Breaking News
Home / 2021 / February / 03

Daily Archives: February 3, 2021

ਪਗੜੀ ਸੰਭਾਲ ਜੱਟਾ ਅੰਦੋਲਨ ਨੇ ਵੀ ਅੰਗਰੇਜ਼ਾਂ ਨੂੰ ਕਾਨੂੰਨ ਵਾਪਸ ਲੈਣ ਲਈ ਕੀਤਾ ਸੀ ਮਜਬੂਰ

ਗੁਲਾਮ ਨਬੀ ਅਜ਼ਾਦ ਨੇ ਰਾਜ ਸਭਾ ‘ਚ ਕਿਹਾ, ਕਿਸਾਨ ਦੇਸ਼ ਦੀ ਬਹੁਤ ਵੱਡੀ ਤਾਕਤ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ‘ਤੇ ਬਹਿਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ …

Read More »

ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਰੱਖਿਆ ਇਨਾਮ

ਦੀਪ ਸਿੱਧੂ ਦੇ ਬਿਹਾਰ ‘ਚ ਹੋਣ ਦੇ ਚਰਚੇ ਨਵੀਂ ਦਿੱਲੀ, ਬਿਊਰੋ ਨਿਊਜ਼ ਲੰਘੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। …

Read More »

ਕਿਸਾਨੀ ਸੰਘਰਸ਼ ਦੌਰਾਨ ਚਾਰ ਹੋਰ ਕਿਸਾਨਾਂ ਦੀ ਗਈ ਜਾਨ

ਮ੍ਰਿਤਕ ਕਿਸਾਨ ਮਾਨਸਾ, ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 70 ਦਿਨ ਹੋ ਗਏ ਹਨ। ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ ਸੌ ਤੋਂ ਵੱਧ ਕਿਸਾਨਾਂ ਦੀ ਜਾਨ ਵੀ ਜਾ …

Read More »

ਟਰੈਕਟਰ ਪਰੇਡ ਮੌਕੇ ਹੋਈ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ

ਚੀਫ ਜਸਟਿਸ ਬੋਲੇ, ਸਰਕਾਰ ਕੋਲ ਕਰੋ ਅਪੀਲ ਨਵੀਂ ਦਿੱਲੀ, ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ ਖਾਰਜ ਕਰਦਿਆਂ ਇਨ੍ਹਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਕਰਤਾਵਾਂ ਨੂੰ ਕਿਹਾ ਹੈ ਕਿ ਉਹ ਸਰਕਾਰ ਕੋਲ …

Read More »

ਹਰਿਆਣਾ ‘ਚ ਮਹਾਂ ਪੰਚਾਇਤ ਦਾ ਮੰਚ ਡਿੱਗਿਆ

ਰਾਕੇਸ਼ ਟਿਕੈਤ ਸਣੇ ਕਈ ਕਿਸਾਨ ਆਗੂ ਹੇਠਾਂ ਡਿੱਗੇ ਜੀਂਦ, ਬਿਊਰੋ ਨਿਊਜ਼ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਕੰਡੇਲਾ ਵਿਚ ਚੱਲ ਰਹੀ ਮਹਾਂ ਪੰਚਾਇਤ ਦੌਰਾਨ ਮੰਚ ਡਿੱਗ ਗਿਆ। ਇਹ ਹਾਦਸਾ ਉਸ ਸਮੇਂ ਵਾਪਰ ਗਿਆ, ਜਦੋਂ ਕਿਸਾਨ ਆਗੂ ਰਾਕੇਸ਼ ਟਿਕੈਤ ਸੰਬੋਧਨ ਕਰ ਰਹੇ ਸਨ। ਮੰਚ ‘ਤੇ ਬਲਬੀਰ ਸਿੰਘ ਰਾਜੇਵਾਲ ਸਣੇ ਕਈ ਕਿਸਾਨ …

Read More »

