ਮੋਦੀ ਸਰਕਾਰ ਦੇ ਕੰਨਾਂ ‘ਤੇ ਨਹੀਂ ਸਰਕ ਰਹੀ ਜੂੰ ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਪੰਜਾਬ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ‘ਤੇ ਜਾਨ ਚਲੇ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 30 ਸਾਲਾ ਸੰਦੀਪ ਵਜੋਂ ਹੋਈ ਹੈ, ਜੋ ਸੰਗਰੂਰ ਦੇ ਰਾਮਪੁਰ ਛੰਨਾ ਦਾ …
Read More »Monthly Archives: February 2021
ਕਿਸਾਨਾਂ ਨੂੰ ਸਮਰਥਨ ਦੇਣ ਲਈ ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਸੰਜੇ ਰਾਓਤ
ਬੋਲੇ, ਮਹਾਰਾਸ਼ਟਰ ਵਲੋਂ ਕਿਸਾਨਾਂ ਦੇ ਸਮਰਥਨ ਲਈ ਆਇਆ ਹਾਂ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਹੋਰਨਾਂ ਬਾਰਡਰਾਂ ਸਮੇਤ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ ‘ਚ ਅੱਜ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਵੀ ਪਹੁੰਚ ਗਏ। ਇਸ …
Read More »ਖੇਤੀ ਮੰਤਰੀ ਤੋਮਰ ਨੇ ਲੋਕ ਸਭਾ ਵਿੱਚ ਕਿਹਾ
ਸਰਕਾਰ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਤਿਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ‘ਤੇ ਬਹਿਸ ਕਰਨ ਲਈ ਤਿਆਰ ਹੈ। …
Read More »ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲਾਲਾਬਾਦ ‘ਚ ਅਕਾਲੀ ਅਤੇ ਕਾਂਗਰਸੀ ਆਹਮੋ ਸਾਹਮਣੇ
ਕਾਂਗਰਸੀਆਂ ‘ਤੇ ਸੁਖਬੀਰ ਬਾਦਲ ਦੀ ਗੱਡੀ ਭੰਨਣ ਦੇ ਆਰੋਪ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਉਣ ਲੱਗਾ ਹੈ। ਇਸੇ ਦੌਰਾਨ ਅੱਜ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਦੀ ਝੜਪ ਹੋ ਗਈ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਪਥਰਾਅ ਵੀ ਕੀਤਾ ਅਤੇ …
Read More »ਜਲਾਲਾਬਾਦ ‘ਚ ਅਕਾਲੀ ਵਰਕਰਾਂ ‘ਤੇ ਹੋਏ ਹਮਲੇ ਦੀ ਅਕਾਲੀ ਦਲ ਵਲੋਂ ਨਿਖੇਧੀ
ਦਲਜੀਤ ਚੀਮਾ ਕਹਿੰਦੇ, ਕੈਪਟਨ ਅਮਰਿੰਦਰ ਦੇਣ ਅਸਤੀਫਾ ਚੰਡੀਗੜ੍ਹ, ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਜਲਾਲਾਬਾਦ ਤਹਿਸੀਲ ਕੰਪਲੈਕਸ ‘ਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਾਂਗਰਸੀ ਵਰਕਰਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਵਰਕਰਾਂ ‘ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਹੈ। ਅਕਾਲੀ …
Read More »ਕੈਪਟਨ ਅਮਰਿੰਦਰ ਵਲੋਂ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਕੋਵਿਡ 19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
ਡੀਜੀਪੀ ਦਿਨਕਰ ਗੁਪਤਾ ਨੂੰ ਲਾਇਆ ਗਿਆ ਪਹਿਲਾ ਟੀਕਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਲਈ ਕੋਵਿਡ 19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪਹਿਲਾ ਟੀਕਾ ਲਾਇਆ ਗਿਆ। ਇਸ ਤੋਂ …
Read More »ਬਜਟ ਵਿਚ ਇਨਕਮ ਟੈਕਸ ‘ਚ ਕੋਈ ਬਦਲਾਅ ਨਹੀਂ
ਕਿਸਾਨਾਂ ਦਾ ਜ਼ਿਕਰ ਆਉਂਦਿਆਂ ਹੀ ਵਿਰੋਧੀ ਧਿਰ ਲਗਾਉਣ ਲੱਗੀ ਮੋਦੀ ਸਰਕਾਰ ਖਿਲਾਫ ਨਾਅਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਦਾ ਬਜਟ ਪੇਸ਼ ਕੀਤਾ। ਬਜਟ ਵਿਚ ਮਿਡਲ ਕਲਾਸ ਖਾਲੀ ਹੱਥ ਹੀ ਰਿਹਾ ਹੈ। ਸਰਕਾਰ ਨੇ ਇਨਕਮ ਟੈਕਸ ਵਿਚ ਕੋਈ ਬਦਲਾਅ ਨਹੀਂ ਕੀਤਾ ਅਤੇ …
Read More »ਮੋਦੀ ਨੇ ਬਜਟ ਨੂੰ ਸਲਾਹਿਆ, ਵਿਰੋਧੀਆਂ ਨੇ ਭੰਡਿਆ
ਰਾਹੁਲ ਬੋਲੇ, ਸਰਕਾਰ ਪੂੰਜੀਪਤੀਆਂ ਦੇ ਹੱਥਾਂ ‘ਚ ਦੇ ਰਹੀ ਹੈ ਸੰਪਤੀ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਆਪਣੀ ਸਰਕਾਰ ਦੇ ਬਜਟ ਦੀਆਂ ਤਾਰੀਫਾਂ ਕੀਤੀਆਂ, ਉਥੇ ਵਿਰੋਧੀਆਂ ਨੇ ਬਜਟ ਨੂੰ ਜੰਮ ਕੇ ਭੰਡਿਆ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ …
Read More »ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪੁੱਜੇ ਕਾਂਗਰਸੀ ਸੰਸਦ ਮੈਂਬਰ
ਵਿਵਾਦਤ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਕੀਤੀ ਮੰਗ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸਦੇ ਚੱਲਦਿਆਂ ਅੱਜ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪਹੁੰਚ ਗਏ। …
Read More »ਦਿੱਲੀ ਬਾਰਡਰਾਂ ‘ਤੇ ਭਲਕੇ ਫਿਰ ਬੰਦ ਰਹੇਗਾ ਇੰਟਰਨੈਟ
ਸਰਕਾਰ ਨੇ ਕਿਸਾਨ ਸੰਘਰਸ਼ ਦੇ 200 ਤੋਂ ਵੱਧ ਟਵਿੱਟਰ ਖਾਤੇ ਵੀ ਬੰਦ ਕਰਵਾਏ ਨਵੀਂ ਦਿੱਲੀ, ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ 2 ਫਰਵਰੀ ਮੰਗਲਵਾਰ ਦੀ ਰਾਤ ਨੂੰ 11 ਵਜੇ ਤਕ ਇੰਟਰਨੈੱਟ ਸੇਵਾਵਾਂ …
Read More »