ਵਿਦੇਸ਼ਾਂ ਤੋਂ ਫਡਿੰਗ ਮਾਮਲੇ ‘ਚ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ, ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੀ ਟੀਮ ਅੱਜ ਸਵੇਰੇ ਅੰਮ੍ਰਿਤਸਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਵਿਦੇਸ਼ਾਂ ਤੋਂ ਹੋਈ ਫਡਿੰਗ ਦੇ ਮਾਮਲੇ ਵਿਚ ਐਨ ਆਈ ਏ ਦੀ ਟੀਮ ਅੰਮ੍ਰਿਤਸਰ ਪਹੁੰਚੀ ਹੈ। ਇਸੇ ਦੌਰਾਨ ਹਾਰਪਾ …
Read More »Monthly Archives: February 2021
ਅੰਮ੍ਰਿਤਸਰ ਵਿਚ ਸੂਬੇ ਦੀ ਪਹਿਲੀ ਟ੍ਰੀ ਐਂਬੂਲੈਂਸ ਸੇਵਾ ਹੋਈ ਸ਼ੁਰੂ
ਖਰਾਬ ਹੋ ਰਹੇ ਦਰੱਖਤਾਂ ਦਾ ਹੋਵੇਗਾ ਇਲਾਜ ਅੰਮ੍ਰਿਤਸਰ, ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਮਜੀਠਾ ਰੋਡ ਦੇ ਵਸਨੀਕ ਆਈਆਰਐਸ ਅਧਿਕਾਰੀ ਰੋਹਿਤ ਮਹਿਰਾ ਨੇ ਖਰਾਬ ਹੋ ਰਹੇ ਦਰੱਖਤਾਂ ਦਾ ਇਲਾਜ ਕਰਨ ਲਈ ਪੰਜਾਬ ਦੀ ਪਹਿਲੀ ਟ੍ਰੀ ਐਂਬੂਲੈਂਸ ਸ਼ੁਰੂ ਕੀਤੀ ਹੈ। ਇਸ ਟ੍ਰੀ ਐਂਬੂਲੈਂਸ ਵਿਚ ਮਾਹਰਾਂ ਦੀ ਇਕ ਟੀਮ ਵੀ ਸ਼ਾਮਲ ਹੈ, ਜੋ ਰੁੱਖਾਂ …
Read More »ਕੰਗਨਾ ਨੇ ਭਾਰਤੀ ਕ੍ਰਿਕਟਰਾਂ ਨੂੰ ਦੱਸਿਆ ਧੋਬੀ ਦਾ ਕੁੱਤਾ
ਵਿਰੋਧ ਹੋਣ ਤੋਂ ਬਾਅਦ ਟਵਿੱਟਰ ਨੇ ਕੰਗਣਾ ਦੇ ਟਵੀਟ ਕੀਤੇ ਡਲੀਟ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਨੂੰ ਅੰਤਰਰਾਸ਼ਟਰੀ ਹਸਤੀਆਂ ਦਾ ਸਮਰਥਨ ਮਿਲਣ ਮਗਰੋਂ ਭਾਰਤ ਦੀਆਂ ਹਸਤੀਆਂ ਵਲੋਂ ਵੀ ਆਪਣੇ ਪੱਖ ਰੱਖੇ ਗਏ। ਅਜਿਹੇ ਵਿਚ ਕ੍ਰਿਕਟਰਾਂ ਨੇ ਵੀ ਆਪਣੇ ਆਪਣੇ ਪੱਖ ਰੱਖੇ ਤੇ ਇੱਕਜੁੱਟਤਾ ਦੀ ਗੱਲ ਕਹੀ ਪਰ ਕ੍ਰਿਕਟਰ ਰੋਹਿਤ …
Read More »ਦਿੱਲੀ ਪੁਲਿਸ ਨੇ ਗ੍ਰੇਟਾ ਥਨਬਰਗ ਖਿਲਾਫ ਦਰਜ ਕੀਤਾ ਕੇਸ
ਸਵੀਡਨ ਦੀ ਵਾਤਾਵਰਨ ਪ੍ਰੇਮੀ ਨੇ ਟਵੀਟ ਕਰਕੇ ਕਿਸਾਨੀ ਸੰਘਰਸ਼ ਦੀ ਕੀਤੀ ਸੀ ਹਮਾਇਤ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਅੰਤਰਰਾਸ਼ਟਰੀ ਹਸਤੀਆਂ ਵਲੋਂ ਸਮਰਥਨ ਦਿੱਤਾ ਗਿਆ। ਇਸ ਵਿਚਕਾਰ ਸਵੀਡਨ ਦੀ ਰਹਿਣ ਵਾਲੀ ਵਾਤਾਵਰਨ ਪ੍ਰੇਮੀ ਤੇ ਵਰਕਰ ਗ੍ਰੇਟਾ ਥਨਬਰਗ ਖਿਲਾਫ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦਿੱਲੀ …
Read More »ਭਾਰਤੀ ਕ੍ਰਿਕਟ ਟੀਮ ਦੀ ਬੈਠਕ ‘ਚ ਵਿਚਾਰਿਆ ਗਿਆ ਕਿਸਾਨ ਅੰਦੋਲਨ ਦਾ ਮਾਮਲਾ
