Breaking News
Home / 2021 / February / 02

Daily Archives: February 2, 2021

ਮੋਦੀ ਨੇ ਦਿੱਲੀ ਨੂੰ ਜਾਂਦੇ ਰਸਤਿਆਂ ਨੂੰ ਬਣਾਇਆ ਅੰਤਰਰਾਸ਼ਟਰੀ ਸਰਹੱਦ

ਕਿਸਾਨੀ ਸੰਘਰਸ਼ ਰੋਕਣ ਲਈ ਗੱਡ ਦਿੱਤੇ ਤਿੱਖੇ ਸਰੀਏ ਰਾਕੇਸ਼ ਟਿਕੈਤ ਨੇ ਕਿਹਾ, ਖੇਤੀ ਕਾਨੂੰਨ ਰੱਦ ਕਰਵਾ ਕੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਾਂਗੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ …

Read More »

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ

ਜਦੋਂ ਤੱਕ ਹਿਰਾਸਤ ‘ਚ ਲਏ ਕਿਸਾਨ ਰਿਹਾਅ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਰਕਾਰ ਨਾਲ ਨਹੀਂ ਕਰਾਂਗੇ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜਦ ਤੱਕ ਪੁਲਿਸ ਅਤੇ ਪ੍ਰਸ਼ਾਸਨ ਤਸ਼ੱਦਦ ਬੰਦ ਨਹੀਂ ਕਰਦਾ ਅਤੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਰਕਾਰ ਨਾਲ …

Read More »

ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖਾਰਜ

ਦਿੱਲੀ ਪੁਲਿਸ ਵਲੋਂ ਗ੍ਰਿਫਤਾਰ 122 ਵਿਅਕਤੀ ਦੀ ਸੂਚੀ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਸਬੰਧੀ ਜੇਲ੍ਹਾਂ ਵਿਚ …

Read More »

ਕਿਸਾਨੀ ਸੰਘਰਸ਼ ਨੂੰ ਲੈ ਕੇ ਪੰਜਾਬ ਤੋਂ ਸਰਬ ਪਾਰਟੀ ਦਾ ਵਫਦ ਮੋਦੀ ਨਾਲ ਕਰੇਗਾ ਮੁਲਾਕਾਤ

ਕੈਪਟਨ ਅਮਰਿੰਦਰ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ‘ਆਪ’ ਨੇ ਕੀਤਾ ਬਾਈਕਾਟ ਚੰਡੀਗੜ੍ਹ, ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਵਾਪਰੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਬ ਪਾਰਟੀ ਬੈਠਕ ਹੋਈ। ਕਰੀਬ 4 ਘੰਟਿਆਂ ਤੱਕ …

Read More »

ਟਿਕਰੀ ਬਾਰਡਰ ‘ਤੇ ਸੰਗਰੂਰ ਦਾ ਇਕ ਹੋਰ ਨੌਜਵਾਨ ਕਿਸਾਨ ਸ਼ਹੀਦ

ਮੋਦੀ ਸਰਕਾਰ ਦੇ ਕੰਨਾਂ ‘ਤੇ ਨਹੀਂ ਸਰਕ ਰਹੀ ਜੂੰ ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਪੰਜਾਬ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ‘ਤੇ ਜਾਨ ਚਲੇ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 30 ਸਾਲਾ ਸੰਦੀਪ ਵਜੋਂ ਹੋਈ ਹੈ, ਜੋ ਸੰਗਰੂਰ ਦੇ ਰਾਮਪੁਰ ਛੰਨਾ ਦਾ …

Read More »

ਕਿਸਾਨਾਂ ਨੂੰ ਸਮਰਥਨ ਦੇਣ ਲਈ ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਸੰਜੇ ਰਾਓਤ

ਬੋਲੇ, ਮਹਾਰਾਸ਼ਟਰ ਵਲੋਂ ਕਿਸਾਨਾਂ ਦੇ ਸਮਰਥਨ ਲਈ ਆਇਆ ਹਾਂ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਹੋਰਨਾਂ ਬਾਰਡਰਾਂ ਸਮੇਤ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ ‘ਚ ਅੱਜ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਵੀ ਪਹੁੰਚ ਗਏ। ਇਸ …

Read More »

ਖੇਤੀ ਮੰਤਰੀ ਤੋਮਰ ਨੇ ਲੋਕ ਸਭਾ ਵਿੱਚ ਕਿਹਾ

ਸਰਕਾਰ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਤਿਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ‘ਤੇ ਬਹਿਸ ਕਰਨ ਲਈ ਤਿਆਰ ਹੈ। …

Read More »

ਨਗਰ ਨਿਗਮ ਚੋਣਾਂ ਨੂੰ ਲੈ ਕੇ ਜਲਾਲਾਬਾਦ ‘ਚ ਅਕਾਲੀ ਅਤੇ ਕਾਂਗਰਸੀ ਆਹਮੋ ਸਾਹਮਣੇ

ਕਾਂਗਰਸੀਆਂ ‘ਤੇ ਸੁਖਬੀਰ ਬਾਦਲ ਦੀ ਗੱਡੀ ਭੰਨਣ ਦੇ ਆਰੋਪ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਉਣ ਲੱਗਾ ਹੈ। ਇਸੇ ਦੌਰਾਨ ਅੱਜ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਦੀ ਝੜਪ ਹੋ ਗਈ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਪਥਰਾਅ ਵੀ ਕੀਤਾ ਅਤੇ …

Read More »

ਜਲਾਲਾਬਾਦ ‘ਚ ਅਕਾਲੀ ਵਰਕਰਾਂ ‘ਤੇ ਹੋਏ ਹਮਲੇ ਦੀ ਅਕਾਲੀ ਦਲ ਵਲੋਂ ਨਿਖੇਧੀ

ਦਲਜੀਤ ਚੀਮਾ ਕਹਿੰਦੇ, ਕੈਪਟਨ ਅਮਰਿੰਦਰ ਦੇਣ ਅਸਤੀਫਾ ਚੰਡੀਗੜ੍ਹ, ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਜਲਾਲਾਬਾਦ ਤਹਿਸੀਲ ਕੰਪਲੈਕਸ ‘ਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਾਂਗਰਸੀ ਵਰਕਰਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਵਰਕਰਾਂ ‘ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਹੈ। ਅਕਾਲੀ …

Read More »

ਕੈਪਟਨ ਅਮਰਿੰਦਰ ਵਲੋਂ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਕੋਵਿਡ 19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਡੀਜੀਪੀ ਦਿਨਕਰ ਗੁਪਤਾ ਨੂੰ ਲਾਇਆ ਗਿਆ ਪਹਿਲਾ ਟੀਕਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਲਈ ਕੋਵਿਡ 19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪਹਿਲਾ ਟੀਕਾ ਲਾਇਆ ਗਿਆ। ਇਸ ਤੋਂ …

Read More »