ਟਿਕੈਤ ਨੂੰ ਮਿਲਣ ਲੱਗੇ ਰਾਜਨੀਤਕ ਲੀਡਰ ਨਵੀਂ ਦਿੱਲੀ : ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਸੰਘਰਸ਼ ਵਿਚ ਹੋਰ ਜਾਨ ਪਾਈ ਹੈ। ਇਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਆਗੂ ਵੀ ਟਿਕੈਤ ਨੂੰ ਮਿਲਣ ਪਹੁੰਚ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …
Read More »Monthly Archives: February 2021
ਕਿਸਾਨੀ ਸੰਘਰਸ਼ ਨੂੰ ਭਾਰੀ ਸਮਰਥਨ ਮਿਲਣ ਤੋਂ ਮੋਦੀ ਸਰਕਾਰ ਘਬਰਾਈ : ਸਾਈਨਾਥ
ਖੇਤੀ ਕਾਨੂੰਨ ਲਾਗੂ ਹੋਣ ਨਾਲ ਜਨਤਕ ਵੰਡ ਪ੍ਰਣਾਲੀ ‘ਤੇ ਪਵੇਗਾ ਅਸਰ ਗਾਂਧੀਨਗਰ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨਾਂ ਨੂੰ ਸਭ ਤੋਂ ਵੱਡਾ ਅੰਦੋਲਨ ਕਰਾਰ ਦਿੰਦਿਆਂ ਉੱਘੇ ਖੇਤੀ ਪੱਤਰਕਾਰ ਪੀ ਸਾਈਨਾਥ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਸਮਾਜ ਦੇ ਹਰ ਵਰਗ ਤੋਂ ਮਿਲ ਰਹੀ ਭਾਰੀ …
Read More »ਸਿੰਘੂ ਮੋਰਚੇ ‘ਤੇ ਕਿਸਾਨਾਂ ਨੇ ਆਪਣੀ ਸੁਰੱਖਿਆ ਵਧਾਈ
ਕਿਸਾਨਾਂ ਨੂੰ ਹੁਣ ਪੁਲਿਸ ‘ਤੇ ਨਹੀਂ ਰਿਹਾ ਯਕੀਨ ਨਵੀਂ ਦਿੱਲੀ : ਕਿਸਾਨਾਂ ਉਪਰ ਹਮਲੇ ਹੋਣ ਤੋਂ ਬਾਅਦ ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਆਪਣੇ ਮੋਰਚੇ ਦੀ ਅੰਦਰੂਨੀ ਸੁਰੱਖਿਆ ਵਧਾ ਦਿੱਤੀ ਹੈ। ਨਾਕਿਆਂ ‘ਤੇ ਅਣਪਛਾਤੇ ਚਿਹਰਿਆਂ ਨੂੰ ਰੋਕਿਆ ਜਾ ਰਿਹਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਨੌਜਵਾਨ ਭਾਰਤ ਸਭਾ ਦੇ …
Read More »ਕਿਸਾਨ ਅੰਦੋਲਨ ਦੀ ਪਿੱਠ ‘ਤੇ ਆਈਆਂ ਹਰਿਆਣਾ ਦੀਆਂ ਖਾਪ ਪੰਚਾਇਤਾਂ
ਹਰੇਕ ਘਰ ‘ਚੋਂ ਇਕ ਮੈਂਬਰ ਦਿੱਲੀ ਸੰਘਰਸ਼ ‘ਚ ਭੇਜਣ ਦਾ ਹੋਕਾ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸਮਰਥਕਾਂ ਦੇ ਭਾਰੀ ਉਤਸ਼ਾਹ ਨਾਲ ਦਿੱਲੀ ਮੋਰਚੇ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕੀਤਾ …
Read More »ਟਰੈਕਟਰ ਪਰੇਡ ਦੌਰਾਨ ਗ੍ਰਿਫ਼ਤਾਰ ਕੀਤੇ 120 ਵਿਅਕਤੀਆਂ ਦੀ ਸੂਚੀ ਜਾਰੀ
ਦਿੱਲੀ ਗੁਰਦੁਆਰਾ ਕਮੇਟੀ ਨੇ ਬਣਾਈ ਵਕੀਲਾਂ ਦੀ ਟੀਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 26 ਜਨਵਰੀ ਨੂੰ ਕਿਸਾਨ ਪਰੇਡ ਮਗਰੋਂ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਰੇ 120 ਵਿਅਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਦਿੱਲੀ ਵਿਖੇ ਇਹ ਸੂਚੀ ਜਾਰੀ …
