Breaking News
Home / 2021 / February / 01

Daily Archives: February 1, 2021

ਬਜਟ ਵਿਚ ਇਨਕਮ ਟੈਕਸ ‘ਚ ਕੋਈ ਬਦਲਾਅ ਨਹੀਂ

ਕਿਸਾਨਾਂ ਦਾ ਜ਼ਿਕਰ ਆਉਂਦਿਆਂ ਹੀ ਵਿਰੋਧੀ ਧਿਰ ਲਗਾਉਣ ਲੱਗੀ ਮੋਦੀ ਸਰਕਾਰ ਖਿਲਾਫ ਨਾਅਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਦਾ ਬਜਟ ਪੇਸ਼ ਕੀਤਾ। ਬਜਟ ਵਿਚ ਮਿਡਲ ਕਲਾਸ ਖਾਲੀ ਹੱਥ ਹੀ ਰਿਹਾ ਹੈ। ਸਰਕਾਰ ਨੇ ਇਨਕਮ ਟੈਕਸ ਵਿਚ ਕੋਈ ਬਦਲਾਅ ਨਹੀਂ ਕੀਤਾ ਅਤੇ …

Read More »

ਮੋਦੀ ਨੇ ਬਜਟ ਨੂੰ ਸਲਾਹਿਆ, ਵਿਰੋਧੀਆਂ ਨੇ ਭੰਡਿਆ

ਰਾਹੁਲ ਬੋਲੇ, ਸਰਕਾਰ ਪੂੰਜੀਪਤੀਆਂ ਦੇ ਹੱਥਾਂ ‘ਚ ਦੇ ਰਹੀ ਹੈ ਸੰਪਤੀ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਆਪਣੀ ਸਰਕਾਰ ਦੇ ਬਜਟ ਦੀਆਂ ਤਾਰੀਫਾਂ ਕੀਤੀਆਂ, ਉਥੇ ਵਿਰੋਧੀਆਂ ਨੇ ਬਜਟ ਨੂੰ ਜੰਮ ਕੇ ਭੰਡਿਆ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ …

Read More »

ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪੁੱਜੇ ਕਾਂਗਰਸੀ ਸੰਸਦ ਮੈਂਬਰ

ਵਿਵਾਦਤ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਕੀਤੀ ਮੰਗ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸਦੇ ਚੱਲਦਿਆਂ ਅੱਜ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪਹੁੰਚ ਗਏ। …

Read More »

ਦਿੱਲੀ ਬਾਰਡਰਾਂ ‘ਤੇ ਭਲਕੇ ਫਿਰ ਬੰਦ ਰਹੇਗਾ ਇੰਟਰਨੈਟ

ਸਰਕਾਰ ਨੇ ਕਿਸਾਨ ਸੰਘਰਸ਼ ਦੇ 200 ਤੋਂ ਵੱਧ ਟਵਿੱਟਰ ਖਾਤੇ ਵੀ ਬੰਦ ਕਰਵਾਏ ਨਵੀਂ ਦਿੱਲੀ, ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ 2 ਫਰਵਰੀ ਮੰਗਲਵਾਰ ਦੀ ਰਾਤ ਨੂੰ 11 ਵਜੇ ਤਕ ਇੰਟਰਨੈੱਟ ਸੇਵਾਵਾਂ …

Read More »

ਰਾਕੇਸ਼ ਟਿਕੈਤ ਨੂੰ ਮਿਲਣ ਲੱਗੇ ਰਾਜਨੀਤਕ ਲੀਡਰ

ਸੁਖਬੀਰ ਬਾਦਲ ਨੇ ਟਿਕੈਤ ਦਾ ਕੀਤਾ ਸਨਮਾਨ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਸੰਘਰਸ਼ ਵਿਚ ਹੋਰ ਜਾਨ ਪਾਈ ਹੈ। ਇਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਆਗੂ ਵੀ ਟਿਕੈਤ ਨੂੰ ਮਿਲਣ ਪਹੁੰਚ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ …

Read More »

ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਪੰਜਾਬੀ ਕਿਸਾਨਾਂ ਦਾ ਮਾਮਲਾ ਗਰਮਾਇਆ

ਪੰਜਾਬ ਦੇ ਮੰਤਰੀਆਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, ਬਿਊਰੋ ਨਿਊਜ਼ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਹੋਏ ਪੰਜਾਬ ਦੇ ਕਿਸਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਮੁਨੀਸ਼ ਤਿਵਾੜੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ …

Read More »

ਕੈਪਟਨ ਅਮਰਿੰਦਰ ਨੇ ਭਲਕੇ ਸੱਦੀ ਸਰਬ ਪਾਰਟੀ ਮੀਟਿੰਗ

ਜੋਗਿੰਦਰ ਸਿੰਘ ਉਗਰਾਹਾਂ ਨੂੰ ਰਾਜਨੀਤਕ ਪਾਰਟੀਆਂ ‘ਤੇ ਨਹੀਂ ਭਰੋਸਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਜੋ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਅੰਦੋਲਨ ਬਾਰੇ ਅਖ਼ਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ …

Read More »

ਪੰਜਾਬ ‘ਚ ਕਿਸਾਨਾਂ ਦੇ ਸਮਰਥਨ ਵਿਚ ਆਉਣ ਲੱਗੀਆਂ ਪੰਚਾਇਤਾਂ

ਹਰ ਘਰ ਵਿਚੋਂ ਇਕ ਮੈਂਬਰ ਜ਼ਰੂਰ ਪਹੁੰਚੇ ਕਿਸਾਨੀ ਸੰਘਰਸ਼ ‘ਚ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਪਿੰਡਾਂ ਵਿਚ ਪੰਚਾਇਤਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਮਤੇ ਵੀ ਪਾਏ ਜਾ ਰਹੇ ਹਨ। ਪੰਚਾਇਤਾਂ ਵਿਚ …

Read More »

ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧੀਆਂ

ਬਠਿੰਡਾ ‘ਚ ਭਾਜਪਾ ਉਮੀਦਵਾਰਾਂ ਦੇ ਪੋਸਟਰਾਂ ‘ਤੇ ਫੇਰੀ ਗਈ ਕਾਲਖ ਬਠਿੰਡਾ, ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਸਰਗਰਮੀਆਂ ਵੀ ਵਧ ਗਈਆਂ ਹਨ। ਇਸਦੇ ਚੱਲਦਿਆਂ ਬਠਿੰਡਾ ‘ਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਉਮੀਦਵਾਰਾਂ …

Read More »

ਜ਼ੀਰਾ ‘ਚ ਦਰਦਨਾਕ ਸੜਕ ਹਾਦਸਾ

6 ਵਿਅਕਤੀਆਂ ਦੀ ਮੌਤ ਅਤੇ 10 ਜ਼ਖ਼ਮੀ ਫਿਰੋਜ਼ਪੁਰ, ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜਲੇ ਪਿੰਡ ਗਿੱਦੜਪਿੰਡੀ ਵਿਖੇ ਸੜਕ ਹਾਦਸੇ ਵਿਚ 6 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਫੋਰ ਵੀਲ੍ਹਰ ‘ਤੇ ਸਵਾਰ ਹੋ ਕੇ ਮਜ਼ਦੂਰੀ ਕਰਨ ਜਾ ਰਹੇ ਸਨ। ਮੱਖੂ ਨਜ਼ਦੀਕ ਗਿਦੜਵਿੰਡੀ ਪੁਲ ‘ਤੇ ਫੋਰ …

Read More »