021-22 ਉਸ ਸਮੇਂ ਪੇਸ਼ ਕੀਤਾ ਗਿਆ ਹੈ, ਜਦੋਂ ਸਮੁੱਚਾ ਸੰਸਾਰ ਪੂੰਜੀਵਾਦੀ ਪ੍ਰਬੰਧ ਆਰਥਿਕ ਮੰਦੀ ਵਿਚ ਫਸਿਆ ਹੋਇਆ ਹੈ ਪਰ ਭਾਰਤ ਦੁਨੀਆ ਦੇ ਸਾਰੇ ਦੇਸ਼ਾਂ ਨਾਲੋਂ ਗੰਭੀਰ ਆਰਥਿਕ ਮੰਦੀ ਵਿਚੋਂ ਗੁਜ਼ਰ ਰਿਹਾ ਹੈ। ਅੱਜ ਭਾਰਤ ਅੰਦਰ ਬੇਰੁਜ਼ਗਾਰੀ, ਭੁੱਖਮਰੀ ਅਤੇ ਮਹਿੰਗਾਈ ਦੀਆਂ ਅਲਾਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ …
Read More »ਪੰਜਾਬ ਦਾ ਜ਼ਹਿਰੀਲਾ ਪਾਣੀ ਤੇ ਪੰਜਾਬੀ ਸਭਿਅਤਾ ਦਾ ਉਜਾੜਾ
ਗੁਰਮੀਤ ਸਿੰਘ ਪਲਾਹੀ ਪੰਜਾਬ ਦੇ ਧਰਤੀ ਹੇਠਲੇ ਪਾਣੀਆਂ ਬਾਰੇ ਇਕ ਦਿਲ ਦਹਿਲਾ ਦੇਣ ਵਾਲੀ ਰਿਪੋਰਟ ਛਪੀ ਹੈ, ਜਿਸ ਅਨੁਸਾਰ ਪੰਜਾਬ ਦਾ 92 ਫ਼ੀਸਦੀ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ। ਪੰਜਾਬ ਦੇ ਪਾਣੀਆਂ ‘ਚ ਉੱਚ ਜ਼ਹਿਰੀਲੇ ਸੰਖੀਏ ਵਾਲੇ ਤੱਤ (ਆਰਸੈਨਿਕ) ਪਾਏ ਗਏ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ ਆਰਸੈਨਿਕ ਆਪਣੇ ਅਜੀਵ …
Read More »ਕਿਸਾਨੀ ਮੋਰਚਿਆਂ ਵਿਚ ‘ਪਗੜੀ ਸੰਭਾਲ ਜੱਟਾ’ ਲਹਿਰ ਦੀ ਗੂੰਜ
ਕਿਸਾਨਾਂ ਨੂੰ ਜ਼ਰੂਰ ਮਿਲੇਗੀ ਸਫ਼ਲਤਾ ਸਿੰਘੂ ਬਾਰਡਰ ‘ਤੇ ਪਹੁੰਚੇ ਅਭੈ ਸੰਧੂ ਨੇ 23 ਮਾਰਚ ਨੂੰ ਮਰਨ ਵਰਤ ‘ਤੇ ਬੈਠਣ ਦਾ ਕੀਤਾ ਐਲਾਨ ਨਵੀਂ ਦਿੱਲੀ : ਬਰਤਾਨਵੀ ਹਕੂਮਤ ਖ਼ਿਲਾਫ਼ ਚੱਲੀ ‘ਪੱਗੜੀ ਸੰਭਾਲ ਜੱਟਾ’ ਮੁਹਿੰਮ ਦੇ ਬਾਨੀ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਦਿੱਲੀ ਦੇ ਵੱਖ-ਵੱਖ ਮੋਰਚਿਆਂ …
Read More »ਜਸਟਿਨ ਟਰੂਡੋ ਤੇ ਜੋ ਬਿਡੇਨ ਵਿਚਾਲੇ ਵਰਚੂਅਲ ਮੀਟਿੰਗ ਰਾਹੀਂ ਗੱਲਬਾਤ
ਕਰੋਨਾ ਖਿਲਾਫ਼ ਲੜਾਈ ਤੇਜ਼ ਕਰਨ ‘ਤੇ ਬਣੀ ਸਹਿਮਤੀ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਜੋ ਬਿਡੇਨ ਵਿਚਾਲੇ ਪਹਿਲੀ ਵਰਚੂਅਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਟਰੂਡੋ ਅਤੇ ਬਿਡੇਨ ਨੇ ਕਰੋਨਾ ਵਾਇਰਸ ਖਿਲਾਫ਼ ਲੜਾਈ ਤੇਜ ਕਰਨ ਅਤੇ ਕਰੋਨਾ ਮਹਾਂਮਾਰੀ ਕਾਰਨ ਹੋਏ ਭਾਰੀ ਨੁਕਸਾਨ ਦੀ ਭਰਪਾਈ …
Read More »ਕੈਪਟਨ ਦੀ ਅਗਵਾਈ ‘ਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ ਪਾਰਟੀ
ਮਿਸ਼ਨ 2022 ਲਈ ਹੋ ਚੁੱਕੀ ਹੈ ਸ਼ੁਰੂਆਤ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਜਾਖੜ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ …
Read More »