ਆਲ ਇੰਡੀਆ ਮੁਸਲਿਮ ਪਰਸਨਲ ਲਾਅ ਵਲੋਂ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਸੰਘਰਸ਼ ਨੂੰ ਅੱਜ 82 ਦਿਨ ਹੋ ਗਏ ਹਨ। ਕਿਸਾਨ ਆਪਣੀਆਂ ਮੰਗਾਂ ’ਤੇ ਕਾਇਮ …
Read More »Daily Archives: February 15, 2021
18 ਫਰਵਰੀ ਨੂੰ ਰੇਲਾਂ ਰੋਕਣਗੇ ਕਿਸਾਨ
ਰੇਲਵੇ ਨੇ ਕਰਮਚਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 18 ਫਰਵਰੀ ਨੂੰ ਭਾਰਤ ਭਰ ਵਿਚ ਚਾਰ ਘੰਟਿਆਂ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਜੀਆਰਪੀ ਅਤੇ ਆਰਪੀਐਫ ਚੌਕਸ ਹੋ ਗਈ ਹੈ। ਇਸਦੇ ਚੱਲਦਿਆਂ ਜੀਆਰਪੀ ਅਤੇ …
Read More »ਮਨੀਸ਼ਾ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਦੀ ਨਹੀਂ ਦਿੱਤੀ ਗਈ ਇਜਾਜ਼ਤ
ਕਰਨਾਲ ਦੇ ਜੇਲ੍ਹ ਅਧਿਕਾਰੀ ਨੇ ਕਿਹਾ, ਹਰਿਆਣਾ ਸਰਕਾਰ ਕੋਲੋਂ ਪ੍ਰਵਾਨਗੀ ਲੈ ਕੇ ਆਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ …
Read More »ਕਿਸਾਨ ਮਹਾਂਪੰਚਾਇਤ ’ਚ ਬੋਲੀ ਪ੍ਰਿਅੰਕਾ ਗਾਂਧੀ
ਕਿਹਾ, ਦੇਸ਼ ਭਗਤ ਅਤੇ ਦੇਸ਼ ਧ੍ਰੋਹੀ ਵਿਚ ਫਰਕ ਨਹੀਂ ਸਮਝ ਸਕੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਆਪਣੀ ਗੁਆਚੀ ਸ਼ਾਖ ਨੂੰ ਮੁੜ ਹਾਸਲ ਕਰਨ ਲਈ ਕਾਂਗਰਸ ਨੇ ਪੂਰੀ ਤਾਕਤ ਲਗਾਈ ਹੋਈ ਹੈ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਜੁਟ ਗਈ …
Read More »ਦਿੱਲੀ ਪੁਲਿਸ ਦਾ ਦਾਅਵਾ
ਦਿਸ਼ਾ ਰਵੀ, ਨਿਕਿਤਾ ਜੈਕਬ ਅਤੇ ਸ਼ਾਂਤਨੂੰ ਨੇ ਬਣਾਇਆ ਟੂਲਕਿਟ ਨਵੀਂ ਦਿੱਲੀ/ਬਿਊੁਰੋ ਨਿਊਜ਼ ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਟੂਲਕਿਟ ਮਾਮਲੇ ’ਚ ਰੋਜ਼ਾਨਾ ਹੀ ਨਵੇ ਖ਼ੁਲਾਸੇ ਹੋ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਸਿਆਸੀ ਬਵਾਲ ਵੀ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਦੇਖਦਿਆਂ ਅੱਜ ਦਿੱਲੀ ਪੁਲਿਸ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ …
Read More »ਪਟਿਆਲਾ ਨਗਰ ਕੌਂਸਲ ਦੇ ਤਿੰਨ ਬੂਥਾਂ ’ਤੇ ਭਲਕੇ ਦੁਬਾਰਾ ਹੋਵੇਗੀ ਵੋਟਿੰਗ
