Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
10
C
Toronto
Thursday, October 9, 2025
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
December
Monthly Archives: December, 0
ਇਕ ਉਹ ਸੀ, ਜਿਸ ਨੇ ਦੁਨੀਆ ਜਿੱਤੀ, ਇਕ ਇਹ ‘ਸਿਕੰਦਰ’ਸੀ, ਜਿਸ ਨੇ ਦਿਲ ਜਿੱਤੇ
Mehra Media
-
February 26, 2021
0
ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ 60 ਸਾਲ ਦੀ ਉਮਰ ਵਿਚ ਦਿਹਾਂਤ ਚੰਡੀਗੜ੍ਹ : ਪੰਜਾਬੀ ਸੱਭਿਆਚਾਰ ਦੀ ਦੁਨੀਆ ਨੂੰ ਉਸ ਵੇਲੇ ਨਾ ਪੂਰਾ ਹੋਣ ਵਾਲਾ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ
Mehra Media
-
February 26, 2021
0
ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ਵਿਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਲਈ...
ਤੁਰ ਗਿਆ ਪਿਆਰਾ ਜਸਜੀਤ ਭੁੱਲਰ
Mehra Media
-
February 26, 2021
0
ਪਿਆਰੇ ਜਸਜੀਤ ਸਿੰਘ ਭੁੱਲਰ ਦਾ ਬੇਵਕਤੇ ਤੁਰ ਜਾਣਾ, ਦੁੱਖਾਂ ਦਾ ਵਹਿ ਤੁਰਨਾ, ਦਰਦ ਵਿਚ ਰੰਗੇ ਜਾਣਾ, ਉਸਦੀ ਪਿਆਰੀਆਂ ਯਾਦਾਂ ਵਿਚੋਂ ਉਸਦੇ ਨਕਸ਼ਾਂ ਨੂੰ ਪੜ੍ਹਨਾ...
ਪਰਵਾਸੀ ਨਾਮਾ
Mehra Media
-
February 26, 2021
0
- ਗਿੱਲ ਬਲਵਿੰਦਰ +1 416-558-5530 ਮੌਤ ਮੌਤ ਮਿੱਥ ਲਿਆ ਥਾਂ ਅਤੇ ਸਮਾਂ ਜਿਹੜਾ, ਵੱਧ-ਘੱਟ ਨਾ ਇੱਕ ਵੀ ਪਲ ਹੋਇਆ। ਭੇਦ ਏਸ ਦਾ ਕੋਈ ਨਾ ਪਾ ਸਕਿਆ, ਸਾਇੰਸ ਕੋਲੋਂ ਵੀ ਸਵਾਲ...
ਮਨੁੱਖੀ ਹੱਕਾਂ ਲਈ ਲਾਸਾਨੀ ਸ਼ਹਾਦਤ ਦੀ ਮਿਸਾਲ -ਸ੍ਰੀ ਗੁਰੂ ਤੇਗ ਬਹਾਦਰ ਜੀ
Mehra Media
-
February 26, 2021
0
(ਕਿਸ਼ਤ ਦੂਜੀ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਪਰ ਉਹ ਨਿਰਾਸ਼ ਹੋ ਗਿਆ ਕਿਉਂਕਿ ਉਸ ਨੇ ਮਹਿਸੂਸ ਕੀਤਾ ਕਿ ਕੋਈ ਵੀ ਗੁਰੂ ਉਸ ਦੇ ਮਨ ਦੀ...
ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਜ਼ਮਾਨਤ
goldy
-
February 26, 2021
0
ਕਰਨਾਲ ਜੇਲ੍ਹ ਵਿਚੋਂ ਅੱਜ ਹੀ ਹੋਣਗੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ’ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ ’ਚੋਂ ਰਿਹਾਅ ਕਰਵਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਨੌਦੀਪ ਕੌਰ ਨੂੰ ਦੋ ਕੇਸਾਂ ਵਿਚੋਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਤੀਜੇ ਕੇਸ ਵਿਚੋਂ ਅੱਜ ਜ਼ਮਾਨਤ ਮਿਲ ਗਈ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਮਜ਼ਦੂਰ ਆਗੂ ਨੌਦੀਪ ਕੌਰ ਲੰਘੀ 12 ਜਨਵਰੀ ਤੋਂ ਜੇਲ੍ਹ ਵਿਚ ਬੰਦ ਹੈ। ਇਸ ਦੇ ਨਾਲ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ 18 ਹੋਰ ਕਿਸਾਨਾਂ ਨੂੰ ਵੀ ਅੱਜ ਜ਼ਮਾਨਤ
ਕਿਸਾਨੀ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ 18 ਸਾਲਾ ਨੌਜਵਾਨ ਦੀ ਹੋਈ ਮੌਤ
goldy
-
February 26, 2021
0
ਸਮੁੱਚੇ ਇਲਾਕੇ ’ਚ ਛਾਈ ਸੋਗ ਦੀ ਲਹਿਰ ਭਾਦਸੋਂ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਖੇੜੀ ਜੱਟਾਂ ਦੇ ਇਕ 18 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ’ਚ ਸ਼ਮੂਲੀਅਤ ਕਰ ਰਿਹਾ ਸੀ ਅਤੇ ਲੰਘੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਜਦੋਂ ਨਵਜੋਤ ਦੀ ਮੌਤ ਦੀ ਖ਼ਬਰ ਪਿੰਡ ਖੇੜੀ ਵਿਖੇ ਪੁੱਜੀ ਤਾਂ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੈਕੜੇ ਕਿਸਾਨਾਂ ਦੀ ਜਾਨ ਚਲੀ ਗਈ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਤੋਂ ਦੁਖੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਜੈਮਲ ਸਿੰਘ ਵਾਲਾ ਦੇ ਨੌਜਵਾਨ ਸਤਵੰਤ ਸਿੰਘ ਨੇ ਅੱਜ ਖੁਦਕੁਸ਼ੀ ਕਰ ਲਈ, ਜੋ ਇਕ ਦਿਨ ਪਹਿਲਾਂ ਹੀ ਦਿੱਲੀ ਅੰਦੋਲਨ ਤੋਂ ਪਿੰਡ ਪਰਤਿਆ ਸੀ।
