ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੰਗਲਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਉਹ ਹਾਜ਼ਰ ਨਹੀਂ ਹੋਇਆ। ਉਧਰ ਆਈਜੀ ਪਰਮਰਾਜ ਸਿੰਘ …
Read More »Monthly Archives: February 2021
ਭਾਰਤ ਤੇ ਚੀਨ ਲੱਦਾਖ ‘ਚੋਂ ਫੌਜਾਂ ਪਿੱਛੇ ਹਟਾਉਣ ਲਈ ਸਹਿਮਤ
ਰਾਜ ਸਭਾ ਵਿਚ ਰਾਜਨਾਥ ਸਿੰਘ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ‘ਚ ਭਾਰਤ-ਚੀਨ ਵਿਚਾਲੇ ਐਲ. ਏ.ਸੀ. ‘ਤੇ ਚੱਲ ਰਹੇ ਵਿਵਾਦ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਰਾਹੀਂ ਇਹ ਸਮਝੌਤਾ ਹੋਇਆ ਹੈ ਕਿ ਦੋਵੇਂ ਦੇਸ਼ ਆਪਣੀਆਂ ਫ਼ੌਜਾਂ ਨੂੰ …
Read More »ਪੰਜਾਬੀ ਕਲਾਕਾਰ ਕਿਸਾਨਾਂ ਦਾ ਹੌਸਲਾ ਵਧਾਉਣ ਪਹੁੰਚੇ ਟਿੱਕਰੀ ਬਾਰਡਰ
‘ਅਸੀਂ ਵੀ ਹਾਂ ਕਿਸਾਨਾਂ ਦੇ ਧੀਆਂ-ਪੁੱਤਰ’ ਕਰਮਜੀਤ ਅਨਮੋਲ ਨੇ ਕੰਮੀਆਂ ਦਾ ਵਿਹੜਾ ਗੀਤ ਗਾ ਕੇ ਬੰਨਿਆ ਰੰਗ ਟਿਕਰੀ ਬਾਰਡਰ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਢਾਈ ਮਹੀਨਿਆਂ ਤੋਂ ਜਾਰੀ ਕਿਸਾਨ ਅੰਦੋਲਨ ‘ਚ ਆਪਣੀ ਹਾਜ਼ਰੀ ਲੁਆਉਣ ਲਈ ਪੰਜਾਬ ਦੇ ਗਾਇਕ, ਫਿਲਮੀ ਕਲਾਕਾਰ, ਕਾਮੇਡੀ ਕਲਾਕਾਰ ਅਤੇ ਹੋਰ …
Read More »ਪਰਵਾਸੀ ਨਾਮਾ
ਗਿੱਲ ਬਲਵਿੰਦਰ +1 416-558-5530 BORDER V/S BORDER ਇੱਕ ਬਾਰਡਰ ‘ਤੇ ਪੁੱਤ ਦੀ ਲੱਗੀ ਡਿਊਟੀ, ਦੂਜੇ ਬਾਰਡਰ ਉੱਤੇ ਖੁਦ ਕਿਸਾਨ ਬੈਠਾ। ਖ਼ੇਤ ਜ਼ਮੀਨਾਂ ਦੀ ਰੱਬ ‘ਤੇ ਸੁੱਟ ਡੋਰੀ, ਪਝੰਤਰ ਦਿਨਾਂ ਤੋਂ ਰੜ੍ਹੇ ਮੈਦਾਨ ਬੈਠਾ। ਨਾਲ ਬੈਠ ਗਏ ਕਈ ਮਜ਼ਦੂਰ ਆ ਕੇ, ਬੰਦ ਕਰਕੇ ਕੋਈ ਲਾਲਾ ਦੁਕਾਨ ਬੈਠਾ। ਲਾਸ਼ਾਂ ਪਿੰਡਾਂ ਨੂੰ ਮੁੜਦੀਆਂ …
Read More »12 February 2021 GTA & Main
12 February 2021 GTA & Main
Read More »ਜਗਰਾਉਂ ‘ਚ ਹੋਈ ਮਹਾਪੰਚਾਇਤ ਵਿਚ ਪਹੁੰਚੇ ਵੱਡੀ ਗਿਣਤੀ ਕਿਸਾਨ
ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਜਗਰਾਉਂ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਜਗਰਾਉਂ ਵਿਚ ਕੀਤੀ ਮਹਾਪੰਚਾਇਤ ‘ਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ। ਉੱਤਰ ਪ੍ਰਦੇਸ਼ ਤੇ ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਹਿਲੀ ਵਾਰ ਖੇਤੀ ਕਾਨੂੰਨਾਂ ਖਿਲਾਫ ਮਹਾਂਪੰਚਾਇਤ ਕੀਤੀ ਗਈ। ਇਸ ਮੌਕੇ ਜੋਗਿੰਦਰ ਸਿੰਘ …
