Breaking News
Home / 2021 / February (page 23)

Monthly Archives: February 2021

ਪਬਲਿਕ ਟਰਾਂਜਿਟ ਪ੍ਰੋਜੈਕਟਾਂ ਲਈ 15 ਬਿਲੀਅਨ ਡਾਲਰ ਮੁਹੱਈਆ ਕਰਵਾਏਗੀ ਟਰੂਡੋ ਸਰਕਾਰ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਪਬਲਿਕ ਟਰਾਂਜਿਟ ਪ੍ਰੋਜੈਕਟਾਂ ਲਈ ਫੈਡਰਲ ਸਰਕਾਰ 15 ਬਿਲੀਅਨ ਡਾਲਰ ਮੁਹੱਈਆ ਕਰਾਵੇਗੀ ਹਾਲਾਂਕਿ ਬਹੁਤਾ ਪੈਸਾ ਇਸ ਦਹਾਕੇ ਦੇ ਅੰਤ ਤੱਕ ਨਹੀਂ ਆਉਣ ਵਾਲਾ। ਟਰੂਡੋ ਨੇ ਆਖਿਆ ਕਿ ਵਾਅਦੇ ਮੁਤਾਬਕ ਨਵੇਂ ਪਬਲਿਕ ਟਰਾਂਜਿਟ ਫੰਡਿੰਗ ਲਈ 14.9 ਬਿਲੀਅਨ ਡਾਲਰ …

Read More »

ਡਾਇਬਟੀਜ਼ ਨੂੰ ਮਾਤ ਪਾਉਣ ‘ਚ ਸਾਡੀ ਕੋਸ਼ਿਸ਼ ਲਾਹੇਵੰਦ ਸਾਬਿਤ ਹੋਵੇਗੀ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡੀਅਨ ਭਾਈਚਾਰੇ ‘ਚ ਸ਼ੂਗਰ ਰੋਗ ਲਗਾਤਾਰ ਪੈਰ ਪਸਾਰਦਾ ਜਾ ਰਿਹਾ ਹੈ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਹੀਂ ਕੀਤਾ ਜਾਂਦਾ ਤਾਂ ਸ਼ੂਗਰ ਦੇ ਮਰੀਜ਼ਾਂ ਨੂੰ ਕਈ ਜਾਨਲੇਵਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋ ਇਸ ਮਹੀਨ ਬਿੱਲ ਸੀ-237, ਸ਼ੂਗਰ …

Read More »

ਮੋਦੀ ਨੇ ਕਿਸਾਨਾਂ ਨੂੰ ਸੰਘਰਸ਼ ਬੰਦ ਕਰਨ ਦੀ ਕੀਤੀ ਅਪੀਲ

ਮੁੜ ਗੱਲਬਾਤ ਦਾ ਦਿੱਤਾ ਸੱਦਾ ੲ ਕਿਹਾ, ਐੱਮਐੱਸਪੀ ਭਵਿੱਖ ‘ਚ ਵੀ ਜਾਰੀ ਰਹੇਗਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਖੇਤੀ ਸੁਧਾਰਾਂ ਦੇ ਮੁੱਦੇ ‘ਤੇ ਅਚਾਨਕ ਲਏ ਗਏ ‘ਯੂ-ਟਰਨ’ ਲਈ ਵਿਰੋਧੀ ਪਾਰਟੀਆਂ ਨੂੰ ਵੀ ਘੇਰਿਆ। …

Read More »

ਕਾਂਗਰਸ ਸੰਸਦ ‘ਚ ਲਿਆਵੇਗੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਾਈਵੇਟ ਮੈਂਬਰਜ਼ ਬਿੱਲ

ਪ੍ਰਨੀਤ ਕੌਰ ਨੇ ਕਿਹਾ – ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਲਿਆਂਦੀ ਜਾਵੇਗੀ ਤਜਵੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੋਕ ਸਭਾ ‘ਚ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਂਦਾ ਜਾਵੇਗਾ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਤਿੰਨੋਂ ਖੇਤੀ …

Read More »