26 February 2021 GTA & Main
goldy
-
February 26, 2021
0
Main & GTA
ਟਿਕਰੀ ਬਾਰਡਰ ’ਤੇ ਮਨਾਇਆ ਗਿਆ ਨੌਜਵਾਨ ਦਿਵਸ
goldy
-
February 26, 2021
0
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਕੀਤੀ ਧਰਨੇ ’ਚ ਸ਼ਮੂਲੀਅਤ ਟਿਕਰੀ ਬਾਰਡਰ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਕਿਸਾਨਾਂ ਵੱਲੋਂ ਨੌਜਵਾਨ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਧਰਨੇ ’ਚ ਸ਼ਮੂਲੀਅਤ ਕੀਤੀ। ਨੌਜਵਾਨ ਦਿਵਸ ਮੌਕੇ ਕਿਸਾਨੀ ਅੰਦੋਲਨ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬੀ ਦੇ ਮਸ਼ਹੂਰ ਗਾਇਕ ਰਵਿੰਦਰ ਗਰੇਵਾਲ ਨੇ ਕਿਹਾ ਕਿ ਉਹ ਇਸ ਅੰਦੋਲਨ ਨੂੰ ਸ਼ਾਂਤੀਮਈ ਢੰਗ ਨਾਲ ਜਾਰੀ ਰੱਖਣ ਅਤੇ ਇਕ ਦਿਨ ਉਨ੍ਹਾਂ ਦੀ ਜਿੱਤ ਜ਼ਰੂਰ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਅੰਦੋਲਨਾਂ ਨੂੰ ਜਿੱਤਣ ਲਈ ਕਈ ਵਾਰ ਲੰਬੀਆਂ ਲੜਾਈਆਂ ਲੜਨੀਆਂ ਪੈਂਦੀਆਂ ਹਨ ਅਤੇ ਇਨ੍ਹਾਂ ਲੜਾਈਆਂ ਨੂੰ ਸ਼ਾਂਤਮਈ ਅਤੇ ਸੰਜਮ ਵਰਤ ਕੇ ਹੀ ਜਿੱਤਿਆ ਜਾ ਸਕਦਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਵੱਖ-ਵੱਖ ਸਮਿਆਂ ’ਤੇ ਇਥੇ ਪੰਜਾਬੀ ਗਾਇਕ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਪਹੁੰਚਦੇ ਰਹਿੰਦੇ ਹਨ।
ਦਿੱਲੀ ਕਿਸਾਨ ਅੰਦੋਲਨ ਦੇ ਤਿੰਨ ਮਹੀਨੇ ਹੋਏ ਪੂਰੇ
goldy
-
February 26, 2021
0
ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦ੍ਰਿੜ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿੱਢੇ ਦਿੱਲੀ ਕਿਸਾਨ ਅੰਦੋਲਨ ਨੂੰ ਅੱਜ ਪੂਰੇ ਤਿੰਨ ਮਹੀਨੇ ਹੋ ਗਏ ਹਨ। ਇਸ ਤਿੰਨ ਮਹੀਨਿਆਂ ਦੇ ਅੰਦੋਲਨ ਦੌਰਾਨ ਭਾਰਤ ਸਰਕਾਰ ਅਤੇ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪ੍ਰੰਤੂ ਇਨ੍ਹਾਂ ਸਾਰੇ ਦੌਰਾਂ ਦੀ ਗੱਲਬਾਤ ਦੌਰਾਨ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਇਕ ਪਾਸੇ ਜਿੱਥੇ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੀ ਨਹੀਂ ਥੱਕ ਰਹੀ, ਉਥੇ ਹੀ ਦੂਜੇ ਪਾਸੇ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਤੇ ਅੜੇ ਹੋਏ ਹਨ ਅਤੇ ਕਿਸਾਨ ਜਥੇਬੰਦੀਆਂ ਆਖ ਰਹੀਆਂ ਹਨ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਸਾਨੂੰ ਹੋਰ ਕੁੱਝ ਮਨਜ਼ੂਰ ਨਹੀਂ ਹੈ। ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ ਇਹ ਸੰਘਰਸ਼ ਸਾਲਾਂਬੱਧੀ ਵੀ ਜਾਰੀ ਰੱਖਣਾ ਪਿਆ ਤਾਂ ਅਸੀਂ ਇਸ ਨੂੰ ਸਾਲਾਂਬੱਧੀ ਹੀ ਲੜਾਂਗੇ ਅਤੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ।
1
2
3
4
...
41
Page 3 of 41
- Advertisment -
Most Read
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
October 8, 2025
ਪੰਜਾਬ ਵਿਚ 2500 ਬਿਜਲੀ ਕਰਮਚਾਰੀਆਂ ਦੀ ਹੋਵੇਗੀ ਭਰਤੀ
October 8, 2025
ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਜਵੰਦਾ ਦੇ ਦਿਹਾਂਤ ’ਤੇ ਕੀਤਾ ਦੁੱਖ ਪ੍ਰਗਟ
October 8, 2025
ਹਾਈਕੋਰਟ ਨੇ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਨੂੰ 60 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ
October 8, 2025