Breaking News
Home / 2021 / February / 19 (page 5)

Daily Archives: February 19, 2021

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ ਮੀਟਿੰਗ 21 ਫਰਵਰੀ ਨੂੰ

ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਇਸ ਮਹੀਨੇ 21 ਫ਼ਰਵਰੀ ਦਿਨ ਐਤਵਾਰ ਨੂੰ ਹੋ ਰਹੀ ਜ਼ੂਮ-ਮੀਟਿੰਗ ਵਿਚ ਪੰਜਾਬੀ ਵਾਰਤਕ ਦੇ ਮੋਹਰੀ ਸਾਹਿਤਕਾਰ ਗੁਰਬਖ਼ਸ਼ ਸਿੰਘ ‘ਪ੍ਰੀਤਲੜੀ’ ਦੀ ਪੋਤ-ਨੂੰਹ ਪੂਨਮ ਸਿੰਘ (ਨਵਤੇਜ ਸਿੰਘ ਹੁਰਾਂ ਦੀ ਨੂੰਹ) ਨਾਲ ਪੰਜਾਬ ਤੋਂ ਰੂ-ਬ-ਰੂ ਕਰਵਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਇਹ ਜ਼ੂਮ-ਮੀਟਿੰਗ ਟੋਰਾਂਟੋ …

Read More »

ਭਾਰਤ-ਅਮਰੀਕਾ ਭਾਈਵਾਲੀ ਨੂੰ ਨਵਾਂ ਰੂਪ ਦੇਣ ਦਾ ਸਮਾਂ

ਤਰਨਜੀਤ ਸੰਧੂ ਨੇ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਕਾਰ ਸਹਿਯੋਗ ਦਾ ਕੀਤਾ ਜ਼ਿਕਰ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਦੁਨੀਆ ਜਦੋਂ ਕੋਵਿਡ-19 ਅਤੇ ਆਰਥਿਕ ਸੰਕਟ ਨਾਲ ਜੂਝ ਰਹੀ ਹੈ ਤਾਂ ਇਹ ਭਾਰਤ ਅਤੇ ਅਮਰੀਕਾ ਵਿਚਕਾਰ ‘ਨਿਵੇਕਲੀ ਭਾਈਵਾਲੀ’ ਨੂੰ ਨਵਾਂ ਰੂਪ ਦੇਣ ਦਾ …

Read More »

ਮੋਟਾਪਾ ਵਧਾ ਰਿਹਾ ਹੈ ਬਿਮਾਰੀਆਂ

ਅਨਿਲ ਧੀਰ ਮੋਟਾਪਾ ਯਾਨਿ ਓਵਰਵੇਟ ਦੀ ਵੱਧ ਰਹੀ ਸਮੱਸਿਆ ਖਤਰਨਾਕ ਬਿਮਾਰੀਆਂ ਦੇ ਨਾਲ ਮੌਤ ਦਾ ਦਰਵਾਜਾ ਵੀ ਓਪਨ ਕਰ ਰਹੀ ਹੈ। ਤੰਦਰੁਸਤੀ ਦੇ ਲੈਵਲ ਤੋਂ ਵੱਧ ਵਜ਼ਨ ਨੂੰ ਓਵਰਵੇਟ ਜਾਂ ਮੋਟਾਪਾ ਕਹਿ ਦਿੱਤਾ ਜਾਂਦਾ ਹੈ। ਸਰੀਰ ਦਾ ਵਧ ਰਿਹਾ ਵਜ਼ਨ ਸਮੱਸਿਆ ਦਾ ਰੂਪ ਲੈ ਰਿਹਾ ਹੈ। ਬੱਚੇ, ਨੌਜਵਾਨ, ਮੱਧ ਉਮਰ, …

Read More »

ਬਰੈਂਪਟਨ ਅਸੈਂਬਲੀ ‘ਚ ਇੰਸ਼ੋਰੈਂਸ ਘਟਾਉਣ ਲਈ ਗੁਰਪ੍ਰੀਤ ਢਿੱਲੋਂ ਦਾ ਮਤਾ ਬਹੁਮਤ ਨਾਲ ਪਾਸ

ਬਰੈਂਪਟਨ/ਪਰਵਾਸੀ ਬਿਊਰੋ : ਲੰਘੇ ਹਫ਼ਤੇ ਬਰੈਂਪਟਨ ਵਾਰਡ ਦੇ ਨੰਬਰ 9 ਅਤੇ 10 ਤੋਂ ਰੀਜ਼ਨਲ ਕੌਂਸਲਰ ਗੁਰਪ੍ਰੀਤ ਢਿੱਲੋਂ ਵੱਲੋਂ ਬਰੈਂਪਟਨ ਵਿਚ ਦਿਨੋਂ ਦਿਨ ਵਧ ਰਹੀ ਆਟੋ ਇੰਸ਼ੋਰੈਂਸ ਨੂੰ ਘਟਾਉਣ ਲਈ ਸਿਟੀ ਕੌਂਸਲ ਵਿਚ ਇਕ ਮਤਾ ਪੇਸ਼ ਕੀਤਾ ਗਿਆ। ਜਿਸ ਨੂੰ ਸਾਰੇ ਕੌਂਸਲਰਾਂ ਵੱਲੋਂ ਸਹਿਮਤੀ ਦਿੱਤੀ ਗਈ ਅਤੇ ਇਹ ਮਤਾ ਸਰਵਸੰਮਤੀ ਨਾਲ …

Read More »

