ਹਿਸਾਰ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਨੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ‘ਤੇ ਕੇਸ ਦਰਜ ਕੀਤਾ ਹੈ। ਇਹ ਕੇਸ ਯੁਵਰਾਜ ਵਲੋਂ ਭਾਰਤੀ ਗੇਂਦਬਾਜ਼ ਯੁਜਵੇਂਦਰ ਚਾਹਲ ਖਿਲਾਫ ਜਾਤੀਸੂਚਕ ਸ਼ਬਦ ਕਹਿਣ ਦੇ ਆਰੋਪ ਹੇਠ ਦਰਜ ਕੀਤਾ ਗਿਆ ਹੈ। ਯੁਵਰਾਜ ਨੇ ਪਿਛਲੇ ਸਾਲ ਇੰਸਟਾਗਰਾਮ ‘ਤੇ ਰੋਹਿਤ ਸ਼ਰਮਾ ਨਾਲ ਗੱਲਬਾਤ ਕਰਦਿਆਂ ਚਾਹਲ ਖਿਲਾਫ …
Read More »Daily Archives: February 19, 2021
ਪੰਚਕੂਲਾ ਜ਼ਮੀਨ ਘੁਟਾਲੇ ਦਾ ਮਾਮਲਾ : ਭੁਪਿੰਦਰ ਹੁੱਡਾ ਤੇ 4 ਸਾਬਕਾ ਆਈ. ਏ.ਐਸ. ਅਧਿਕਾਰੀਆਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਚਕੂਲਾ ਜ਼ਮੀਨ ਘੁਟਾਲਾ ਮਾਮਲੇ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਖ਼ਿਲਾਫ਼ ਈ. ਡੀ. ਨੇ ਦੋਸ਼ ਪੱਤਰ ਦਾਖ਼ਲ ਕੀਤਾ ਹੈ, ਹੁੱਡਾ ਦੇ ਇਲਾਵਾ 21 ਹੋਰ ਵਿਅਕਤੀਆਂ ਖ਼ਿਲਾਫ਼ ਵੀ ਦੋਸ਼ ਪੱਤਰ ਦਾਇਰ ਕੀਤਾ ਗਿਆ ਹੈ। ਦੋਸ਼ ਪੱਤਰ ‘ਚ 4 ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਨਾਮ ਵੀ …
Read More »ਮੱਧ ਪ੍ਰਦੇਸ਼ ‘ਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗੀ, 50 ਤੋਂ ਵੱਧ ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਸਿੱਧੀ ਵਿਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਸਿੱਧੀ ਨੇੜਲੇ ਰਾਮਪੁਰ ਨੈਕਿਨ ਇਲਾਕੇ ਵਿਚ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਪਈ, ਜਿਸ ਨਾਲ 50 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਜ਼ਿਆਦਾਤਰ ਨਰਸਿੰਗ ਦੇ ਵਿਦਿਆਰਥੀ …
Read More »ਕਿਸਾਨ ਸੋਸ਼ਲ ਮੀਡੀਆ ਦੀ ਵਰਤੋਂ ਸਿੱਖਣ ਲੱਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਗਾਜ਼ੀਪੁਰ ਹੱਦ ‘ਤੇ ਸੰਘਰਸ਼ਸ਼ੀਲ ਕਿਸਾਨਾਂ ਵਲੋਂ ਸੱਤਾਧਾਰੀ ਧਿਰ ਦੀਆਂ ਅਫਵਾਹਾਂ ਦਾ ਟਾਕਰਾ ਕਰਨ ਲਈ ਹੁਣ ਕਿਸਾਨਾਂ ਨੂੰ ਮਾਹਿਰ ਨੌਜਵਾਨਾਂ ਤੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਨੀ ਸਿਖਾਈ ਜਾ ਰਹੀ ਹੈ।ਕਿਸਾਨ ਆਗੂ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਹੱਦਾਂ ‘ਤੇ ਕਿਸਾਨਾਂ ਨੂੰ ਸੱਤਾਧਾਰੀ ਧਿਰ ਦੇ ਆਈਟੀ ਸੈਲ ਦੇ …
Read More »ਟੂਲਕਿੱਟ ਮਾਮਲਾ : ਦਿਸ਼ਾ ਦੇ ਦੋ ਸਾਥੀਆਂ ਖਿਲਾਫ ਗ਼ੈਰ-ਜ਼ਮਾਨਤੀ ਵਾਰੰਟ
