ਮੌੜ ਖੁਰਦ ਦੇ ਕਿਸਾਨ ਸਤਪਾਲ ਸਿੰਘ ਦੀ ਵੀ ਕਿਸਾਨੀ ਸੰਘਰਸ਼ ਦੌਰਾਨ ਗਈ ਜਾਨ ਮੋਗਾ, ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਮੋਗਾ ਦੇ ਪਿੰਡ ਰੌਲੀ ਦੇ 65 ਸਾਲਾ ਬਜ਼ੁਰਗ ਕਿਸਾਨ ਦਰਸ਼ਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹੁਣ ਤੱਕ ਜ਼ਿਲ੍ਹਾ ਮੋਗਾ ਦੇ ਸੱਤ ਕਿਸਾਨਾਂ ਦੀ …
Read More »Monthly Archives: February 2021
ਮੋਦੀ ਦੇ ਭਾਸ਼ਣ ਦੌਰਾਨ ਲੋਕ ਸਭਾ ‘ਚ ਲੱਗੇ ਕਾਲੇ ਖੇਤੀ ਕਾਨੂੰਨ ਵਾਪਸ ਲਓ ਦੇ ਨਾਅਰੇ
ਮੋਦੀ ਨੇ ਕਿਹਾ, ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ ਨਵੀਂ ਦਿੱਲੀ, ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਫਿਰ ਲੋਕ ਸਭਾ ਵਿਚ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਕਾਂਗਰਸੀ ਸੰਸਦ ਮੈਂਬਰਾਂ ਨੇ ਸਦਨ ਵਿਚੋਂ ਵਾਕਆਊਟ ਵੀ ਕੀਤਾ। ਵਿਰੋਧੀ ਧਿਰਾਂ ਨੇ ਕਾਲੇ ਖੇਤੀ ਕਾਨੂੰਨ …
Read More »ਪ੍ਰਿਅੰਕਾ ਵਾਡਰਾ ਨੇ ਕਿਸਾਨ ਪੰਚਾਇਤ ‘ਚ ਕਿਹਾ
ਜੇ ਕਾਂਗਰਸ ਸੱਤਾ ‘ਚ ਆਈ ਤਾਂ ਖੇਤੀ ਕਾਨੂੰਨ ਕਰ ਦਿਆਂਗੇ ਰੱਦ ਲਖਨਊ, ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਕੇਂਦਰ ਉਪਰ ਸਿਆਸੀ ਹਮਲਾ ਕਰਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੱਛਮੀ ਉੱਤਰ ਪ੍ਰਦੇਸ਼ ਵਿਚ ਰੈਲੀ ਵਿਚ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਉਹ ਇਨ੍ਹਾਂ …
Read More »ਨਗਰ ਨਿਗਮ ਚੋਣਾਂ ਨੂੰ ਲੈ ਕੇ ਮੋਗਾ ਵਿਚ ਕਾਂਗਰਸੀਆਂ ਅਤੇ ਅਕਾਲੀਆਂ ‘ਚ ਖੂਨੀ ਝੜਪ
ਦੋ ਅਕਾਲੀ ਸਮਰਥਕਾਂ ਦੀ ਮੌਤ ਮੋਗਾ, ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਮੋਗਾ ਦੇ ਵਾਰਡ ਨੰਬਰ 9 ਵਿਚ ਲੰਘੀ ਰਾਤ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਖੂਨੀ ਝੜਪ ਹੋ ਗਈ। ਆਰੋਪ ਹੈ ਕਿ ਕਾਂਗਰਸੀ ਉਮੀਦਵਾਰ ਦੇ ਪਤੀ ਅਤੇ …
Read More »ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ
ਕਿਹਾ, ਪੰਜਾਬ ‘ਚ ਨਿਰਪੱਖ ਚੋਣਾਂ ਲਈ ਲੱਗੇ ਪੈਰਾ ਮਿਲਟਰੀ ਫੋਰਸ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਵਿਚ ਹੋ ਰਹੀ ਹਿੰਸਾ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਸੂਬੇ ਵਿਚ ਪੈਰਾ ਮਿਲਟਰੀ ਫੋਰਸ ਲਗਾ ਕੇ ਚੋਣਾਂ ਕਰਾਉਣ ਦੀ ਮੰਗ ਕੀਤੀ …
Read More »ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ
ਰਾਘਵ ਚੱਢਾ ਨੇ ਅਕਾਲੀ ਅਤੇ ਕਾਂਗਰਸੀਆਂ ‘ਤੇ ਲਗਾਏ ਇਲਜ਼ਾਮ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਅੱਜ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਰਾਘਵ ਚੱਢਾ ਨੇ ਨਗਰ ਨਿਗਮ ਦੀਆਂ ਚੋਣਾਂ ਨੂੰ …
Read More »ਮਮਤਾ ਬੈਨਰਜੀ ਨੇ ਭਾਜਪਾ ਨੂੰ ਦੱਸਿਆ ਦੰਗਾ ਕਰਾਉਣ ਵਾਲੀ ਪਾਰਟੀ
ਕਿਹਾ, ਜਦੋਂ ਤੱਕ ਜਿਊਂਦੀ ਹਾਂ, ਭਾਜਪਾ ਨੂੰ ਸੱਤਾ ‘ਚ ਨਹੀਂ ਆਉਣ ਦਿਆਂਗੀ ਕੋਲਕਾਤਾ, ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੈਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਅੱਜ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਾਲਦਾ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ …
Read More »ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ
ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਰੱਖਿਆ ਸੀ ਇਨਾਮ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ ਵਿੱਚ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ 3 ਹੋਰਨਾਂ …
Read More »ਰਾਕੇਸ਼ ਟਿਕੈਤ ਦਾ ਮਹਾ ਪੰਚਾਇਤ ਦੌਰਾਨ ਦਾਅਵਾ
ਕਿਹਾ, ਕਿਸਾਨ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ ਕੁਰੂਕਸ਼ੇਤਰ, ਬਿਊਰੋ ਨਿਊਜ਼ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੁਰੂਕਸ਼ੇਤਰ ਵਿੱਚ ਆਯੋਜਿਤ ਮਹਾ ਪੰਚਾਇਤ ਦੌਰਾਨ ਕਿਹਾ ਕਿ ਇਹ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ ਅਤੇ ਮੋਦੀ ਸਰਕਾਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਤੋਂ ਵਾਪਸ ਨਹੀਂ ਆ …
Read More »ਪੰਜਾਬ ਦੇ 100 ਸਾਬਕਾ ਆਈਏਐਸ, ਆਈਪੀਐਸ ਤੇ ਫੌਜੀ ਅਫਸਰ ਇਕ ਮੰਚ ‘ਤੇ ਹੋਏ ਇਕੱਤਰ
ਕਿਸਾਨ ਅੰਦੋਲਨ ਦਾ ਕੀਤਾ ਸਮਰਥਨ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈਏਐਸ, ਆਈਪੀਐਸ ਅਤੇ ਡਿਫੈਂਸ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅੰਦੋਲਨਜੀਵੀ ਅਤੇ ਪਰਜੀਵੀ ਕਹਿਣ ‘ਤੇ ਤਿੱਖਾ ਪ੍ਰਤੀਕਰਮ ਕੀਤਾ ਹੈ। ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੌ ਦੇ ਕਰੀਬ ਇਨ੍ਹਾਂ ਅਧਿਕਾਰੀਆਂ ਨੇ …
Read More »