ਕਿਸਾਨਾਂ ਦੀ ਰਿਹਾਈ ਤੋਂ ਬਾਅਦ ਕਰਾਂਗੇ ਗੱਲਬਾਤ ਦਿੱਲੀ ਹਿੰਸਾ ਦੇ ਨਾਮ ‘ਤੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਨੂੰ ਦੋ ਟੁਕ ਸ਼ਬਦਾਂ ਵਿੱਚ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਦਿੱਲੀ ਹਿੰਸਾ ਦੇ ਨਾਮ ‘ਤੇ ਹਿਰਾਸਤ ਵਿੱਚ ਲਏ ਕਿਸਾਨਾਂ …
Read More »Daily Archives: February 5, 2021
ਟਿਕੈਤ ਨੂੰ ਸੋਨੇ ਦੀ ਕਹੀ ਦੇ ਕੇ ਸਨਮਾਨਿਤ ਕਰੇਗੀ ਲੋਕ ਇਨਸਾਫ਼ ਪਾਰਟੀ
ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ …
Read More »ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਹੋਰ ਤਿੱਖਾ ਹੋਇਆ
ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਈ ਥਾਈਂ ਧਰਨੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਤਹਿਤ ਪੰਜਾਬ ਵਿੱਚ 400 ਤੋਂ ਵੱਧ ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ …
Read More »ਕੇਜਰੀਵਾਲ ਨੇ ਆਨ ਰਿਕਾਰਡ ਕੀਤੀ ਖੇਤੀ ਕਾਨੂੰਨਾਂ ਦੀ ਤਾਰੀਫ : ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੁੱਦੇ ‘ਤੇ ਪਿਛਲੇ ਦਿਨੀਂ ਸਰਬ ਪਾਰਟੀ ਮੀਟਿੰਗ ਵਿਚ ਆਮ ਆਦਮੀ ਪਾਰਟੀ ਵਲੋਂ ਵਾਕ ਆਊਟ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਕੈਪਟਨ ਨੇ ਕਿਹਾ ਕਿ ‘ਆਪ’ ਦਾ ਦੋਗਲਾ ਚਿਹਰਾ ਬੇਪਰਦ …
Read More »ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ‘ਚ ਅਰਦਾਸ
ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਵੀ ਕੀਤੀ ਗਈ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਕਿਸਾਨ ਸੰਘਰਸ਼ ਦੀ ਸਫ਼ਲਤਾ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ …
Read More »ਖੇਤੀ ਕਾਨੂੰਨਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਵਲੋਂ ਸਰਬ ਪਾਰਟੀ ਮੀਟਿੰਗ
ਖੇਤੀ ਸੋਧ ਬਿੱਲਾਂ ਨੂੰ ਮੁੜ ਵਿਧਾਨ ਸਭਾ ਵਿਚ ਪਾਸ ਕਰਵਾਉਣ ਦਾ ਐਲਾਨ ਭਾਰਤੀ ਜਨਤਾ ਪਾਰਟੀ ਨੇ ਕੀਤਾ ਬਾਈਕਾਟ ਤੇ ‘ਆਪ’ ਵਲੋਂ ਵਾਕਆਊਟ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਕੀਤੀ ਗਈ। …
Read More »ਬੇਅਦਬੀ ਮਾਮਲਿਆਂ ਦੀ ਸੁਣਵਾਈ ਫਾਸਟ ਟਰੈਕ ਅਦਾਲਤ ‘ਚ ਹੋਵੇਗੀ
ਪੰਜਾਬ ਸਰਕਾਰ ਵਲੋਂ ਇੱਕ ਫਾਸਟ ਟਰੈਕ ਅਦਾਲਤ ਬਣਾਉਣ ਦੀ ਤਜਵੀਜ਼ ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਫ਼ਰੀਦਕੋਟ ਜ਼ਿਲ੍ਹੇ ਵਿੱਚ ਵਾਪਰੀਆਂ ਤਿੰਨ ਘਟਨਾਵਾਂ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਸਬੰਧੀ ਅਦਾਲਤਾਂ ‘ਚ ਚੱਲ ਰਹੇ ਮੁਕੱਦਮਿਆਂ ਦੇ ਜਲਦ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਇੱਕ ਫਾਸਟ ਟਰੈਕ ਅਦਾਲਤ …
Read More »ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਰੱਖਿਆ ਨੀਂਹ ਪੱਥਰ
ਲੜਕੇ ਤੇ ਲੜਕੀਆਂ ਨੂੰ ਫੌਜ ‘ਚ ਜਾਣ ਲਈ ਮਿਲੇਗੀ ਸਹਾਇਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਬਜਵਾੜਾ ਵਿਖੇ ਬਣਨ ਵਾਲੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਨੀਂਹ ਪੱਥਰ ਰੱਖਿਆ। ਜਿਸ ਨਾਲ ਸੂਬੇ ਦੇ ਹੋਰ ਨੌਜਵਾਨਾਂ ਨੂੰ …
Read More »ਪੰਜਾਬ ਪੁਲਿਸ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ
ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਪਹਿਲਾ ਟੀਕਾ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਫਰੰਟਲਾਈਨ ਵਰਕਰਾਂ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰ ਵਿਚ ਕੀਤੀ। ਇਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਦਿਨਕਰ ਗੁਪਤਾ ਨੇ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਇਆ। ਪੰਜਾਬ …
Read More »ਸੁਮੇਧ ਸੈਣੀ ਖ਼ਿਲਾਫ਼ ਮੁਕੱਦਮੇ ਚਲਾਉਣ ਲਈ ਹਰੀ ਝੰਡੀ
9 ਫਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਲਈ ਵੀ ਕਿਹਾ ਗਿਆ ਫਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਾਜ਼ਿਸ਼ਕਾਰ ਅਤੇ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਪੰਜਾਬ ਦੇ ਗ੍ਰਹਿ ਵਿਭਾਗ ਨੇ ਮੁਕੱਦਮੇ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। …
Read More »