ਕਿਸਾਨ ਅੰਦੋਲਨ ਨੇ ਭਾਜਪਾ ਦਾ ਸੂਪੜਾ ਕਰਾਇਆ ਸਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ 14 ਫਰਵਰੀ ਨੂੰ ਨਗਰ ਨਿਗਮ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਨ੍ਹਾਂ ਦੇ ਨਤੀਜੇ ਵੀ ਆ ਗਏ ਹਨ। ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਵੱਡੀ ਪੱਧਰ ‘ਤੇ ਜਿੱਤ ਦਰਜ ਕੀਤੀ ਹੈ ਅਤੇ ਭਾਰਤੀ ਜਨਤਾ ਪਾਰਟੀ ਦਾ ਤਾਂ …
Read More »Daily Archives: February 17, 2021
ਸ੍ਰੀ ਆਨੰਦਪੁਰ ਸਾਹਿਬ ‘ਚ ਸਾਰੇ ਅਜ਼ਾਦ ਉਮੀਦਵਾਰ ਜਿੱਤੇ
ਮੋਗਾ ‘ਚ ਕਾਂਗਰਸ ਵਿਧਾਇਕ ਦੀ ਪਤਨੀ ਹਾਰੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਦੀ ਨਗਰ ਕੌਂਸਲ ਦੇ ਚੋਣ ਨਤੀਜੇ ਸਾਰੇ ਪੰਜਾਬ ਤੋਂ ਵੱਖਰੇ ਆਏ ਹਨ। ਇਥੋਂ ਦੀਆਂ ਕੁੱਲ 13 ਸੀਟਾਂ ‘ਤੇ ਵੋਟਰਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਨੂੰ ਵੀ ਪਸੰਦ ਨਹੀਂ ਕੀਤਾ …
Read More »ਜਾਖੜ ਨੇ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨੂੰ ਵਰਕਰਾਂ ਦੀ ਜਿੱਤ ਦੱਸਿਆ
ਕਿਹਾ, ਇਹ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਟਰੇਲਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਆਏ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਦੀ ਕਲੀਨ ਸਵੀਪ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕੀਤੀ। ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ …
Read More »ਅਕਾਲੀ ਦਲ ਦੀ ਹਾਰ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਧਮਕੀ
ਕਿਹਾ, ਚੋਣਾਂ ਵਿਚ ਧੱਕਾ ਕਰਨ ਵਾਲੇ ਅਫਸਰਾਂ ਦਾ ਕਰਾਂਗੇ ਹਿਸਾਬ ਬਰਾਬਰ ਚੰਡੀਗੜ੍ਹ/ਬਿਊਰੋ ਨਿਊਜ਼ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਨੂੰ ਵੀ ਕਰਾਰੀ ਹਾਰ ਹੀ ਮਿਲੀ ਹੈ। ਹਰਸਿਮਰਤ ਕੌਰ ਬਾਦਲ ਨੂੰ ਆਸ ਸੀ ਕਿ ਅਕਾਲੀ ਦਲ ਵਲੋਂ ਭਾਜਪਾ ਨਾਲੋਂ ਗਠਜੋੜ ਤੋੜਨ ਤੋਂ ਬਾਅਦ ਸ਼ਾਇਦ ਅਕਾਲੀ ਦਲ ਨੂੰ ਫਾਇਦਾ ਹੋਵੇਗਾ, ਪਰ ਅਜਿਹਾ …
Read More »ਕਿਸਾਨਾਂ ਵਲੋਂ ਰੇਲ ਰੋਕੇ ਅੰਦੋਲਨ ਭਲਕੇ
ਖੇਤੀ ਕਾਨੂੰਨਾਂ ਖਿਲਾਫ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ਉਤੇ ਤਾਂ ਕਿਸਾਨੀ ਸੰਘਰਸ਼ ਨੂੰ 3 ਮਹੀਨੇ ਹੋਣ ਵਾਲੇ ਹਨ। ਇਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ 18 ਫਰਵਰੀ …
