Breaking News
Home / 2021 / February / 18

Daily Archives: February 18, 2021

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ਾਂਤੀਪੂਰਨ ਰਿਹਾ

ਪੰਜਾਬ ਤੇ ਹਰਿਆਣਾ ਵਿਚ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ …

Read More »

ਰਾਕੇਸ਼ ਟਿਕੈਤ ਬੋਲੇ – ਕਿਸੇ ਗਲਤ ਫਹਿਮੀ ਵਿਚ ਨਾ ਰਹੇ ਮੋਦੀ ਸਰਕਾਰ

ਕਿਹਾ, ਫਸਲਾਂ ਨੂੰ ਜਲਾ ਦਿਆਂਗੇ ਪਰ ਵਾਪਸ ਨਹੀਂ ਜਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਫਿਰ ਕਿਹਾ ਕਿ ਕੇਂਦਰ ਕਿਸਾਨ ਅੰਦੋਲਨ ਨੂੰ ਲੈ ਕੇ ਕਿਸੇ ਵੀ ਗਲਤ ਫਹਿਮੀ ਵਿਚ ਨਾ ਰਹੇ। ਹਰਿਆਣਾ ਦੇ ਪਿੰਡ ਖਰਕ ਪੂਨੀਆ ਵਿਚ ਆਯੋਜਿਤ ਮਹਾਪੰਚਾਇਤ ਵਿਚ ਟਿਕੈਤ ਨੇ ਕਿਹਾ ਕਿ ਕੇਂਦਰ ਇਹ …

Read More »

ਮੁਹਾਲੀ ਨਗਰ ਨਿਗਮ ਚੋਣਾਂ ‘ਚ ਵੀ ਕਾਂਗਰਸ ਬਣੀ ਹੀਰੋ

ਅਕਾਲੀ ਦਲ ਅਤੇ ਭਾਜਪਾ ਖਾਤਾ ਵੀ ਨਹੀਂ ਖੋਲ੍ਹ ਸਕੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਨੇ ਵੱਡੀ ਜਿੱਤ ਦਰਜ ਕੀਤੀ ਹੈ। ਧਿਆਨ ਰਹੇ ਕਿ ਨਿਗਮ ਨਿਗਮ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਲੰਘੇ ਕੱਲ੍ਹ ਐਲਾਨ ਦਿੱਤੇ ਗਏ ਸਨ। ਮੁਹਾਲੀ ਵਿਚ ਲੰਘੇ ਕੱਲ੍ਹ ਦੋ ਬੂਥਾਂ ‘ਤੇ ਦੁਬਾਰਾ ਵੋਟਿੰਗ …

Read More »

ਕਾਂਗਰਸ ਦੀ ਹੂੰਝਾ ਫੇਰ ਜਿੱਤ ਨੇ ਸਾਰਿਆਂ ਦੇ ਭੁਲੇਖੇ ਕੀਤੇ ਦੂਰ

ਰੰਧਾਵਾ ਬੋਲੇ – ਕੈਪਟਨ ਅਮਰਿੰਦਰ ਹੀ ਪੰਜਾਬ ਦੇ ਅਸਲ ਕਪਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਲਈ ਕੈਪਟਨ ਅਮਰਿੰਦਰ ਸਿੰਘ ਸਿਰ ਸਿਹਰਾ ਬੰਨ੍ਹਿਆ ਹੈ। ਰੰਧਾਵਾ ਨੇ ਕਿਹਾ ਕਿ ਜਨਤਾ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬ …

Read More »

ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਨਹੀਂ ਦਿੱਤੀ ਇਜਾਜ਼ਤ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਪਾਕਿ ਗੁਰਦੁਆਰਾ ਕਮੇਟੀ ਨੇ ਵਾਹਗਾ ਬਾਰਡਰ ‘ਤੇ ਸ਼ਰਧਾਲੂਆਂ ਦੀ ਕੀਤੀ ਉਡੀਕ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਨੇ ਐਨ ਆਖਰੀ ਮੌਕੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ। ਇਸ ਕਰਕੇ …

