ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਰੱਖਿਆ ਸੀ ਇਨਾਮ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ ਵਿੱਚ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ 3 ਹੋਰਨਾਂ …
Read More »Daily Archives: February 9, 2021
ਰਾਕੇਸ਼ ਟਿਕੈਤ ਦਾ ਮਹਾ ਪੰਚਾਇਤ ਦੌਰਾਨ ਦਾਅਵਾ
ਕਿਹਾ, ਕਿਸਾਨ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ ਕੁਰੂਕਸ਼ੇਤਰ, ਬਿਊਰੋ ਨਿਊਜ਼ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੁਰੂਕਸ਼ੇਤਰ ਵਿੱਚ ਆਯੋਜਿਤ ਮਹਾ ਪੰਚਾਇਤ ਦੌਰਾਨ ਕਿਹਾ ਕਿ ਇਹ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ ਅਤੇ ਮੋਦੀ ਸਰਕਾਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਤੋਂ ਵਾਪਸ ਨਹੀਂ ਆ …
Read More »ਪੰਜਾਬ ਦੇ 100 ਸਾਬਕਾ ਆਈਏਐਸ, ਆਈਪੀਐਸ ਤੇ ਫੌਜੀ ਅਫਸਰ ਇਕ ਮੰਚ ‘ਤੇ ਹੋਏ ਇਕੱਤਰ
ਕਿਸਾਨ ਅੰਦੋਲਨ ਦਾ ਕੀਤਾ ਸਮਰਥਨ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈਏਐਸ, ਆਈਪੀਐਸ ਅਤੇ ਡਿਫੈਂਸ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅੰਦੋਲਨਜੀਵੀ ਅਤੇ ਪਰਜੀਵੀ ਕਹਿਣ ‘ਤੇ ਤਿੱਖਾ ਪ੍ਰਤੀਕਰਮ ਕੀਤਾ ਹੈ। ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੌ ਦੇ ਕਰੀਬ ਇਨ੍ਹਾਂ ਅਧਿਕਾਰੀਆਂ ਨੇ …
Read More »ਸਿੰਘੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਗਈ ਜਾਨ
ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਨਾਲ ਸਬੰਧਤ ਸੀ ਮ੍ਰਿਤਕ ਕਿਸਾਨ ਹਰਿੰਦਰ ਸਿੰਘੂ ਬਾਰਡਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿਚਾਲੇ ਸਿੰਘੂ ਬਾਰਡਰ ‘ਤੇ ਅੱਜ ਸਵੇਰੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਹਰਿੰਦਰ ਦੇ ਰੂਪ ‘ਚ ਹੋਈ ਹੈ ਅਤੇ ਉਹ …
Read More »ਫਿਰੋਜ਼ਪੁਰ ‘ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨਾਂ ਨੇ ਕੀਤਾ ਘਿਰਾਓ
ਪੁਲਿਸ ਨੇ ਕਿਸਾਨਾਂ ‘ਤੇ ਕੀਤਾ ਲਾਠੀਚਾਰਜ ਫਿਰੋਜ਼ਪੁਰ, ਬਿਊਰੋ ਨਿਊਜ਼ ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਜਾਰੀ ਹੈ। ਅੱਜ ਸਵੇਰੇ ਫਿਰੋਜ਼ਪੁਰ ਵਿਚ ਕਿਸਾਨਾਂ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕੀਤਾ। ਕਿਸਾਨ ਬੈਰੀਕੇਡਿੰਗ ਤੋੜ ਕੇ ਅਸ਼ਵਨੀ ਸ਼ਰਮਾ ਦੀ ਗੱਡੀ ਤੱਕ ਪਹੁੰਚ ਗਏ। …
