Breaking News
Home / 2021 / February (page 5)

Monthly Archives: February 2021

ਭਾਰਤ ਅਤੇ ਪਾਕਿਸਤਾਨ ਦੇ ਸੀਨੀਅਰ ਫੌਜੀ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ

ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਅੱਜ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਗੋਲੀਬਾਰੀ ਜਾਰੀ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ …

Read More »

ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ

ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ਵਿਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਭਾਰਤ ਲਿਆਉਣ ਲਈ ਬ੍ਰਿਟੇਨ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਨੀਰਵ ਨੂੰ ਭਾਰਤ ਭੇਜਣ ਦੀ ਮਨਜੂਰੀ ਦੇ ਦਿੱਤੀ ਹੈ। ਲੰਡਨ ਵਿਚ ਵਰਚੂਅਲ ਪੇਸ਼ਗੀ …

Read More »

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਟਰੰਪ ਦੇ ਕਾਰਜਕਾਲ ‘ਚ ਗਰੀਨ ਕਾਰਡ ‘ਤੇ ਲੱਗੀ ਰੋਕ ਹਟਾਈ

ਭਾਰਤੀਆਂ ਨੂੰ ਹੋਵੇਗਾ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਲਾਗੂ ਕੀਤੀ ਗਈ ਨੀਤੀ ਨੂੰ ਖਤਮ ਕਰ ਦਿੱਤਾ ਹੈ। ਇਸ ਨੀਤੀ ਤਹਿਤ ਗਰੀਨ ਕਾਰਡ ਧਾਰਕਾਂ ‘ਤੇ ਅਮਰੀਕਾ ਜਾਣ ਲਈ ਰੋਕ ਲਗਾਈ ਗਈ ਸੀ। ਇਸ ਕਦਮ ਨਾਲ ਅਮਰੀਕਾ ਵਿਚ …

Read More »

ਖੇਤੀ ਮੰਤਰੀ ਤੋਮਰ ਬੋਲੇ – ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ

ਕਿਹਾ – ਕਿਸਾਨ ਸਰਕਾਰ ਦੀ ਪੇਸ਼ਕਸ਼ ‘ਤੇ ਹੁੰਗਾਰਾ ਭਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਸਰਕਾਰ ਸੰਘਰਸ਼ਸ਼ੀਲ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੀ ਪੇਸ਼ਕਸ਼ ‘ਤੇ ਹੁੰਗਾਰਾ ਜ਼ਰੂਰ ਭਰਨ ਚਾਹੀਦਾ ਹੈ। ਜ਼ਿਕਰਯੋਗ ਹੈ ਕਿ …

Read More »

ਸੰਯੁਕਤ ਕਿਸਾਨ ਮੋਰਚਾ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਬਾਰਡਰਾਂ ‘ਤੇ ਮਨਾਏਗਾ

ਕਿਸਾਨ ਆਗੂਆਂ ਨੇ 27 ਫਰਵਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦੀ ਕੀਤੀ ਅਪੀਲ ਜਲੰਧਰ/ਬਿਊਰੋ ਨਿਊਜ਼ ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਪੁਰਬ 27 ਫਰਵਰੀ ਨੂੰ ਬੜੀ ਸ਼ਰਧਾਪੂਰਵਕ ਮਜ਼ਦੂਰ-ਕਿਸਾਨ ਏਕਤਾ ਦੇ ਰੂਪ ‘ਚ ਮਨਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ …

Read More »

ਹੁਸ਼ਿਆਰਪੁਰ ਦੇ ਕਿਸਾਨ ਮਲਕੀਤ ਸਿੰਘ ਦੀ ਦਿੱਲੀ ਸੰਘਰਸ਼ ਦੌਰਾਨ ਮੌਤ

ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ 250 ਦੇ ਕਰੀਬ ਕਿਸਾਨਾਂ ਦੀ ਜਾ ਚੁੱਕੀ ਹੈ ਜਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇਸ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਸਦੇ ਚੱਲਦਿਆਂ ਅੱਜ …

Read More »

ਨਗਰ ਨਿਗਮ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ਭਾਜਪਾ ਵਿਚ ਛਿੜੀ ਜੰਗ

ਭਾਜਪਾ ਆਗੂ ਇਕ-ਦੂਜੇ ਨੂੰ ਕਹਿਣ ਲੱਗ ਪਏ ਗੱਦਾਰ ਮੋਗਾ/ਬਿਊਰੋ ਨਿਊਜ਼ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਵਿਚ ਭਾਜਪਾ ਨੂੰ ਕਿਸਾਨੀ ਅੰਦੋਲਨ ਦੇ ਚੱਲਦਿਆਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਦੌਰਾਨ ਅੱਜ ਮੋਗਾ ਵਿਚ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਆਗੂਆਂ ਦੀ ਮੀਟਿੰਗ ਮੌਕੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ …

Read More »

ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦਿਹਾਂਤ

ਕੈਪਟਨ ਅਮਰਿੰਦਰ, ਸੁਖਬੀਰ ਬਾਦਲ, ਭਗਵੰਤ ਮਾਨ ਸਣੇ ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਸੱਭਿਆਚਾਰ ਦੀ ਦੁਨੀਆ ਨੂੰ ਅੱਜ ਉਸ ਵੇਲੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਜਦੋਂ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦਿਹਾਂਤ ਹੋ ਗਿਆ। ਸਰਦੂਲ ਸਿਕੰਦਰ ਕਰੋਨਾ ਕਾਰਨ ਕਰੀਬ ਡੇਢ ਮਹੀਨੇ …

Read More »

ਪੰਜਾਬ ਦੇ ਕਾਂਗਰਸੀ ਆਗੂਆਂ ਵਲੋਂ ਤੇਲ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ ਨਵੀਂ ਦਿੱਲੀ ‘ਚ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਵੀ ਪੰਜਾਬ ਵਿਚ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ‘ਚ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ‘ਚ ਹੋਏ ਵਾਧੇ ਦੇ ਵਿਰੁੱਧ ਪ੍ਰਦਰਸ਼ਨ …

Read More »

ਨੌਦੀਪ ਕੌਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਅੰਤਰਿਮ ਜ਼ਮਾਨਤ

ਆਮ ਆਦਮੀ ਪਾਰਟੀ ਨੇ ਨੌਦੀਪ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਸ੍ਰੀ ਮੁਕਤਸਰ ਸਾਹਿਬ ਦੀ ਨਿਵਾਸੀ ਸੋਸ਼ਲ ਵਰਕਰ ਨੌਦੀਪ ਕੌਰ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਹਾਈਕੋਰਟ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ …

Read More »