ਅਮਰੀਕੀ ਫੁੱਟਬਾਲਰ ਨੇ ਕਿਸਾਨੀ ਅੰਦੋਲਨ ਦੌਰਾਨ ਡਾਕਟਰੀ ਸਹੂਲਤ ਲਈ ਭੇਜੇ 10 ਹਜ਼ਾਰ ਡਾਲਰ ਚੇਨਈ, ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਟੀਮ ਦੀ ਮੀਟਿੰਗ ਵਿੱਚ ਚਰਚਾ ਹੋਈ ਹੈ, ਜਿਥੇ ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ …
Read More »ਰਾਫੇਲ ਨੇ ਵਧਾਈ ਚੀਨ ਦੀ ਚਿੰਤਾ
ਹਵਾਈ ਫੌਜ ਮੁਖੀ ਬੋਲੇ, ਹਰ ਮੁਸ਼ਕਲ ਨਾਲ ਨਿਪਟਣ ਲਈ ਹਾਂ ਤਿਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਮੁਖੀ ਆਰ ਕੇ ਐਸ ਭਦੌਰੀਆ ਨੇ ਬੈਂਗਲੁਰੂ ਵਿਚ ਕਿਹਾ ਕਿ ਰਾਫੇਲ ਜਹਾਜ਼ਾਂ ਦੇ ਆਉਣ ਨਾਲ ਚੀਨ ਦੇ ਖੇਮੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਹਵਾਈ ਫੌਜ ਦੇ ਮੁਖੀ ਨੇ ਕਿਹਾ …
Read More »ਪਗੜੀ ਸੰਭਾਲ ਜੱਟਾ ਅੰਦੋਲਨ ਨੇ ਵੀ ਅੰਗਰੇਜ਼ਾਂ ਨੂੰ ਕਾਨੂੰਨ ਵਾਪਸ ਲੈਣ ਲਈ ਕੀਤਾ ਸੀ ਮਜਬੂਰ
ਗੁਲਾਮ ਨਬੀ ਅਜ਼ਾਦ ਨੇ ਰਾਜ ਸਭਾ ‘ਚ ਕਿਹਾ, ਕਿਸਾਨ ਦੇਸ਼ ਦੀ ਬਹੁਤ ਵੱਡੀ ਤਾਕਤ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ‘ਤੇ ਬਹਿਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ …
Read More »ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਰੱਖਿਆ ਇਨਾਮ
ਦੀਪ ਸਿੱਧੂ ਦੇ ਬਿਹਾਰ ‘ਚ ਹੋਣ ਦੇ ਚਰਚੇ ਨਵੀਂ ਦਿੱਲੀ, ਬਿਊਰੋ ਨਿਊਜ਼ ਲੰਘੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। …
Read More »ਕਿਸਾਨੀ ਸੰਘਰਸ਼ ਦੌਰਾਨ ਚਾਰ ਹੋਰ ਕਿਸਾਨਾਂ ਦੀ ਗਈ ਜਾਨ
ਮ੍ਰਿਤਕ ਕਿਸਾਨ ਮਾਨਸਾ, ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 70 ਦਿਨ ਹੋ ਗਏ ਹਨ। ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ ਸੌ ਤੋਂ ਵੱਧ ਕਿਸਾਨਾਂ ਦੀ ਜਾਨ ਵੀ ਜਾ …
Read More »ਟਰੈਕਟਰ ਪਰੇਡ ਮੌਕੇ ਹੋਈ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ
ਚੀਫ ਜਸਟਿਸ ਬੋਲੇ, ਸਰਕਾਰ ਕੋਲ ਕਰੋ ਅਪੀਲ ਨਵੀਂ ਦਿੱਲੀ, ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ ਖਾਰਜ ਕਰਦਿਆਂ ਇਨ੍ਹਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਕਰਤਾਵਾਂ ਨੂੰ ਕਿਹਾ ਹੈ ਕਿ ਉਹ ਸਰਕਾਰ ਕੋਲ …
Read More »