ਪੰਜਾਬ ਵਿਚ ਪਈਆਂ ਵੋਟਾਂ ਦੇ ਨਤੀਜੇ 17 ਫਰਵਰੀ ਨੂੰ ਆਉਣਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਨਗਰ ਕੌਂਸਲ ਲਈ ਵੋਟਾਂ ਪਈਆਂ ਸਨ। ਅੱਜ ਸੂਬੇ ਦੇ ਚੋਣ ਕਮਿਸ਼ਨ ਨੇ ਪਟਿਆਲਾ ਵਿਚ ਪੈਂਦੇ ਪਾਤੜਾਂ ਅਤੇ ਸਮਾਣਾ ਦੇ ਤਿੰਨ ਬੂਥਾਂ ’ਤੇ ਦੁਬਾਰਾ ਵੋਟਿੰਗ ਕਰਾਉਣ ਦਾ ਵੱਡਾ ਫੈਸਲਾ ਲਿਆ ਹੈ, ਜਿੱਥੇ ਭਲਕੇ …
Read More »ਅਮਨ ਅਰੋੜਾ ਨੇ ਕਾਂਗਰਸੀਆਂ ’ਤੇ ਲੋਕਤੰਤਰ ਦਾ ਕਤਲ ਕਰਨ ਦੇ ਲਗਾਏ ਆਰੋਪ
ਕਿਹਾ, ਸੂਬੇ ਦੇ ਚੋਣ ਕਮਿਸ਼ਨ ਨੇ ਵੀ ਕਾਂਗਰਸ ਦੇ ਵਿੰਗ ਵਜੋਂ ਕੰਮ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਲਈ ਲੰਘੇ ਕੱਲ੍ਹ ਐਤਵਾਰ ਨੂੰ ਵੋਟਾਂ ਪਈਆਂ ਸਨ, ਜਿਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਲੰਘੇ ਕੱਲ੍ਹ ਜਿਸ ਤਰ੍ਹਾਂ ਨਾਲ ਐਮ ਸੀ ਚੋਣਾਂ …
Read More »ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਹੋਏ ਕਰੋਨਾ ਟੈਸਟ
18 ਫਰਵਰੀ ਨੂੰ ਜਥਾ ਜਾਵੇਗਾ ਨਨਕਾਣਾ ਸਾਹਿਬ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਦੇ ਸਿੱਖ ਸ਼ਰਧਾਲੂਆਂ ਲਈ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਿਹਤ ਵਿਭਾਗ ਵਲੋਂ ਕਰੋਨਾ ਜਾਂਚ ਕੈਪ ਲਗਾਇਆ ਗਿਆ …
Read More »11 ਮਹੀਨਿਆਂ ਬਾਅਦ ਆਮ ਲੋਕਾਂ ਲਈ ਮੁੜ ਖੋਲ੍ਹਿਆ ਗਿਆ ਜੰਗ-ਏ-ਆਜ਼ਾਦੀ ਮੈਮੋਰੀਅਲ
ਜਲੰਧਰ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕਰੀਬ 11 ਮਹੀਨੇ ਬੰਦ ਰਹਿਣ ਮਗਰੋਂ ਅੱਜ ਵੱਕਾਰੀ ਜੰਗ-ਏ-ਆਜ਼ਾਦੀ ਮੈਮੋਰੀਅਲ ਨੂੰ ਆਮ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ। ਜ਼ਿਕਰਯਗੋ ਹੈ ਕਿ ਇਹ ਮੈਮੋਰੀਅਲ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ਵਿਚ ਬਣਾਇਆ ਗਿਆ ਹੈ। ਮੈਮੋਰੀਅਲ ਦਾ ਉਦਘਾਟਨ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੇ …
Read More »100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚੀ ਪੈਟਰੋਲ ਦੀ ਕੀਮਤ
ਭਾਰਤ ’ਚ ਮਹਿੰਗਾਈ ਮੋਦੀ ਸਰਕਾਰ ਦੀ ਕਰਾਏਗੀ ਹਾਏ ਹਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਅੱਜ ਲਗਾਤਾਰ 7ਵੇਂ ਦਿਨ ਵਾਧਾ ਦਰਜ ਕੀਤਾ ਗਿਆ। ਅੱਜ ਪੈਟਰੋਲ ਦੀ ਕੀਮਤ ’ਚ 26 ਪੈਸੇ, ਜਦਕਿ ਡੀਜ਼ਲ ਦੀ ਕੀਮਤ ’ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ …
Read More »