Breaking News
Home / 2021 / February / 05

Daily Archives: February 5, 2021

ਕਿਸਾਨੀ ਮੁੱਦਿਆਂ ‘ਤੇ ਰਾਜ ਸਭਾ ‘ਚ ਤਲਖੀ

ਸੰਜੇ ਰਾਉਤ ਨੇ ਪੁੱਛਿਆ ਦੇਸ਼ ਪ੍ਰੇਮੀ ਕੌਣ? ਅਰਨਬ, ਕੰਗਣਾ ਜਾਂ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਜਦੋਂ ਰਾਜ ਸਭਾ ‘ਚ ਕਿਸਾਨੀ ਮੁੱਦਿਆਂ ਨੂੰ ਲੈ ਕੇ ਬਹਿਸ ਸ਼ੁਰੂ ਹੋਈ ਤਾਂ ਲਗਭਗ ਤਿੰਨ ਘੰਟਿਆਂ ਤੱਕ ਸੰਸਦ ਦੇ ਅੰਦਰ ਤਲਖੀ ਨਜ਼ਰ ਆਈ। ਇਸ ਦੌਰਾਨ ਕਾਂਗਰਸੀ ਆਗੂ ਆਨੰਦ ਸ਼ਰਮਾ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਉਤ …

Read More »

ਪ੍ਰਤਾਪ ਬਾਜਵਾ ਨੇ ਰਾਜ ਸਭਾ ‘ਚ ਕਿਹਾ

ਕਾਲੇ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੇ ਚਲਦਿਆਂ ਸੰਸਦ ‘ਚ ਅੱਜ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਜੰਮ ਕੇ ਘੇਰਿਆ ਹੈ। ਵਿਰੋਧੀ ਧਿਰਾਂ ਸਰਕਾਰ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਘੇਰਨ ‘ਚ ਜੁਟੀਆਂ ਹੋਈਆਂ ਹਨ। ਅੱਜ ਕਾਂਗਰਸ ਦੇ …

Read More »

ਕਿਸਾਨੀ ਅੰਦੋਲਨ ਬਾਰੇ ਬੋਲੇ ਸਲਮਾਨ ਖਾਨ

ਕਿਹਾ : ਸਹੀ ਚੀਜ਼ ਹੋਣੀ ਚਾਹੀਦੀ ਹੈ ਹਰੇਕ ਦੇ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨ ਅੰਦੋਲਨ ਲੈ ਕੇ ਜਿੱਥੇ ਵਿਦੇਸ਼ੀ ਹਸਤੀਆਂ ਆਪਣਾ ਪੱਖ ਰੱਖ ਰਹੀਆਂ ਹਨ, ਉੱਥੇ ਹੀ ਭਾਰਤੀ ਪ੍ਰਮੁੱਖ ਹਸਤੀਆਂ ਨੇ ਇਸ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸ ਕੇ ਪ੍ਰਾਪੇਗੰਡਾ ਨਾ ਫੈਲਾਉਣ ਦੀ ਸਲਾਹ ਦਿੱਤੀ ਹੈ। ਪ੍ਰੰਤੂ ਬਾਲੀਵੁੱਡ ਸਟਾਰ ਸਲਮਾਨ …

Read More »

ਸਿੱਖਾਂ ਦੇ ਹੱਕ ‘ਚ ਡਟੀ ਸ਼ਿਵ ਸੈਨਾ

ਕਿਹਾ : ਸਿੱਖ ਮੁਗ਼ਲਾਂ ਨਾਲ ਲੜੇ ਤਾਂ ਯੋਧੇ, ਅੰਗਰੇਜ਼ਾਂ ਨਾਲ ਲੜੇ ਤਾਂ ਦੇਸ਼ ਭਗਤ, ਆਪਣੇ ਹੱਕਾਂ ਲਈ ਲੜੇ ਤਾਂ ਖ਼ਾਲਿਸਤਾਨੀ? ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ਿਵ ਸੈਨਾ ਨੇ ਕਿਸਾਨੀ ਸ਼ੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਵੱਖੋ-ਵੱਖ ਸਰਹੱਦਾਂ ਉੱਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਅੰਦੋਲਨ ਸਿਰਫ਼ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ …

Read More »

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਮੰਗੀ ਕੰਗਣਾ ਦੀ ਗ੍ਰਿਫ਼ਤਾਰੀ

ਕਿਹਾ : ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੰਗਣਾ ‘ਤੇ ਕੇਸ ਕਿਉਂ ਨਹੀਂ ਹੋ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸਾਨ ਅੰਦੋਲਨ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਉਹ ਲਗਾਤਾਰ ਟਵੀਟਸ ਰਾਹੀਂ ਕਿਸਾਨ ਅੰਦੋਲਨ ਤੇ ਪੰਜਾਬ ਦੇ ਕਿਸਾਨਾਂ ਖਿਲਾਫ ਬਿਆਨਬਾਜੀ ਕਰ ਰਹੀ ਹੈ। ਆਪਣੇ ਕਈ ਟਵੀਟਸ ਵਿੱਚ ਉਹ ਕਿਸਾਨਾਂ …