Read More »ਪੰਜਾਬ ‘ਚ ਮੌਨਟੇਕ ਕਮੇਟੀ ਨੇ ਕੀਤੀ ਕੰਟਰੈਕਟ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਦੀ ਸਿਫਾਰਸ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤੀ ਖਾਰਜ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿਚ ਸੂਬੇ ਦੀ ਆਰਥਕ ਸਥਿਤੀ ਨੂੰ ਪਟੜੀ ‘ਤੇ ਲਿਆਉਣ ਲਈ ਮਾਹਰਾਂ ਦੀ ਕਮੇਟੀ ਬਣਾਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਪ੍ਰਧਾਨ ਮੌਨਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦਾ ਪ੍ਰਧਾਨ …
Read More »ਪੰਜਾਬ ਦੇ ਸੇਵਾ ਕੇਂਦਰਾਂ ਵਿਚ 56 ਸੇਵਾਵਾਂ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕੀਤਾ ਵਰਚੂਅਲ ਉਦਘਾਟਨ ਲੁਧਿਆਣਾ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋਣ ਵਾਲੀਆਂ ਨਵੀਆਂ 56 ਸੇਵਾਵਾਂ ਦਾ ਉਦਘਾਟਨ ਕੀਤਾ। ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਬਣੇ ਸੇਵਾ ਕੇਂਦਰਾਂ ਵਿਚ ਅੱਜ ਤੋਂ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਹੋ ਗਈ ਹੈ। …
Read More »ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ
ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਮੌਕੇ ਹੋਈ ਹਿੰਸਾ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ, ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਚਾਰ ਮੈਂਬਰੀ ਵਫਦ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਰਾਜ ਭਵਨ ਚੰਡੀਗੜ੍ਹ ਵਿਚ ਮਿਲਿਆ। ਇਸ ਮੌਕੇ ਵਫਦ ਨੇ ਰਾਜਪਾਲ ਨੂੰ ਇਕ ਮੈਮੋਰੰਡਮ ਦਿੱਤਾ, ਜਿਸ ਵਿਚ ਉਨ੍ਹਾਂ ਨੇ …
Read More »ਰਾਜ ਸਭਾ ਵਿੱਚ ਗੁਲਾਮ ਨਬੀ ਆਜ਼ਾਦ ਦੀ ਤਾਰੀਫ ਕਰਦਿਆਂ ਭਾਵੁਕ ਹੋਏ ਮੋਦੀ
ਕਾਰਜਕਾਲ ਦਾ ਸਮਾਂ ਪੂਰਾ ਹੋਣ ‘ਤੇ ਦਿੱਤੀ ਭਾਵੁਕ ਵਿਦਾਇਗੀ ਨਵੀਂ ਦਿੱਲੀ, ਬਿਊਰੋ ਨਿਊਜ਼ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਮੈਂਬਰ ਗੁਲਾਮ ਨਬੀ ਆਜ਼ਾਦ ਦੀ ਤਾਰੀਫ਼ ਕਰਦਿਆਂ ਭਾਵੁਕ ਹੋ ਗਏ। ਧਿਆਨ ਰਹੇ ਕਿ ਗੁਲਾਮ ਨਬੀ ਆਜ਼ਾਦ ਦਾ ਉਪਰਲੇ ਸਦਨ ਵਿੱਚ ਕਾਰਜਕਾਲ …
Read More »ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਵੱਲ ਨੂੰ ਵਧੀ
ਮੁੰਬਈ ‘ਚ ਪੈਟਰੋਲ 94 ਅਤੇ ਡੀਜ਼ਲ 85 ਰੁਪਏ ਪ੍ਰਤੀ ਲੀਟਰ ਹੋਇਆ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਵਿਚ ਨਰਿਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਚੱਲਦਿਆਂ ਤਿੰਨ ਦਿਨਾਂ ਦੇ ਵਕਫ਼ੇ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ, ਜਿਸ ਦੇ ਚੱਲਦਿਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨਵੀਆਂ ਉਚਾਈਆਂ ‘ਤੇ ਪੁੱਜ ਗਈਆਂ …
Read More »