ਕਿਸਾਨੀ ਅੰਦੋਲਨ ਦੀ ਕੌਮਾਂਤਰੀ ਪੱਧਰ ‘ਤੇ ਵੀ ਗੂੰਜ

ਵਿਦੇਸ਼ੀ ਹਸਤੀਆਂ ਦੇ ਵਿਰੋਧ ਤੋਂ ਬਾਅਦ ਸਰਕਾਰ ਦੇ ਸਮਰਥਨ ‘ਚ ਆਏ ਅਕਸ਼ੈ ਕੁਮਾਰ ਨਵੀਂ ਦਿੱਲੀ, ਬਿਊਰੋ ਨਿਊਜ਼ ਪੋਪ ਸਟਾਰ ਰਿਹਾਨਾ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਟਵੀਟ ਤੋਂ ਬਾਅਦ ਕਿਸਾਨ ਅੰਦੋਲਨ ਦੀ ਗੂੰਜ ਹੁਣ ਕੌਮਾਂਤਰੀ ਪੱਧਰ ‘ਤੇ ਸੁਣਾਈ ਦੇਣ ਲੱਗੀ ਹੈ। ਰਿਹਾਨਾ ਤੋਂ ਬਾਅਦ ਗਰੇਟ ਥਨਬਰਗ ਨੇ ਵੀ ਕਿਸਾਨ …

Read More »

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਨੇ ਵੀ ਕਿਸਾਨਾਂ ਦਾ ਕੀਤਾ ਸਮਰਥਨ

ਕਿਹਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਤੇ ਹੋ ਰਿਹਾ ਹਮਲਾ ਨਵੀਂ ਦਿੱਲੀ, ਬਿਊਰੋ ਨਿਊਜ਼ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੀਆਂ ਗੱਲਾਂ ਹੁਣ ਵਿਦੇਸ਼ਾਂ ਵਿਚ ਵੀ ਚੱਲ ਰਹੀਆਂ ਹਨ ਅਤੇ ਕਿਸਾਨਾਂ ਨਾਲ ਹਮਦਰਦੀ ਜਤਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ …

Read More »

ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਰੱਖਿਆ ਨੀਂਹ ਪੱਥਰ

ਲੜਕੇ ਤੇ ਲੜਕੀਆਂ ਨੂੰ ਫੌਜ ‘ਚ ਜਾਣ ਲਈ ਮਿਲੇਗੀ ਸਹਾਇਤਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਬਜਵਾੜਾ ਵਿਖੇ ਬਣਨ ਵਾਲੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਨੀਂਹ ਪੱਥਰ ਰੱਖਿਆ। ਜਿਸ ਨਾਲ ਸੂਬੇ ਦੇ ਹੋਰ ਨੌਜਵਾਨਾਂ …

Read More »

ਕਾਂਗਰਸੀ ਵਿਧਾਇਕ ਰਾਮਿੰਦਰ ਆਂਵਲਾ ਸਣੇ 60 ਵਿਅਕਤੀਆਂ ਖਿਲਾਫ ਮਾਮਲਾ ਦਰਜ

ਸੁਖਬੀਰ ਬਾਦਲ ਦੀ ਗੱਡੀ ਦੀ ਹੋਈ ਭੰਨਤੋੜ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਦਿੱਤੇ ਸਨ ਜਾਂਚ ਦੇ ਆਦੇਸ਼ ਜਲਾਲਾਬਾਦ, ਬਿਊਰੋ ਨਿਊਜ਼ ਜਲਾਲਾਬਾਦ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਲੰਘੇ ਕੱਲ੍ਹ ਨਾਮਜ਼ਦਗੀ ਭਰਨ ਸਮੇਂ ਅਕਾਲੀ ਅਤੇ ਕਾਂਗਰਸੀਆਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Read More »

ਸਾਊਦੀ ਅਰਬ ਨੇ 20 ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਰੋਕ

ਭਾਰਤ ਅਤੇ ਅਮਰੀਕਾ ਵੀ ਇਸ ਵਿਚ ਸ਼ਾਮਲ ਦੁਬਈ, ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਮੱਦੇਨਜ਼ਰ ਸਾਊਦੀ ਅਰਬ ਨੇ 20 ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਰੋਕ ਲਗਾ ਦਿੱਤੀ ਹੈ। ਸਾਊਦੀ ਅਰਬ ਸਰਕਾਰ ਮੁਤਾਬਕ ਇਹ ਰੋਕ ਕੁਝ ਹੀ ਦਿਨਾਂ ਲਈ ਲਗਾਈ ਹੈ ਅਤੇ ਇਹ ਰੋਕ ਅੱਜ ਬੁੱਧਵਾਰ ਰਾਤ 9 ਵਜੇ ਤੋਂ ਲਾਗੂ …

Read More »