Read More »

ਸ਼ਰਧਾਲੂਆਂ ਦੇ ਜਥੇ ‘ਤੇ ਰੋਕ ਲਾ ਕੇ ਸਰਕਾਰ ਨੇ ਕਿਸਾਨੀ ਸੰਘਰਸ਼ ਦਾ ਗੁੱਸਾ ਕੱਢਿਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ – ਭਾਰਤ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ‘ਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਕਿਸਾਨੀ ਸੰਘਰਸ਼ ਦਾ ਗੁੱਸਾ ਕੱਢਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ …

Read More »

ਫਰੀਦਕੋਟ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀਆਂ ਮਾਰ ਕੇ ਹੱਤਿਆ

ਫਰੀਦਕੋਟ/ਬਿਊਰੋ ਨਿਊਜ਼ ਅੱਜ ਫਰੀਦਕੋਟ ਵਿਚ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮਿਲੀ ਹੈ ਕਿ ਦੋ ਨਕਾਬਪੋਸ਼ ਨੌਜਵਾਨਾਂ ਨੇ ਗੁਰਲਾਲ ਸਿੰਘ ਉੱਪਰ ਗੋਲੀਆਂ ਚਲਾਈਆਂ ਤੇ ਕਰੀਬ ਛੇ ਗੋਲੀਆਂ ਉਸਦੇ ਵੱਜੀਆਂ। ਇਸ ਤੋਂ ਬਾਅਦ ਹਮਲਾਵਰ …

Read More »

ਤੇਲ ਕੀਮਤਾਂ ‘ਚ ਵਾਧੇ ਨੂੰ ਲੈ ਕੇ ਵਿਰੋਧੀ ਧਿਰਾਂ ਵੀ ਚੁੱਪ

ਪਰਮਿੰਦਰ ਢੀਂਡਸਾ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਭੰਡਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਅਤੇ ਸੂਬਾ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ …

Read More »

ਪੱਛਮੀ ਬੰਗਾਲ ਵਿਚ ਅਮਿਤ ਸ਼ਾਹ ਗੋ ਬੈਕ ਦੇ ਲੱਗੇ ਨਾਅਰੇ

ਗ੍ਰਹਿ ਮੰਤਰੀ ਕਹਿੰਦੇ, ਅਸੀਂ ਤਾਂ ਪਰਿਵਰਤਨ ਲਈ ਆਏ ਹਾਂ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਨਤਕ ਰੈਲੀ ਦੌਰਾਨ ਉਸ ਵੇਲੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਜਦੋਂ ਇਕ ਮਹਿਲਾ ਨੇ ਮੰਤਰੀ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇੰਦਰਾ ਮੈਦਾਨ ਵਿੱਚ …

Read More »

ਕਰਿਸ ਮੋਰਿਸ ਨੂੰ ਰਾਜਸਥਾਨ ਰਾਇਲ ਨੇ 16 ਕਰੋੜ 25 ਲੱਖ ਰੁਪਏ ‘ਚ ਖਰੀਦਿਆ

ਆਈ ਪੀ ਐਲ ਵਿਚ ਕੋਹਲੀ ਨਾਲ ਖੇਡਣਗੇ ਮੈਕਸਵੈੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੀ ਸਭ ਤੋਂ ਮਸ਼ਹੂਰ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ 2021 ਲਈ ਖਿਡਾਰੀਆਂ ਦੀ ਨਿਲਾਮੀ ਚੇਨਈ ‘ਚ ਚੱਲ ਰਹੀ ਹੈ। ਇਸ ਦੌਰਾਨ ਦੱਖਣੀ ਅਫਰੀਕਾ ਦਾ ਕ੍ਰਿਕਟ ਖਿਡਾਰੀ ਕਰਿਸ ਮੋਰਿਸ ਆਈ ਪੀ ਐਲ ਦੇ ਇਤਿਹਾਸ ਵਿਚ ਸਭ ਤੋਂ ਮਹਿੰਗਾ ਵਿਕਿਆ …

Read More »