Breaking News
Home / 2021 / February / 08

Daily Archives: February 8, 2021

ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਸੰਘਰਸ਼ ਬੰਦ ਕਰਨ ਦੀ ਕੀਤੀ ਅਪੀਲ

ਕਿਹਾ, ਸਿੱਖਾਂ ਨੂੰ ਗੁੰਮਰਾਹ ਕਰਨ ਦੀ ਹੋ ਰਹੀ ਹੈ ਕੋਸ਼ਿਸ਼ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਰੋਸ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਸੁਧਾਰਾਂ ‘ਤੇ ਵਿਰੋਧੀ ਧਿਰਾਂ ਵੱਲੋਂ ਅਚਾਨਕ ਯੂ ਟਰਨ ਲੈਣ ‘ਤੇ ਸਵਾਲ ਉਠਾਏ। ਪ੍ਰਧਾਨ ਮੰਤਰੀ ਨੇ ਰੋਸ …

Read More »

ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

ਕਿਹਾ, ਐਮ.ਐਸ.ਪੀ. ‘ਤੇ ਕਾਨੂੰਨ ਬਣਾਏ ਸਰਕਾਰ ਗਾਜ਼ੀਪੁਰ ਬਾਰਡਰ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ‘ਤੇ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਐਮ.ਐਸ.ਪੀ. ‘ਤੇ ਕਾਨੂੰਨ ਬਣੇ। ਦੇਸ਼ ਵਿਚ ਅਨਾਜਾਂ ਦੀ ਕੀਮਤ ਭੁੱਖ ਨਾਲ ਨਿਰਧਾਰਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਪੀਲ ਕਰਨੀ ਚਾਹੀਦੀ ਹੈ …

Read More »

ਫੌਜ ਵਿਚੋਂ ਛੁੱਟੀ ਆਏ ਸਿੱਖ ਜਵਾਨ ਦਿੱਲੀ ਕਿਸਾਨ ਮੋਰਚੇ ‘ਚ ਪਹੁੰਚੇ

ਬਾਪੂ ਨੂੰ ਮਿਲ ਕੇ ਹੋ ਗਏ ਭਾਵੁਕ ਨਵੀਂ ਦਿੱਲੀ, ਬਿਊਰੋ ਨਿਊਜ਼ ਫੌਜ ਵਿੱਚੋਂ ਛੁੱਟੀ ਆਏ ਸਿੱਖ ਜਵਾਨ ਆਪਣੇ ਪਿਤਾ ਨੂੰ ਮਿਲਣ ਲਈ ਦਿੱਲੀ ਕਿਸਾਨ ਮੋਰਚੇ ਉੱਤੇ ਪਹੁੰਚ ਗਏ। ਪਿਤਾ ਨੂੰ ਮਿਲਣ ‘ਤੇ ਨੌਜਵਾਨ ਸਿਪਾਹੀ ਭਾਵੁਕ ਹੋ ਗਿਆ ਤੇ ਅੱਖਾਂ ਵਿੱਚੋਂ ਹੰਝੂ ਆ ਗਏ। ਉਸਦਾ ਪਿਤਾ ਪਿਛਲੇ ਕਰੀਬ 75 ਦਿਨਾਂ ਤੋਂ …

Read More »

ਟਿਕਰੀ ਬਾਰਡਰ ‘ਤੇ ਲੁਧਿਆਣਾ ਦੇ ਪਿੰਡ ਘਲੋਟੀ ਦੇ ਕਿਸਾਨ ਦੀ ਮੌਤ

ਮਨਮੋਹਣ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਗਈ ਜਾਨ ਲੁਧਿਆਣਾ, ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਰਗਰਮ ਵਰਕਰ ਮਨਮੋਹਣ ਸਿੰਘ ਘਲੋਟੀ ਦੀ ਟਿੱਕਰੀ ਬਾਰਡਰ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਨਮੋਹਣ ਸਿੰਘ ਦਾ ਪਿੰਡ ਘਲੋਟੀ ਹੈ, ਜੋ ਲੁਧਿਆਣਾ ਜ਼ਿਲ੍ਹੇ ਵਿਚ ਪੈਂਦਾ ਹੈ। ਮਨਮੋਹਣ …

Read More »

ਕਿਸਾਨ ਅੰਦੋਲਨ ਦੌਰਾਨ ਨਵਜੋਤ ਸਿੱਧੂ ਪਹੁੰਚੇ ਦਿੱਲੀ

ਖੇਤੀ ਕਾਨੂੰਨਾਂ ਸਬੰਧੀ ਸੋਨੀਆ ਗਾਂਧੀ ਨਾਲ ਹੋ ਸਕਦੀ ਹੈ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਿੱਧੂ ਕਿਸਾਨੀ ਮਾਮਲਿਆਂ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਚਰਚਾ …

Read More »

