Breaking News
Home / 2021 / February / 05 (page 5)

Daily Archives: February 5, 2021

ਪਗੜੀ ਸੰਭਾਲ ਜੱਟਾ ਅੰਦੋਲਨ ਨੇ ਵੀ ਅੰਗਰੇਜ਼ਾਂ ਨੂੰ ਕਾਨੂੰਨ ਵਾਪਸ ਲੈਣ ਲਈ ਕੀਤਾ ਸੀ ਮਜਬੂਰ

ਕਿਸਾਨ ਦੇਸ਼ ਦੀ ਬਹੁਤ ਵੱਡੀ ਤਾਕਤ : ਗੁਲਾਮ ਨਬੀ ਅਜ਼ਾਦ ਨਵੀਂ ਦਿੱਲੀ : ਰਾਜ ਸਭਾ ‘ਚ ਚਰਚਾ ਦੀ ਸ਼ੁਰੂਆਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਗੜੀ ਸੰਭਾਲ ਜੱਟਾ ਗੀਤ ਦੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਅੰਗਰੇਜ਼ਾਂ ਨੂੰ ਵੀ ਕਿਸਾਨਾਂ ਦੇ ਅੱਗੇ ਝੁਕਣਾ ਪਿਆ ਸੀ। ਉਨ੍ਹਾਂ ਕਿਹਾ ਕਿ …

Read More »

ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਹੈਲਪ ਡੈਸਕ ਸਥਾਪਤ

ਸਰਕਾਰ ‘ਤੇ ਅੰਨਦਾਤਾ ਨਾਲ ਮਾੜਾ ਸਲੂਕ ਕਰਨ ਦੇ ਇਲਜ਼ਾਮ ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਪ੍ਰਦਰਸ਼ਨਕਾਰੀਆਂ ਦੀ ਸਹਾਇਤਾ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ‘ਤੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਸਿੰਘੂ ਬਾਰਡਰ …

Read More »

ਕਿਸਾਨਾਂ ਨੂੰ ਸਮਰਥਨ ਦੇਣ ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਸੰਜੇ ਰਾਓਤ

ਬੋਲੇ, ਮਹਾਰਾਸ਼ਟਰ ਵਲੋਂ ਕਿਸਾਨਾਂ ਦੇ ਸਮਰਥਨ ਲਈ ਆਇਆ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਹੋਰਨਾਂ ਬਾਰਡਰਾਂ ਸਮੇਤ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ ‘ਚ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਵੀ ਪਹੁੰਚ ਗਏ। ਇਸ ਮੌਕੇ …

Read More »

ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਕੇਜਰੀਵਾਲ ਨੂੰ ਮਿਲਿਆ

ਜੇਲ੍ਹਾਂ ‘ਚ ਬੰਦ ਤੇ ਲਾਪਤਾ ਨੌਜਵਾਨਾਂ ਦਾ ਮਾਮਲਾ ਉਠਾਇਆ ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦਾ ਵਫ਼ਦ ਦਿੱਲੀ ਜੇਲ੍ਹਾਂ ‘ਚ ਬੰਦ ਅੰਦੋਲਨਕਾਰੀਆਂ ਦੀ ਰਿਹਾਈ ਤੇ ਲਾਪਤਾ ਨੌਜਵਾਨਾਂ ਨੂੰ ਮਾਪਿਆਂ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਿਆ। ਸੰਯੁਕਤ ਕਿਸਾਨ ਮੋਰਚਾ ਵਲੋਂ ਪ੍ਰੇਮ ਸਿੰਘ ਭੰਗੂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, …

Read More »

ਆਮ ਆਦਮੀ ਪਾਰਟੀ ਵਲੋਂ ਜੇਲ੍ਹਾਂ ‘ਚ ਬੰਦ ਕਿਸਾਨਾਂ ਨਾਲ ਖੜ੍ਹਨ ਦਾ ਦਾਅਵਾ

ਕੇਜਰੀਵਾਲ ਵੱਲੋਂ ਜੇਲ੍ਹਾਂ ਵਿੱਚ ਬੰਦ 115 ਵਿਅਕਤੀਆਂ ਦੀ ਸੂਚੀ ਜਾਰੀ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਸਰਕਾਰ ਅੰਦੋਲਨ ਦੌਰਾਨ ਲਾਪਤਾ ਹੋਏ ਵਿਅਕਤੀਆਂ ਦਾ ਪਤਾ ਲਗਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕੇਜਰੀਵਾਲ ਸਰਕਾਰ ਨੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ …

Read More »

