ਫਰੀਦਕੋਟ, ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਫਰੀਦਕੋਟ ਦੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਜ਼ਮਾਨਤ ਉੱਪਰ ਅੱਜ ਅੱਧਾ ਦਿਨ ਦੀ ਸੁਣਵਾਈ ਮਗਰੋਂ ਦੋਹਾਂ ਦੀ ਜ਼ਮਾਨਤ ਅਰਜ਼ੀ ਨੂੰ …
Read More »Monthly Archives: February 2021
ਪੰਜਾਬ ‘ਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ
ਮੁਹਾਲੀ ‘ਚ ਮੌਕਾ ਦੇਖ ਕੇ ਭੱਜੇ ਭਾਜਪਾ ਆਗੂ ਮੁਹਾਲੀ, ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਮੁਹਾਲੀ ਦੇ ਸੈਕਟਰ 79 ਵਿਚ ਅੱਜ ਉਸ ਸਮੇਂ ਮਾਹੌਲ ਗਰਮਾ …
Read More »ਭਾਜਪਾ ਆਗੂਆਂ ਨੇ ਕਾਂਗਰਸ ਪਾਰਟੀ ‘ਤੇ ਲਗਾਏ ਧੱਕੇਸ਼ਾਹੀ ਦੇ ਆਰੋਪ
ਸੁਰਜੀਤ ਜਿਆਣੀ ਨੇ ਕਿਹਾ, ਸਾਡੇ ਉਮੀਦਵਾਰਾਂ ‘ਤੇ ਹਮਲਾ ਹੋਇਆ ਤਾਂ ਹਿਸਾਬ ਕਰਾਂਗੇ ਬਰਾਬਰ ਫਾਜ਼ਿਲਕਾ, ਬਿਊਰੋ ਨਿਊਜ਼ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਇਸ ਦੌਰਾਨ ਬੀਜੇਪੀ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਘਿਰਾਓ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ …
Read More »‘ਆਪ’ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਫੇਲ੍ਹ ਮੁੱਖ ਮੰਤਰੀ
ਹਰਪਾਲ ਚੀਮਾ ਨੇ ਕਿਹਾ, ਪੰਜਾਬ ‘ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਲੰਘੇ ਕੱਲ੍ਹ ਮੋਗਾ ਵਿੱਚ ਚੋਣਾਂ ਨੂੰ ਲੈ ਕੇ ਵਾਪਰੀ ਹਿੰਸਾ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਟੈਸਟ ਜ਼ਰੂਰੀ
ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਐਸਜੀਪੀਸੀ ਭੇਜੇਗੀ ਸ਼ਰਧਾਲੂ ਅੰਮ੍ਰਿਤਸਰ, ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ ਹੋਵੇਗਾ। …
Read More »ਪਾਕਿਸਤਾਨੀ ਤਸਕਰ ਕੋਲੋਂ ਹੈਰੋਇਨ ਲੈਣ ਪਹੁੰਚਿਆ ਸੀ ਭਾਰਤੀ ਤਸਕਰ
ਬੀਐਸਐਫ ਦੀ ਗੋਲੀ ਨਾਲ ਦੋਵੇਂ ਜ਼ਖ਼ਮੀ ਅੰਮ੍ਰਿਤਸਰ, ਬਿਊਰੋ ਨਿਊਜ਼ ਬੀਐਸਐਫ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਭਾਰਤੀ ਨਿਗਰਾਨੀ ਚੌਕੀ ਕਹਾਨਗੜ੍ਹ ਵਿਚ ਇਕ ਭਾਰਤੀ ਤਸਕਰ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਤਸਕਰ ਦੀ ਪਹਿਚਾਣ ਮਨਦੀਪ ਸਿੰਘ ਵਜੋਂ ਹੋਈ ਹੈ। ਜ਼ਖਮੀ ਤਸਕਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ …
Read More »ਟਵਿੱਟਰ ਵਲੋਂ ਕਿਸਾਨੀ ਦੀ ਬਾਤ ਪਾਉਂਦੇ ਅਕਾਊਂਟ ਹਟਾਉਣ ਨੂੰ ਸਿੱਧੂ ਨੇ ਆਖਿਆ ‘ਤਾਨਾਸ਼ਾਹੀ’
ਜਲੰਧਰ/ਅੰਮਿ੍ਰਤਸਰ: ਭਾਰਤ ਸਰਕਾਰ ਅਤੇ ਟਵਿੱਟਰ ’ਚ ਲਗਾਤਾਰ ਵਿਵਾਦ ਵੱਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਕੁੱਝ ਟਵਿੱਟਰ ਅਕਾਊਂਟ ਨੂੰ ਡਿਲੀਟ ਕਰਨ ਲਈ ਟਵਿਟਰ ਨੂੰ ਕਿਹਾ ਹੈ ਅਤੇ ਸਖ਼ਤੀ ਵਰਤਣ ਦੀ ਅਪੀਲ ਕੀਤੀ ਹੈ। ਹੁਣ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਇਸ ਮਸਲੇ ’ਤੇ ਤੰਜ ਕੱਸਿਆ ਗਿਆ ਹੈ।ਕਾਂਗਰਸ ਨੇਤਾ ਨਵਜੋਤ ਸਿੰਘ …
Read More »ਦਿੱਲੀ ਹਿੰਸਾ ਦੇ ਮਾਮਲੇ ‘ਚ ਨਾਮਜ਼ਦ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
ਦਿੱਲੀ ਪੁਲਿਸ ਨੇ ਰੱਖਿਆ ਸੀ 50 ਹਜ਼ਾਰ ਦਾ ਇਨਾਮ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਨਾਮਜ਼ਦ ਇਕਬਾਲ ਸਿੰਘ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ …
Read More »ਯੋਗਿੰਦਰ ਯਾਦਵ ‘ਤੇ ਉਠਣ ਲੱਗੀਆਂ ਉਂਗਲਾਂ
ਰਵਨੀਤ ਬਿੱਟੂ ਬੋਲੇ, ਯੋਗਿੰਦਰ ਯਾਦਵ ਕਿਸਾਨ ਧਰਨੇ ‘ਚੋਂ ਹੋਣ ਬਾਹਰ ਤਾਂ ਸਰਕਾਰ ਨਾਲ ਗੱਲਬਾਤ ਚੜ੍ਹੇਗੀ ਸਿਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ। ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀਆਂ ਕਈ ਮੁਲਾਕਾਤਾਂ ਵੀ ਹੋ ਚੁੱਕੀਆਂ ਹਨ ਪਰ ਹਾਲੇ ਤੱਕ …
Read More »ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਪੁੱਛਿਆ
ਇਕ ਵਾਰੀ ਖੇਤੀ ਕਾਨੂੰਨਾਂ ਦੇ ਫਾਇਦੇ ਤਾਂ ਦੱਸੋ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦੇ …
Read More »