Breaking News
Home / 2021 / February (page 37)

Monthly Archives: February 2021

ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲਾ ਪਹਿਲਾ ਸ਼ਹੀਦ

ਭਾਈ ਮੇਵਾ ਸਿੰਘ ਲੋਪੋਕੇ ਡਾ. ਗੁਰਵਿੰਦਰ ਸਿੰਘ 604-825-1550 ਇੱਕ ਵਾਰ ਸ਼੍ਰੋਮਣੀ ਸਾਹਿਤਕਾਰ ਗਿਆਨੀ ਕੇਸਰ ਸਿੰਘ ਕੈਨੇਡੀਅਨ ਨੇ ਹੱਡਬੀਤੀ ਸੁਣਾਈ। ਕੈਨੇਡਾ ਦਾ ਇੱਕ ਪ੍ਰਮੁੱਖ ਗੁਰਦੁਆਰਾ ਸੀ ਅਤੇ ਸਵੇਰ ਦੇ ਦੀਵਾਨਾਂ ਦਾ ਸਮਾਂ ਸੀ। ਗਿਆਨੀ ਜੀ ਨੇ ਮੱਥਾ ਟੇਕ ਕੇ ਕੁਝ ਸਮਾਂ ਦੀਵਾਨ ‘ਚ ਵਿਚਾਰਾਂ ਸੁਣੀਆਂ। ਜਦੋਂ ਬਾਹਰ ਆਏ ਤਾਂ ਮੁੱਖ ਪ੍ਰਬੰਧਕ …

Read More »

ਖੇਤੀ ਤੇ ਦਿਹਾਤੀ ਖੇਤਰ ਦੀਆਂ ਆਸਾਂ ‘ਤੇ ਖਰਾ ਨਹੀਂ ਉਤਰਿਆ ਬਜਟ

ਹਮੀਰ ਸਿੰਘ ਕੇਂਦਰੀ ਬਜਟ ਤਿੰਨ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸਵਾ ਦੋ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਕਿਸਾਨਾਂ ਅਤੇ ਕੋਵਿਡ-19 ਦੌਰਾਨ ਹੋਈ ਤਾਲਾਬੰਦੀ ਕਰ ਕੇ ਬੇਰੁਜ਼ਗਾਰ ਹੋਏ ਕਰੋੜਾਂ ਮਜ਼ਦੂਰਾਂ ਦੀਆਂ ਆਸਾਂ ‘ਤੇ ਖਰਾ ਨਹੀਂ ਉਤਰਿਆ ਹੈ। ਸਰਕਾਰ ਨੇ ਸੰਕੇਤ ਦਿੱਤਾ …

Read More »

ਪਰਵਾਸੀਨਾਮਾ

ਗਿੱਲ ਬਲਵਿੰਦਰ +1 416-558-5530 ਕਿਸਾਨਧਰਨੇ ਦੀਕਿਲ੍ਹੇ-ਬੰਦੀ ਦਿੱਲੀ ਪੁਲਿਸ ਨੂੰ ਉਪਰੋਂ ਹੁਕਮ ਹੋਇਆ, ਹੋਰ ਵੱਢਣ ਤੋਂ ਬਚਾਉਣਾ ਹੈ ਨੱਕ ਆਪਾਂ। ਸਾਡੀ ਢਿੱਲ ‘ਤੇ ਉਠਾਵੇ ਨਾ ਕੋਈ ਉਂਗਲ, ਮਿਟਾਦੇਣਾ ਹੈ ਸਭਦਾ ਸ਼ੱਕ ਆਪਾਂ। ਸਿੰਘੂ, ਟਿੱਕਰੀ ਅਤੇ ਚਾਹੇ ਗ਼ਾਜ਼ੀਆਬਾਦਹੋਵੇ, ਪਾਦੇਣੀਹੁਣਚਾਰੇ ਪਾਸੇ ਧੱਕ ਆਪਾਂ। ਜੈਕਾਰੇ ਛੱਡਣ ਤੇ ਲੰਗਰ ਵੀ ਰੋਜ਼ ਲੱਗਦੇ, ਵੇਖ-ਵੇਖ ਕੇ ਗਏ …

Read More »