Read More »ਕਿਸਾਨਾਂ ਨੇ ਫੜ ਲਏ ਨੈਸ਼ਨਲ ਮੀਡੀਆ ਦੇ ਪੱਤਰਕਾਰ
ਮੋਰਚੇ ਬਾਰੇ ਝੂਠ ਪ੍ਰਚਾਰਣ ਦੇ ਲਾਏ ਇਲਜ਼ਾਮ ਸਿੰਘੂ ਬਾਰਡਰ/ਬਿਊਰੋ ਨਿਊਜ਼ ਕਿਸਾਨਾਂ ਨੇ ਸਿੰਘੂ ਬਾਰਡਰ ਤੋਂ ਦੋ ਵਿਅਕਤੀਆਂ ਨੂੰ ਫੜਿਆ ਹੈ। ਕਿਸਾਨਾਂ ਦਾ ਆਰੋਪ ਹੈ ਕਿ ਇਹ ਦੋਵੇਂ ਵਿਅਕਤੀ ਮੋਰਚੇ ਬਾਰੇ ਝੂਠ ਪ੍ਰਚਾਰ ਕਰਨ ਲਈ ਵੀਡੀਓ ਰਿਪੋਰਟਾਂ ਬਣਾ ਰਹੇ ਸਨ। ਜਿਨ੍ਹਾਂ ਦੀਆਂ ਵ੍ਹਟਸਐਪ ਚੈਟਾਂ ਵੀ ਕਿਸਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਜਨਤਕ …
Read More »ਟਿਕਰੀ ਬਾਰਡਰ ਤੋਂ ਪਰਤੇ ਮਾਨਸਾ ਦੇ ਕਿਸਾਨ ਦੀ ਮੌਤ
ਕਿਸਾਨਾਂ ਦੀਆਂ ਜਾ ਰਹੀਆਂ ਜਾਨਾਂ ਤੋਂ ਭਾਜਪਾ ਆਗੂ ਬੇਖਬਰ ਮਾਨਸਾ/ਬਿਊਰੋ ਨਿਊਜ਼ ਜ਼ਿਲ੍ਹਾ ਮਾਨਸਾ ਦੇ ਕਸਬਾ ਸਰਦੂਲਗੜ੍ਹ ਨੇੜਲੇ ਪਿੰਡ ਮੀਰਪੁਰ ਕਲਾਂ ਵਿਖੇ ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਮੇਜਰ ਸਿੰਘ ਪਿਛਲੇ 10 ਦਿਨ ਤੋਂ ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਸੀ। …
Read More »ਬਠਿੰਡਾ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
15 ਲੱਖ ਰੁਪਏ ਦਾ ਕਰਜ਼ਈ ਸੀ ਕਿਸਾਨ ਰਣਜੀਤ ਸਿੰਘ ਬਠਿੰਡਾ/ਬਿਊਰੋ ਨਿਊਜ਼ ਇਕ ਪਾਸੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਇਸ ਦੌਰਾਨ ਆਏ ਦਿਨ ਪੰਜਾਬ ਵਿਚ ਕਰਜ਼ੇ ਤੋਂ ਤੰਗ ਆ ਕੇ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਵੀ ਲਗਾਤਾਰ …
Read More »ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਰਾਜਪਾਲ ਤਾਲਿਸਾਈ ਸੁੰਦਰਰਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਕਿਰਨ ਬੇਦੀ ਨੂੰ 29 ਮਈ, 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਡੂਚੇਰੀ ਦੀ ਕਾਂਗਰਸ ਸਰਕਾਰ …
Read More »ਮੋਦੀ ਸਰਕਾਰ ਦੇ ਅੱਛੇ ਦਿਨਾਂ ਦੀ ਸ਼ੁਰੂਆਤ
ਰਾਜਸਥਾਨ ਵਿਚ ਪੈਟਰੋਲ 100 ਰੁਪਏ ਪ੍ਰਤੀ ਤੋਂ ਹੋਇਆ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਹਿੰਦੀ ਆ ਰਹੀ ਹੈ ਕਿ ਅੱਛੇ ਦਿਨ ਆਉਣ ਵਾਲੇ ਹਨ ਤੇ ਹੁਣ ਅੱਛੇ ਦਿਨਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸਦੇ ਚੱਲਦਿਆਂ ਭਾਰਤ ਵਿਚ ਪਹਿਲੀ ਵਾਰ ਕਿਸੇ ਸ਼ਹਿਰ ਵਿਚ ਪੈਟਰੋਲ 100 ਰੁਪਏ ਪ੍ਰਤੀ …
Read More »