Read More »ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਕੰਟਰੋਲ ਰੂਮ ਸਥਾਪਤ
ਸ਼੍ਰੋਮਣੀ ਅਕਾਲੀ ਦਲ ਨੇ 26 ਜਨਵਰੀ ਤੋਂ ਲਾਪਤਾ ਜਾਂ ਗਲਤ ਤਰੀਕੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਕੰਟਰੋਲ ਰੂਪ ਸਥਾਪਤ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 50 ਦੇ ਕਰੀਬ ਨੌਜਵਾਨ ਲਾਪਤਾ ਦੱਸੇ ਜਾ …
Read More »ਕੈਪਟਨ ਸਰਕਾਰ ਦੇ ਮੰਤਰੀਆਂ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਟਰੈਕਟਰ ਪਰੇਡ ਦੌਰਾਨ ਲਾਪਤਾ ਕਿਸਾਨਾਂ ਦੇ ਕੇਸਾਂ ਦੀ ਪੈਰਵੀ ਲਈ 40 ਵਕੀਲਾਂ ਦੀ ਟੀਮ ਕਾਇਮ ਨਵੀਂ ਦਿੱਲੀ : ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਭਾਰਤ …
Read More »ਕਿਸਾਨੀ ਸੰਘਰਸ਼ ਨੂੰ ਦੇਖ ਕੇ ਮੋਦੀ ਸਰਕਾਰ ਘਬਰਾਈ
ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਟਵਿੱਟਰ ਖਾਤੇ ਰੋਕੇ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਨਾਲ ਟਵਿੱਟਰ ‘ਤੇ ਜੁੜੇ ਖਾਤੇ ਵੀ ਰੋਕ ਦਿੱਤੇ ਗਏ ਹਨ। ਮੋਰਚੇ ਦੇ ਆਈਟੀ ਸੈੱਲ ਨੂੰ ਦੇਖ ਰਹੇ ਬਲਜੀਤ ਸਿੰਘ ਨੇ ਵਾਇਸ ਸੁਨੇਹੇ ਰਾਹੀਂ ਟਵਿੱਟਰ ਵੱਲੋਂ ਪੁੱਟੇ ਗਏ ਇਸ ਕਦਮ ਬਾਰੇ ਜਾਣਕਾਰੀ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ …
Read More »6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ
ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿੰਡਾਂ ‘ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਦਾ ਰੁਝਾਨ ਲਗਾਤਾਰ ਜਾਰੀ ਹੈ। ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 6 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਿਚ ਪੂਰੀਆਂ ਤਿਆਰੀਆਂ …
Read More »ਨਵਜੋਤ ਸਿੱਧੂ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਸਿਆਸੀ ਨਿਸ਼ਾਨਾ
ਕਿਹਾ, ਅਮੀਰ ਦੇ ਘਰ ਬੈਠਾ ਕਊਆ ਵੀ ਮੋਰ ਨਜ਼ਰ ਆਉਂਦਾ ਹੈ ਚੰਡੀਗੜ੍ਹ : ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਗੱਲ ਸ਼ਾਇਰਾਨਾ ਅੰਦਾਜ਼ ਵਿੱਚ ਰੱਖਣ ਲਈ ਮਸ਼ਹੂਰ ਹਨ। ਕਿਸਾਨ ਅੰਦੋਲਨ ਬਾਰੇ ਨਵਜੋਤ ਸਿੱਧੂ ਐਨਡੀਏ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਤੇ ਲਗਾਤਾਰ ਟਿੱਪਣੀਆਂ ਕਰਦੇ ਰਹਿੰਦੇ ਹਨ। ਸਿੱਧੂ ਨੇ …
Read More »