Read More »ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ਕਿਸਾਨੀ ਮੋਰਚੇ ਦਾ ਮੋਢੀ ਹੈ ਪੰਜਾਬ
ਉਗਰਾਹਾਂ ਬੋਲੇ, ਮੋਦੀ ਸਰਕਾਰ ਦੀ ਨੀਤੀ ਕਾਮਯਾਬ ਨਹੀਂ ਹੋਣ ਦਿਆਂਗੇ ਜਗਰਾਉਂ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਜਗਰਾਉਂ ਵਿਖੇ ਹੋਈ ਕਿਸਾਨ ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਇਕੱਠੇ ਹੋ ਕੇ ਲੜਨ ਦਾ ਵਕਤ ਹੈ ਅਤੇ ਬਰਬਾਦੀ ਤੋਂ ਬਾਅਦ ਕੋਈ ਫਾਇਦਾ ਨਹੀਂ ਹੋਵੇਗਾ। ਰਾਜੇਵਾਲ ਨੇ ਕਿਹਾ ਕਿ …
Read More »ਨਵਰੀਤ ਸਿੰਘ ਦੀ ਮੌਤ ਦੀ ਜਾਂਚ ਸਿੱਟ ਤੋਂ ਕਰਵਾਉਣ ਦੀ ਮੰਗ ‘ਤੇ ਦਿੱਲੀ ਸਰਕਾਰ ਤੇ ਪੁਲਿਸ ਨੂੰ ਨੋਟਿਸ
ਟਰੈਕਟਰ ਪਰੇਡ ਦੌਰਾਨ ਗਈ ਸੀ ਕਿਸਾਨ ਨਵਰੀਤ ਸਿੰਘ ਦੀ ਜਾਨ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਗਣਤੰਤਰ ਦਿਵਸ ‘ਤੇ ਟਰੈਕਟਰ ਪਰੇਡ ਦੌਰਾਨ 25 ਸਾਲਾ ਕਿਸਾਨ ਨਵਰੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਐੱਸਆਈਟੀ ਤੋਂ ਕਰਵਾਉਣ ਦੀ ਮੰਗ ‘ਤੇ ਦਿੱਲੀ ਸਰਕਾਰ ਅਤੇ ਪੁਲਿਸ ਤੋਂ ਜਵਾਬ …
Read More »ਟਰੈਕਟਰ ਪਰੇਡ ਤੋਂ ਬਾਅਦ ਅਜੇ ਵੀ 24 ਕਿਸਾਨ ਲਾਪਤਾ
ਕਿਸੇ ਦਾ ਭਰਾ ਅਤੇ ਕਿਸੇ ਦਾ ਬੇਟਾ ਹੈ ਲਾਪਤਾ ਸੋਨੀਪਤ, ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਨਵੀਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਸੀ। ਇਸ ਪਰੇਡ ਦੌਰਾਨ ਦਿੱਲੀ ਵਿਚ ਹੋਏ ਬਵਾਲ ਤੋਂ ਬਾਅਦ ਕਰੀਬ 24 ਕਿਸਾਨ ਅਜੇ ਵੀ ਲਾਪਤਾ ਹਨ। ਸੰਯੁਕਤ ਕਿਸਾਨ ਮੋਰਚੇ ਨੇ ਉਨ੍ਹਾਂ ਲਾਪਤਾ ਕਿਸਾਨਾਂ …
Read More »ਹੇਮਾ ਮਾਲਿਨੀ ਨੇ ਫਿਰ ਖੇਤੀ ਕਾਨੂੰਨਾਂ ਨੂੰ ਦੱਸਿਆ ਕਿਸਾਨ ਪੱਖੀ
ਧਰਮਿੰਦਰ ਕਰ ਚੁੱਕੇ ਹਨ ਕਿਸਾਨਾਂ ਦੀ ਹਮਾਇਤ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਜਪਾ ਦੀ ਸੰਸਦ ਮੈਂਬਰ ਅਤੇ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਇਕ ਵਾਰ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਿਆ ਹੈ। ਜ਼ਿਕਰਯੋਗ ਹੈ ਕਿ ਹੇਮਾ ਮਾਲਿਨੀ ਦੇ ਪਤੀ ਧਰਮਿੰਦਰ ਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨਾਂ ਦੀ …
Read More »