Read More »

6 ਫਰਵਰੀ ਨੂੰ ਭਾਰਤ ਹੋਵੇਗਾ ਬੰਦ, ਪਰ ਦਿੱਲੀ ਨੂੰ ਜਾਂਦੀਆਂ ਸੜਕਾਂ ਨਹੀਂ ਕੀਤੀਆਂ ਜਾਣਗੀਆਂ ਜਾਮ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸੇ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਭਲਕੇ ਦੇਸ਼ ਭਰ ‘ਚ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ …

Read More »

ਪ੍ਰਕਾਸ਼ ਸਿੰਘ ਬਾਦਲ ਦਾ ਪਦਮ ਵਿਭੂਸ਼ਣ ਵਾਪਸ ਹੋਏਗਾ ਜਾਂ ਨਹੀਂ

ਭਾਰਤੀ ਗ੍ਰਹਿ ਮੰਤਰਾਲਾ ਕਰੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਸ਼ੰਘਰਸ਼ ਦੀ ਹਮਾਇਤ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਸੀ ਪਰ ਹੁਣ ਸਵਾਲ ਇਹ ਹੈ ਕਿ ਕੀ ਕੇਂਦਰ ਸਰਕਾਰ ਪੰਜਾਬ ਦੇ …

Read More »

ਲਾਲ ਕਿਲਾ ਘਟਨਾਕ੍ਰਮ ਦੇ 25 ਆਰੋਪੀਆਂ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਪਹਿਚਾਣ

ਤਸਵੀਰਾਂ ਦੇ ਆਧਾਰ ‘ਤੇ ਪਹਿਚਾਣੇ ਗਏ ਵਿਅਕਤੀਆਂ ਵਿਚ ਦੀਪ ਸਿੱਧੂ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਵਿਖੇ ਵਾਪਰੇ ਘਟਨਾਕ੍ਰਮ ‘ਚ ਸ਼ਾਮਲ 25 ਆਰੋਪੀਆਂ ਦੀ ਦਿੱਲੀ ਪੁਲਿਸ ਵੱਲੋਂ ਪਹਿਚਾਣ ਕੀਤੀ ਗਈ ਹੈ। ਇਨ੍ਹਾਂ ਪਹਿਚਾਣੇ ਗਏ 25 ਆਰੋਪੀਆਂ ਵਿਚ ਦੀਪ ਸਿੱਧੂ ਵੀ ਸ਼ਾਮਲ …

Read More »

ਗੁਰਦਾਸਪੁਰ ਦੀ ਬਹਾਦਰ ਲੜਕੀ ਭਿੜ ਗਈ ਲੁਟੇਰਿਆਂ ਨਾਲ

ਖੋਹਿਆ ਗਿਆ ਮੋਬਾਈਲ ਵਾਪਸ ਕੀਤਾ ਪ੍ਰਾਪਤ ਗੁਰਦਾਸਪੁਰ/ਬਿਊਰੋ ਨਿਊਜ਼ ਟਿਊਸ਼ਨ ਤੋਂ ਸਕੂਟੀ ‘ਤੇ ਘਰ ਪਰਤ ਰਹੀ ਵਿਦਿਆਰਥਣ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਮੋਬਾਈਲ ਫ਼ੋਨ ਖੋਹ ਲਿਆ ਤੇ ਉਹ ਫ਼ਰਾਰ ਹੋ ਗਏ। ਇਸ ਤੋਂ ਬਾਅਦ ਵਿਦਿਆਰਥਣ ਨੇ ਬਹਾਦਰੀ ਵਿਖਾਉਂਦਿਆਂ ਆਪਣੀ ਸਕੂਟੀ ਲੁਟੇਰਿਆਂ ਦੇ ਮੋਟਰਸਾਇਕਲ ਦੇ ਪਿੱਛੇ ਲਾ ਲਈ। ਸੱਤ ਕਿਲੋਮੀਟਰ ਤੱਕ …

Read More »

ਇਮਰਾਨ ਖਾਨ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ

ਕਿਹਾ : ਯੂ ਐਨ ਏ ਸਝਮੌਤੇ ਰਾਹੀਂ ਨਿਕਲੇ ਹੱਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਆਪਣੀ ਆਦਤ ਤੋਂ ਮਜਬੂਰ ਹਨ। ਵਿਸ਼ਵ ਪੱਧਰੀ ਮੰਚ ‘ਤੇ ਕਸ਼ਮੀਰ ਦਾ ਮੁੱਦਾ ਚੁੱਕ ਕੇ ਆਪਣੀ ਕਿਰਕਿਰੀ ਕਰਵਾਉਣ ਤੋਂ ਬਾਅਦ ਵੀ ਉਹ ਬਾਜ ਨਹੀਂ ਆ ਰਹੇ। ਅੱਜ ਫਿਰ ਇਕ ਉਨ੍ਹਾਂ ਨੇ ਕਸ਼ਮੀਰ ਦਾ ਰਾਗ ਅਲਾਪਿਆ …

Read More »