ਮੌਡਰਨਾ ਮਾਰਚ ਤੱਕ ਕੈਨੇਡਾ ਨੂੰ ਦੇਵੇਗਾ 1.3 ਮਿਲੀਅਨ ਡੋਜ਼ਿਜ਼ : ਅਨੀਤਾ ਅਨੰਦ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਵੱਲੋਂ ਦੇਸ਼ ਵਿਚ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਯੋਜਨਾ ਦੇ ਤਹਿਤ ਕਰੋਨਾ ਵੈਕਸੀਨ ਦੀਆਂ ਖੁਰਾਕਾਂ ਮੰਗਵਾਈਆਂ ਗਈਆਂ ਹਨ। ਮੋਡਰਨਾ ਦੀ ਕੋਵਿਡ 19 ਵੈਕਸੀਨ ਦੀ ਅਗਲੇ ਮਹੀਨੇ ਕਿੰਨੀ ਖੇਪ ਆਵੇਗੀ ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪ੍ਰੰਤੂ ਖਰੀਦ ਮੰਤਰੀ ਅਨੀਤਾ …

Read More »

ਹੈਲਥ ਕੈਨੇਡਾ ਐਸਟ੍ਰਾਜੈਨੇਕ ਵੈਕਸੀਨ ਬਾਰੇ ਨਹੀਂ ਕਰ ਸਕੀ ਕੋਈ ਫੈਸਲਾ

ਓਟਵਾ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਨੂੰ ਮਾਤ ਦੇਣ ਲਈ ਤਿਆਰ ਕੀਤੀ ਗਈ ਐਸਟ੍ਰਾਜੈਨੇਕ ਵੈਕਸੀਨ ਨੂੰ ਕੈਨੇਡਾ ਸਰਕਾਰ ਹਰੀ ਝੰਡੀ ਦੇਣ ਦੇ ਮੂਡ ‘ਚ ਨਹੀਂ ਹੈ। ਕਿਉਂਕਿ ਐਸਟ੍ਰਾਜੈਨੇਕਾ ਵੱਲੋਂ ਤਿਆਰ ਕੋਵਿਡ-19 ਵੈਕਸੀਨ ਨੂੰ ਮਨਜੂਰੀ ਦੇਣ ਬਾਰੇ ਅਜੇ ਹੈਲਥ ਕੈਨੇਡਾ ਕੋਈ ਫੈਸਲਾ ਨਹੀਂ ਕਰ ਪਾਈ ਹੈ ਜਦਕਿ ਦੋ ਹਫਤੇ ਪਹਿਲਾਂ ਏਜੰਸੀ ਵੱਲੋਂ …

Read More »

ਟੋਰਾਂਟੋ ਤੇ ਪੀਲ ਰੀਜ਼ਨ ‘ਚ 9 ਮਾਰਚ ਤੱਕ ਵਧ ਸਕਦਾ ਹੈ ਲੌਕਡਾਊਨ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਕਰੋਨਾ ਮਹਾਂਮਾਰੀ ਨੂੰ ਹੋਰ ਵਧਣ ਤੋਂ ਰੋਕਣ ਲਈ ਲੌਕਡਾਊਨ ਨੂੰ ਦੋ ਹਫਤਿਆਂ ਲਈ ਹੋਰ ਵਧਾਇਆ ਜਾ ਸਕਦਾ ਹੈ। ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਟੋਰਾਂਟੋ ਅਤੇ ਪੀਲ ਰੀਜ਼ਨ ਵਿਚ ਚੱਲ ਰਹੇ ਮੌਜੂਦਾ ਲੌਕਡਾਊਨ ਨੂੰ 9 ਮਾਰਚ ਤੱਕ ਵਧਾਇਆ ਜਾ ਸਕਦਾ ਹੈ। ਇਹ ਸਭ ਫੈਸਲੇ …

Read More »

ਦੀਪ ਸਿੱਧੂ ਦਾ ਪੁਲਿਸ ਰਿਮਾਂਡ 7 ਦਿਨ ਹੋਰ ਵਧਾਇਆ

ਦਿੱਲੀ ਪੁਲਿਸ ਦਾ ਆਰੋਪ ਹੈ ਕਿ ਦੀਪ ਸਿੱਧੂ ਨੇ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜੋ ਟਰੈਕਟਰ ਪਰੇਡ ਕੱਢੀ ਸੀ, ਉਸ ਸਬੰਧੀ ਦੀਪ ਸਿੱਧੂ ‘ਤੇ ਹਿੰਸਾ ਭੜਕਾਉਣ ਦੇ ਆਰੋਪ ਲੱਗੇ …

Read More »

ਕੱਨ੍ਹਈਆ ਕੁਮਾਰ ਤੇ ਹੋਰਾਂ ਖਿਲਾਫ ਦਾਇਰ ਚਾਰਜਸ਼ੀਟ ਦਾ ਅਦਾਲਤ ਵਲੋਂ ਨੋਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਦਾਲਤ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਯੂਐੱਸਯੂ) ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਅਤੇ 9 ਹੋਰਾਂ ਖਿਲਾਫ ਸਾਲ 2016 ਦੇ ਦੇਸ਼ਧ੍ਰੋਹ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 15 ਮਾਰਚ ਨੂੰ ਤਲਬ ਕਰ ਲਿਆ ਹੈ। ਸੂਤਰਾਂ ਨੇ ਦੱਸਿਆ …

Read More »

ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ : ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਤੇਲੰਗਾਨਾ ਦੇ ਰਾਜਪਾਲ ਤਾਲਿਸਾਈ ਸੁੰਦਰਰਾਜਨ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਕਿਰਨ ਬੇਦੀ ਨੂੰ 29 ਮਈ, 2016 ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਡੂਚੇਰੀ ਦੀ ਕਾਂਗਰਸ ਸਰਕਾਰ …

Read More »