ਕਿਸਾਨ ਅੰਦੋਲਨ ਬਾਰੇ ਲਤਾ, ਸਚਿਨ ਅਤੇ ਅਕਸ਼ੇ ਨੇ ਕੀਤੇ ਸਨ ਟਵੀਟ

ਇਨ੍ਹਾਂ ਟਵੀਟਾਂ ‘ਤੇ ਭਾਜਪਾ ਦਾ ਪ੍ਰਛਾਵਾਂ ਹੋਣ ਦਾ ਸ਼ੱਕ, ਮਹਾਰਾਸ਼ਟਰ ਸਰਕਾਰ ਕਰਵਾਏਗੀ ਜਾਂਚ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਹੱਕ ਵਿਚ ਅਮਰੀਕਾ ਦੀ ਫਿਲਮੀ ਹਸਤੀ ਰਿਹਾਨਾ ਨੇ ਆਵਾਜ਼ ਬੁਲੰਦ ਕੀਤੀ ਸੀ। ਜਿਸ ਦੇ ਜਵਾਬ ਵਿਚ ਲਤਾ ਮੰਗੇਸ਼ਕਰ, ਸਚਿਨ ਤੇਂਦੂਲਕਰ, ਅਕਸ਼ੇ ਕੁਮਾਰ ਅਤੇ ਅਜੇ ਦੇਵਗਨ ਸਣੇ ਕਈ ਹਸਤੀਆਂ ਨੇ ਟਵੀਟ …

Read More »

ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧੀਆਂ

ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਡ ਸ਼ੋਅ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧ ਗਈਆਂ ਹਨ। ਧਿਆਨ ਰਹੇ ਕਿ ਆਉਂਦੀ 14 ਫਰਵਰੀ ਨੂੰ ਪੰਜਾਬ ਵਿਚ ਨਗਰ ਨਿਗਮ ਲਈ ਵੋਟਾਂ ਪੈਣੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ …

Read More »

ਮੁਹਾਲੀ ‘ਚ ਕੋਆਪਰੇਟਿਵ ਬੈਂਕ ‘ਚ ਦਿਨ ਦਿਹਾੜੇ ਹੋਈ ਲੁੱਟ

10 ਲੱਖ ਰੁਪਏ ਲੁੱਟੇ, ਪੁਲਿਸ ਨੇ ਜਾਂਚ ਆਰੰਭੀ ਚੰਡੀਗੜ੍ਹ, ਬਿਊਰੋ ਨਿਊਜ਼ ਮੁਹਾਲੀ ਵਿਚ ਪੈਂਦੇ ਸੈਕਟਰ 61 ਵਿੱਚ ਸਥਿਤ ਕੋਆਪਰੇਟਿਵ ਬੈਂਕ ਵਿੱਚੋਂ ਨਕਾਬਪੋਸ਼ ਵਿਅਕਤੀ 10 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ …

Read More »

ਉੱਤਰਾਖੰਡ ਵਿਚ ਆਏ ਹੜ੍ਹ ਦੌਰਾਨ ਲੁਧਿਆਣਾ ਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਲਾਪਤਾ

ਇਲਾਕੇ ‘ਚ ਸੋਗ ਦੀ ਲਹਿਰ, ਨੌਜਵਾਨਾਂ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ ਲੁਧਿਆਣਾ, ਬਿਊਰੋ ਨਿਊਜ਼ ਉੱਤਰਾਖੰਡ ਦੇ ਚਮੋਲੀ ‘ਚ ਲੰਘੇ ਕੱਲ੍ਹ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਦੀ ਲਪੇਟ ਵਿਚ ਆ ਕੇ ਲੁਧਿਆਣਾ ‘ਚ ਪੈਂਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਵੀ ਲਾਪਤਾ ਹੋ ਗਏ ਹਨ । ਇਸ ਪਿੰਡ ਵਿਚੋਂ ਅੱਧੀ ਦਰਜਨ …

Read More »

ਬੀਐੱਸਐੱਫ ਨੇ ਜੰਮੂ ਵਿੱਚ ਸਰਹੱਦ ‘ਤੇ ਘੁਸਪੈਠੀਆ ਮਾਰ ਮੁਕਾਇਆ

ਰਾਜਨਾਥ ਸਿੰਘ ਰਾਜ ਸਭਾ ‘ਚ ਬੋਲੇ, ਭਾਰਤੀ ਫੌਜ ਨੇ ਪਾਕਿ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਸਰਹੱਦ ਤੱਕ ਹੀ ਸੀਮਤ ਕੀਤਾ ਨਵੀਂ ਦਿੱਲੀ, ਬਿਊਰੋ ਨਿਊਜ਼ ਬੀਐੱਸਐੱਫ ਨੇ ਅੱਜ ਜੰਮੂ ਵਿੱਚ ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਇਕ ਘੁਸਪੈਠੀਏ ਨੂੰ ਮਾਰ ਮੁਕਾਇਆ। ਬੀਐਸਐਫ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਸਵੇਰੇ …

Read More »