ਕਿਸਾਨਾਂ ਦਾ ਵਿਰੋਧ ਖਾਸ ਖੇਤਰ ਤੱਕ ਸੀਮਤ: ਤੋਮਰ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਕੀਤਾ ਜਾ ਰਿਹਾ ਵਿਰੋਧ ਖਾਸ ਖੇਤਰ ਤੱਕ ਸੀਮਤ ਹੈ। ਉਨ੍ਹਾਂ ਆਸ ਜਤਾਈ ਕਿ ਇਸ ਮੁੱਦੇ ‘ਤੇ ਬਣਿਆ ਜਮੂਦ ਜਲਦੀ ਹੀ ਟੁੱਟ ਜਾਵੇਗਾ। ਤੋਮਰ ਨੇ ਦੋਸ਼ ਲਾਇਆ ਕਿ ਮੁੱਖ …

Read More »

‘ਟਵਿੱਟਰ’ ਨੂੰ 1178 ਅਕਾਊਂਟ ਬੰਦ ਕਰਨ ਲਈ ਨੋਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ‘ਟਵਿੱਟਰ’ ਨੂੰ ਇਕ ਨਵਾਂ ਨੋਟਿਸ ਭੇਜ ਕੇ 1178 ਹੋਰ ਅਕਾਊਂਟ ਬੰਦ ਕਰਨ ਲਈ ਕਿਹਾ ਹੈ। ਸਰਕਾਰ ਮੰਨ ਰਹੀ ਹੈ ਕਿ ਇਹ ਖਾਤੇ ਖਾਲਿਸਤਾਨ ਪ੍ਰਤੀ ਹਮਦਰਦੀ ਰੱਖਣ ਵਾਲਿਆਂ ਦੇ ਹਨ ਤੇ ਇਨ੍ਹਾਂ ਨੂੰ ਪਾਕਿਸਤਾਨ ਦੀ ਵੀ ਹਮਾਇਤ ਹੈ। ਸਰਕਾਰ ਨੇ ‘ਟਵਿੱਟਰ’ ਨੂੰ ਇਹ ਦੂਜਾ …

Read More »

ਕਾਂਗਰਸ ਸੰਸਦ ‘ਚ ਲਿਆਵੇਗੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਾਈਵੇਟ ਮੈਂਬਰਜ਼ ਬਿੱਲ

ਪ੍ਰਨੀਤ ਕੌਰ ਨੇ ਕਿਹਾ – ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਲਿਆਂਦੀ ਜਾਵੇਗੀ ਤਜਵੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੋਕ ਸਭਾ ‘ਚ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਂਦਾ ਜਾਵੇਗਾ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਤਿੰਨੋਂ ਖੇਤੀ …

Read More »

ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਕਰਨਾਲ ਤੋਂ ਕੀਤਾ ਗ੍ਰਿਫਤਾਰ

ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਦਿੱਲੀ ਦੀ …

Read More »

ਰਾਜੀਵ ਕਪੂਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਅਦਾਕਾਰ ਰਾਜੀਵ ਕਪੂਰ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਰਾਜੀਵ ਕਪੂਰ ‘ਸ਼ੋਅ ਮੈਨ’ ਰਾਜ ਕਪੂਰ ਦੇ ਸਭ ਤੋਂ ਛੋਟੇ ਬੇਟੇ ਅਤੇ ਰਿਸ਼ੀ ਕਪੂਰ ਦੇ ਛੋਟੇ ਭਰਾ ਸਨ। ਮੀਡੀਆ ਰਿਪੋਰਟਾਂ ਮੁਤਾਬਕ 58 ਸਾਲਾ ਰਾਜੀਵ ਕਪੂਰ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ …

Read More »

ਹਾਈਕੋਰਟ ਪੁੱਜਾ ਨਵਰੀਤ ਸਿੰਘ ਦਾ ਪਰਿਵਾਰ

ਟਰੈਕਟਰ ਪਰੇਡ ਦੌਰਾਨ ਨਵਰੀਤ ਦੀ ਹੋਈ ਮੌਤ ਸਬੰਧੀ ਦਾਦੇ ਵੱਲੋਂ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਆਈਟੀਓ ‘ਤੇ ਕਥਿਤ ਟਰੈਕਟਰ ਉਲਟਣ ਕਾਰਨ ਜਾਨ ਗੁਆਉਣ ਵਾਲੇ 25 ਵਰ੍ਹਿਆਂ ਦੇ ਨਵਰੀਤ ਸਿੰਘ ਦੇ ਪਰਿਵਾਰ ਨੇ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਅਦਾਲਤ ਦੀ ਨਿਗਰਾਨੀ ਹੇਠ …

Read More »