Breaking News
Home / 2021 / February / 12 (page 2)

Daily Archives: February 12, 2021

ਕਿਸਾਨੀ ਸੰਘਰਸ਼ ਨੇ ਜਨ ਅੰਦੋਲਨ ਦਾ ਰੂਪ ਧਾਰਿਆ

ਟਿਕੈਤ, ਰਾਜੇਵਾਲ ਅਤੇ ਦਰਸ਼ਨਪਾਲ ਵੱਲੋਂ ਅੰਦੋਲਨ ਤੇਜ਼ ਕਰਨ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਮੁੱਖ ਬੁਲਾਰੇ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ‘ਤੇ ਲੀਕ ਮਾਰਨ, ਐੱਮਐੱਸਪੀ ‘ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨ ਆਗੂਆਂ ਖਿਲਾਫ ਦਰਜ ਕੇਸ ਰੱਦ …

Read More »

ਨਵਰੀਤ ਸਿੰਘ ਅਤੇ ਗ੍ਰਿਫਤਾਰ ਕਿਸਾਨਾਂ ਸਬੰਧੀ ਵਕੀਲ ਇਕੱਠੇ ਕਰਨ ਲੱਗੇ ਸਬੂਤ

ਮਨੁੱਖੀ ਅਧਿਕਾਰ ਸੰਗਠਨ ਨੇ ਨਿਆਇਕ ਜਾਂਚ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਨਵਰੀਤ ਸਿੰਘ ਅਤੇ ਕਿਸਾਨ ਕੈਂਪ ‘ਤੇ ਹਮਲੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਰਣਜੀਤ ਸਿੰਘ ਸਮੇਤ ਹੋਰ ਕੇਸਾਂ ਵਿਚ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਵਕੀਲਾਂ ਵੱਲੋਂ ਲੋੜੀਂਦੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ, …

Read More »

ਸਿੱਖ ਸੇਵਾ ਫੋਰਸ ਸਿੰਘੂ ਬਾਰਡਰ ‘ਤੇ ਦੇ ਰਹੀ ਹੈ ਮੁਫ਼ਤ ਸੇਵਾਵਾਂ

ਭਾਦਸੋਂ : ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਕਿਸਾਨਾਂ ਸਮੇਤ ਹਰ ਵਰਗ ਸੰਘਰਸ਼ ਅਖਤਿਆਰ ਕਰੀ ਬੇੈਠਾ ਹੈ, ਉਥੇ ਸੰਘਰਸ਼ੀ ਯੋਧਿਆਂ ਲਈ ਰੋਜ਼ਾਨਾ ਜ਼ਰੂਰੀ ਵਸਤਾਂ ਪ੍ਰਦਾਨ ਕਰਕੇ ਸਿੱਖ ਸੇਵਾ ਫੋਰਸ ਦੇ ਵਾਲੰਟੀਅਰਾਂ ਵੱਲੋਂ ਇਨ੍ਹਾਂ ਸੇਵਾਵਾਂ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਸਿੰਘੂ ਬਾਰਡਰ ਉਤੇ ਮੀਡੀਆ ਨਾਲ …

Read More »

ਕੇਂਦਰ 2 ਅਕਤੂਬਰ ਤੱਕ ਖੇਤੀ ਕਾਨੂੰਨ ਵਾਪਸ ਲੈਣ ਦਾ ਕਰੇ ਫੈਸਲਾ : ਟਿਕੈਤ

ਕਿਹਾ, ਅਸੀਂ ਦਬਾਅ ਹੇਠ ਆ ਕੇ ਕੇਂਦਰ ਸਰਕਾਰ ਨਾਲ ਨਹੀਂ ਕਰਾਂਗੇ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਬਾਰੇ ਫ਼ੈਸਲਾ ਕਰਨ ਲਈ ਖੁੱਲ੍ਹਾ ਸਮਾਂ ਦਿੰਦਿਆਂ ਕਿਹਾ ਕਿ ਉਹ 2 ਅਕਤੂਬਰ ਤੱਕ ਖੇਤੀ ਕਾਨੂੰਨ ਵਾਪਸ ਲੈਣ ਲਈ …

Read More »

ਮੋਦੀ ਨੇ ਕਿਸਾਨਾਂ ਨੂੰ ‘ਅੰਦੋਲਨਜੀਵੀ’ ਦੱਸ ਕੇ ਕੀਤਾ ਨਿਰਾਦਰ

ਸਾਨੂੰ ਅੰਦੋਲਨਜੀਵੀ ਹੋਣ ‘ਤੇ ਮਾਣ : ਕਿਸਾਨ ਆਗੂ ਨਵੀਂ ਦਿੱਲੀ : ਕਿਸਾਨ ਯੂਨੀਅਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਆਗੂਆਂ ਨੂੰ ‘ਅੰਦੋਲਨਜੀਵੀਆਂ’ ਦੀ ਨਵੀਂ ਪ੍ਰਜਾਤੀ ਦੱਸ ਕੇ ਕਿਸਾਨਾਂ ਦਾ ‘ਨਿਰਾਦਰ’ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ‘ਅੰਦੋਲਨਜੀਵੀ’ ਹੀ ਸਨ, ਜਿਨ੍ਹਾਂ ਬਸਤੀਵਾਦੀ ਸ਼ਾਸਕਾਂ ਤੋਂ …