ਗ਼ਜ਼ਲ

ਬੁਝਦੇ ਦੀਪ ਜਗਾ ਸਕਦੇ ਨੇ ਦੋ ਹੰਝੂ। ਨੇਰੇ ਨੂੰ ਰੁਸ਼ਨਾ ਸਕਦੇ ਨੇ ਦੋ ਹੰਝੂ। ਸੂਰਜ ਚੰਨ ਸਿਤਾਰੇ ਬਣ ਕੇ ਚਮਕਣਗੇ, ਇਕ ਇਤਿਹਾਸਬਣਾਸਕਦੇ ਨੇ ਦੋ ਹੰਝੂ। ਗੰਦਾ ਫੋੜਾਸਾਫ਼ਕਰਨਲਈਚੀਰਾਦਓ, ਤੇਜ਼ ਛੁਰੀਵਿਚ ਆ ਸਕਦੇ ਨੇ ਦੋ ਹੰਝੂ। ਲੰਬੀ ਚੌੜੀ ਇਕ ਚਿੰਗਾਰੀ ਬਣਜਾਂਦੇ, ਜੰਗਲ ਨੂੰ ਅੱਗ ਲਾਸਕਦੇ ਨੇ ਦੋ ਹੰਝੂ। ਅਗਰਕ੍ਰਾਂਤੀਵਿਚ ਹਥੌੜਾ ਬਣਜਾਵਣ, ਪੱਥਰਾਂ …

Read More »

6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ

ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਦਾ ਰੁਝਾਨ ਲਗਾਤਾਰ ਜਾਰੀ ਹੈ। ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 6 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਿਚ ਪੂਰੀਆਂ …

Read More »

ਕਿਸਾਨਾਂ ਨੂੰ ਰੋਕਣ ਲਈ ਗਾਜ਼ੀਪੁਰ ਬਾਰਡਰ ‘ਤੇ ਲਗਾਏ ਕਿੱਲ ਪੁੱਟਣ ਲੱਗੀ ਪੁਲਿਸ

ਪੁਲਿਸ ਦਾ ਕਹਿਣਾ, ਕਿੱਲਾਂ ਦੀ ਸਿਰਫ ਥਾਂ ਹੀ ਬਦਲੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਜਾ ਰਿਹਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵਲੋਂ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਕਿੱਲਾਂ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਸੀ, …

Read More »

ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

ਕਿਸਾਨਾਂ ਨਾਲ ਨਹੀਂ ਹੋਣ ਦਿੱਤੀ ਮੁਲਾਕਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਦਸ ਵਿਰੋਧੀ ਦਲਾਂ ਦੇ 15 ਸੰਸਦ ਮੈਂਬਰਾਂ ਨੂੰ ਪੁਲਿਸ ਨੇ ਅੱਜ ਗਾਜ਼ੀਪੁਰ ਬਾਰਡਰ ‘ਤੇ ਰੋਕ ਦਿੱਤਾ। ਇਨ੍ਹਾਂ ਨੂੰ ਬੈਰੀਕੇਡ ਪਾਰ ਕਰਕੇ ਕਿਸਾਨਾਂ ਨਾਲ ਮੁਲਾਕਾਤ ਨਹੀਂ ਕਰਨ …

Read More »

ਨਵਜੋਤ ਸਿੱਧੂ ਨੇ ਮੋਦੀ ਸਰਕਾਰ ‘ਤੇ ਵਿੰਨ੍ਹਿਆ ਸਿਆਸੀ ਨਿਸ਼ਾਨਾ

ਕਿਹਾ, ਅਮੀਰ ਦੇ ਘਰ ਬੈਠਾ ਕਊਆ ਵੀ ਮੋਰ ਨਜ਼ਰ ਆਉਂਦਾ ਹੈ ਚੰਡੀਗੜ੍ਹ, ਬਿਊਰੋ ਨਿਊਜ਼ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਗੱਲ ਸ਼ਾਇਰਾਨਾ ਅੰਦਾਜ਼ ਵਿੱਚ ਰੱਖਣ ਲਈ ਮਸ਼ਹੂਰ ਹਨ। ਕਿਸਾਨ ਅੰਦੋਲਨ ਬਾਰੇ ਨਵਜੋਤ ਸਿੱਧੂ ਐਨਡੀਏ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਤੇ ਲਗਾਤਾਰ ਟਿੱਪਣੀਆਂ ਕਰਦੇ ਰਹਿੰਦੇ ਹਨ। ਸਿੱਧੂ …

Read More »

ਨਵਰੀਤ ਦੇ ਪਰਿਵਾਰ ਵਾਲਿਆਂ ਨਾਲ ਪ੍ਰਿਅੰਕਾ ਗਾਂਧੀ ਨੇ ਕੀਤੀ ਮੁਲਾਕਾਤ

ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਨੂੰ ਸਿੰਘੂ ਬਾਰਡਰ ਦੀ ਸਟੇਜ ਤੋਂ ਵੀ ਸ਼ਰਧਾਂਜਲੀਆਂ ਰਾਮਪੁਰ, ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਉਤਰ ਪ੍ਰਦੇਸ਼ ਦੇ ਪਿੰਡ ਡਿਬਡਿਬਾ ਦੇ ਨੌਜਵਾਨ ਨਵਰੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਵੀ …

Read More »