ਉਦਯੋਗਪਤੀਆਂ ਨੇ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ

ਕਿਸਾਨਾਂ ਕੋਲੋਂ ਵਪਾਰ ਲਈ ਮੰਗਿਆ ਰਸਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੁੰਡਲੀ ਇੰਡਸਟਰੀਅਲ ਐਸੋਸੀਏਸ਼ਨ (ਕੀਆ) ਨੇ ਕੁੰਡਲੀ-ਸਿੰਘੂ ਹੱਦ ‘ਤੇ ਅੰਦੋਲਨਕਾਰੀ ਕਿਸਾਨਾਂ ਤੋਂ ਉਦਯੋਗਿਕ ਇਕਾਈਆਂ ਦੇ ਵਪਾਰ ਲਈ ਰਾਹ ਦੀ ਮੰਗ ਕੀਤੀ ਹੈ ਜਿਸ ਬਾਰੇ ਕਿਸਾਨਾਂ ਨੇ ਹਾਂ-ਪੱਖੀ ਰੁਖ਼ ਦਿਖਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਨਅਤਕਾਰਾਂ ਅਤੇ ਕਿਸਾਨਾਂ ਵਿਚਕਾਰ ਬੈਠਕ ਲਈ ਵਿਚੋਲਗੀ ਕੀਤੀ। …

Read More »

ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

ਕਿਸਾਨਾਂ ਨਾਲ ਨਹੀਂ ਹੋਣ ਦਿੱਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ :ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਦਸ ਵਿਰੋਧੀ ਦਲਾਂ ਦੇ 15 ਸੰਸਦ ਮੈਂਬਰਾਂ ਨੂੰ ਪੁਲਿਸ ਨੇ ਵੀਰਵਾਰ ਨੂੰ ਗਾਜ਼ੀਪੁਰ ਬਾਰਡਰ ‘ਤੇ ਰੋਕ ਦਿੱਤਾ। ਇਨ੍ਹਾਂ ਨੂੰ ਬੈਰੀਕੇਡ ਪਾਰ ਕਰਕੇ ਕਿਸਾਨਾਂ ਨਾਲ ਮੁਲਾਕਾਤ ਨਹੀਂ ਕਰਨ …

Read More »

ਅਮਰੀਕੀ ਫੁੱਟਬਾਲਰ ਨੇ ਕਿਸਾਨੀ ਅੰਦੋਲਨ ਦੌਰਾਨ ਡਾਕਟਰੀ ਸਹੂਲਤ ਲਈ ਭੇਜੇ 10 ਹਜ਼ਾਰ ਡਾਲਰ

ਚੇਨਈ/ਬਿਊਰੋ ਨਿਊਜ਼ :ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਟੀਮ ਦੀ ਮੀਟਿੰਗ ਵਿੱਚ ਚਰਚਾ ਹੋਈ ਹੈ, ਜਿਥੇ ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਇਸੇ ਦੌਰਾਨ ਅਮਰੀਕੀ ਫੁੱਟਬਾਲ ਲੀਗ ਸਟਾਰ ਜੁਜੂ ਸਮਿਥ ਸ਼ੂਸਟਰ ਨੇ ਨਵੇਂ ਖੇਤੀਬਾੜੀ …

Read More »

ਨਵਰੀਤ ਦੇ ਪਰਿਵਾਰ ਵਾਲਿਆਂ ਨਾਲ ਪ੍ਰਿਅੰਕਾ ਗਾਂਧੀ ਨੇ ਕੀਤੀ ਮੁਲਾਕਾਤ

ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਨੂੰ ਸਿੰਘੂ ਬਾਰਡਰ ਦੀ ਸਟੇਜ ਤੋਂ ਵੀ ਸ਼ਰਧਾਂਜਲੀਆਂ ਰਾਮਪੁਰ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਉਤਰ ਪ੍ਰਦੇਸ਼ ਦੇ ਪਿੰਡ ਡਿਬਡਿਬਾ ਦੇ ਨੌਜਵਾਨ ਨਵਰੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਵੀ ਵਿਸ਼ੇਸ਼ …

Read More »

ਰਾਫੇਲ ਨੇ ਵਧਾਈ ਚੀਨ ਦੀ ਚਿੰਤਾ

ਹਵਾਈ ਫੌਜ ਮੁਖੀ ਬੋਲੇ, ਹਰ ਮੁਸ਼ਕਲ ਨਾਲ ਨਿਪਟਣ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਹਵਾਈ ਫੌਜ ਦੇ ਮੁਖੀ ਆਰ ਕੇ ਐਸ ਭਦੌਰੀਆ ਨੇ ਬੈਂਗਲੁਰੂ ਵਿਚ ਕਿਹਾ ਕਿ ਰਾਫੇਲ ਜਹਾਜ਼ਾਂ ਦੇ ਆਉਣ ਨਾਲ ਚੀਨ ਦੇ ਖੇਮੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ।ਹਵਾਈ ਫੌਜ ਦੇ ਮੁਖੀ ਨੇ ਕਿਹਾ ਕਿ …

Read More »