Read More »

ਕਿਸਾਨ ਜਥੇਬੰਦੀਆਂ ਨੇ ਸੰਯੁਕਤ ਰਾਸ਼ਟਰ ਦਾ ਦਖ਼ਲ ਮੰਗਿਆ

ਇੰਟਰਨੈੱਟ ਸੇਵਾਵਾਂ ਮੁਅੱਤਲ ਕੀਤੇ ਜਾਣ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਹਿੰਸਾ ਮਗਰੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਤੇ ਧਰਨੇ/ਮੋਰਚੇ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਮੁਅੱਤਲ ਕੀਤੇ ਜਾਣ ਦਾ ਮਾਮਲਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ (ਯੂਐੱਨਐੱਚਆਰਸੀ) ਦੇ ਧਿਆਨ ਵਿੱਚ ਲਿਆਂਦਾ …

Read More »

ਪੰਜਾਬ ਦੇ ਸੰਘਰਸ਼ੀ ਅਖਾੜਿਆਂ ‘ਚ ਕਿਸਾਨਾਂ ਦੀ ਗਿਣਤੀ ਵਧੀ

32 ਕਿਸਾਨ ਜਥੇਬੰਦੀਆਂ ਦੀ ਅਗਵਾਈ ‘ਚ ਦਿਨ-ਰਾਤ ਧਰਨੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ 32 ਕਿਸਾਨ ਜਥੇਬੰਦੀਆਂ ਵੱਲੋਂ ਲੰਘੇ ਚਾਰ ਮਹੀਨਿਆਂ ਤੋਂ ਚਲਾਏ ਜਾ ਰਹੇ ਸੰਘਰਸ਼ੀ ਅਖਾੜਿਆਂ ਵਿੱਚ ਕਿਸਾਨਾਂ ਦੀ ਵਧ ਰਹੀ ਗਿਣਤੀ ਨੇ ਕਿਸਾਨੀ ਅੰਦੋਲਨ ਨੂੰ ਹੋਰ ਭਖਾ ਦਿੱਤਾ ਹੈ। ਹਰਿਆਣਾ ਅਤੇ ਉਤਰ ਪ੍ਰਦੇਸ਼ ਦੀਆਂ ਖਾਪ ਪੰਚਾਇਤਾਂ ਵੱਲੋਂ ਮੋਦੀ …

Read More »

ਪੰਜਾਬ ਦੇ ਸੇਵਾਮੁਕਤ ਆਈਏਐਸ ਅਫਸਰਾਂ ਨੇ ਕਿਸਾਨੀ ਸੰਘਰਸ਼ ਦੀ ਕੀਤੀ ਹਮਾਇਤ

ਮੀਟਿੰਗ ਕਰਕੇ ਪ੍ਰਧਾਨ ਮੰਤਰੀ ਵੱਲੋਂ ਅੰਦੋਲਨ ਲਈ ਵਰਤੀ ਸ਼ਬਦਾਵਲੀ ਦੀ ਕੀਤੀ ਨਿੰਦਾ ਚੰਡੀਗੜ੍ਹ : ਪੰਜਾਬ ਦੇ ਸਾਬਕਾ ਆਈਏਐਸ, ਆਈਪੀਐਸ ਅਤੇ ਡਿਫੈਂਸ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅੰਦੋਲਨਜੀਵੀ ਅਤੇ ਪਰਜੀਵੀ ਕਹਿਣ ‘ਤੇ ਤਿੱਖਾ ਪ੍ਰਤੀਕਰਮ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ …

Read More »

ਨਰਿੰਦਰ ਮੋਦੀ ਖਿਲਾਫ਼ ਕਿਸਾਨਾਂ ‘ਚ ਰੋਹ ਹੋਰ ਪ੍ਰਚੰਡ ਹੋਇਆ

ਕਿਸਾਨ ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਲੜਾਈ ਹੋਰ ਤੇਜ਼ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ : ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਅੰਦੋਲਨ ਪ੍ਰਤੀ ਵਰਤੇ ਗਏ ਵਿਸ਼ੇਸ਼ਣਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆਂ …

Read More »

ਹਰਿਆਣਾ ਦੀ ਸਿੱਖ ਸੰਗਤ ਕਿਸਾਨ ਵਿਰੋਧੀ ਮੀਡੀਆ ਦਾ ਕਰੇਗੀ ਬਾਈਕਾਟ

ਮੀਡੀਆ ਦਾ ਕੁਝ ਹਿੱਸਾ ਦਿਖਾ ਰਿਹਾ ਹੈ ਕਿਸਾਨਾਂ ਦੇ ਖਿਲਾਫ ਖਬਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਹਰਿਆਣਾ ਦੀ ਸਮੂਹ ਸਿੱਖ ਸੰਗਤ ਨੇ ਕਿਸਾਨ ਵਿਰੋਧੀ ਖ਼ਬਰਾਂ ਦਿਖਾਉਣ ਵਾਲੇ ਮੀਡੀਆ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਐਡਵੋਕੇਟ ਅੰਗਰੇਜ਼ ਸਿੰਘ ਪੰਨੂ …

Read More »