ਦਿੱਲੀ ਪੁਲਿਸ ਦਾ ਦਾਅਵਾ : ਦਿਸ਼ਾ ਨੇ ਨਿਕਿਤਾ ਤੇ ਸ਼ਾਂਤਨੂੰ ਨਾਲ ਮਿਲ ਕੇ ਬਣਾਈ ਟੂਲਕਿੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ‘ਟੂਲਕਿੱਟ’ ਦਸਤਾਵੇਜ਼ ਮਾਮਲੇ ‘ਚ ਦੋ ਸ਼ੱਕੀ ਵਿਅਕਤੀਆਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਨਿਕਿਤਾ ਜੈਕਬ ਤੇ ਸ਼ਾਂਤਨੂੰ ਖ਼ਿਲਾਫ਼ ਇਹ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। …
Read More »ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਨੂੰ ਇਕ ਹੋਰ ਕੇਸ ‘ਚ ਜ਼ਮਾਨਤ
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਨੌਦੀਪ ਨੂੰ ਮਿਲਣ ਤੋਂ ਰੋਕਿਆ ਨਵੀਂ ਦਿੱਲੀ : ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁਨ ਨੌਦੀਪ ਕੌਰ ਨੂੰ ਇਕ ਹੋਰ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਨੌਦੀਪ ਖਿਲਾਫ ਕੁੱਲ ਤਿੰਨ ਕੇਸ ਦਰਜ ਹਨ। ਜਬਰੀ ਵਸੂਲੀ ਲਈ ਦਰਜ ਕੇਸ ਵਿੱਚ ਉਸ ਨੂੰ ਪਹਿਲਾਂ ਹੀ ਜ਼ਮਾਨਤ …
Read More »ਮਨੁੱਖੀ ਹੱਕਾਂ ਲਈ ਲਾਸਾਨੀ ਸ਼ਹਾਦਤ ਦੀ ਮਿਸਾਲ
ਸ੍ਰੀ ਗੁਰੂ ਤੇਗ ਬਹਾਦਰ ਜੀ ਡਾ. ਦੇਵਿੰਦਰ ਪਾਲ ਸਿੰਘ (ਕਿਸ਼ਤ ਪਹਿਲੀ) ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ, ਜੋ ਆਪਣੀ ਸਾਦਗੀ, ਧਾਰਮਿਕ ਸੁਭਾਅ, ਦ੍ਰਿੜ੍ਹ ਇਰਾਦੇ ਅਤੇ ਲਾਸਾਨੀ ਕੁਰਬਾਨੀ ਕਾਰਣ ਯਾਦ ਕੀਤੇ ਜਾਂਦੇ ਹਨ। ਮਨੁੱਖੀ ਹੱਕਾਂ ਦੀ ਰਾਖੀ ਲਈ ਉਨ੍ਹਾਂ ਵਲੋਂ ਕੀਤੇ ਗਏ ਬਲੀਦਾਨ ਨੇ ਇਤਿਹਾਸ ਦਾ ਮੁੱਖ …
Read More »ਸ਼ਹੀਦੀ-ਸਾਕਾ ਨਨਕਾਣਾ ਸਾਹਿਬ
ਡਾ. ਰੂਪ ਸਿੰਘ ਅੱਜ ਤੋਂ 100 ਸਾਲ, ਇਕ ਸਦੀ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਵਾਪਰਿਆ, ਜਿਸ ਦੇ ਜਖ਼ਮ ਸਿੱਖ ਹਿਰਦਿਆਂ ‘ਤੇ ਗੁਰਦੁਆਰਾ ਨਨਕਾਣਾ ਸਾਹਿਬ ਦੀ ਇਤਿਹਾਸਿਕ ਇਮਾਰਤ ‘ਤੇ ਗੋਲੀਆਂ ਦੇ ਸੱਤ (7) ਨਿਸ਼ਾਨ ਅੱਜ ਵੀ ਦੇਖੇ ਜਾ ਸਕਦੇ ਹਨ। ਆਓ ਸ਼ਹੀਦੀ ਸਾਕੇ ਬਾਰੇ ਜਾਨਣ ਦਾ ਯਤਨ ਕਰੀਏ. . …
Read More »ਕਿਸਾਨੀ ਸੰਘਰਸ਼ ਨੇ ਪੰਜਾਬ ਵਿਚ ਸਥਾਨਕ ਚੋਣਾਂ ‘ਚ ਭਾਜਪਾ ਦਾ ਸੂਪੜਾ ਕੀਤਾ ਸਾਫ਼
ਕਾਂਗਰਸ ਦੀ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੂਜੇ ਅਤੇ ਆਮ ਆਦਮੀ ਪਾਰਟੀ ਤੀਜੇ ਨੰਬਰ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਲੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਦਾ ਅਸਰ ਪੰਜਾਬ ਵਿਚ ਹੋਈਆਂ ਸਥਾਨਕ ਚੋਣਾਂ ਵਿਚ ਵੀ ਵੇਖਣ ਨੂੰ ਮਿਲਿਆ …
Read More »ਕਿਸਾਨਾਂ ਨੇ ਰੇਲਾਂ ਕੀਤੀਆਂ ਜਾਮ
ਭਾਰਤ ਭਰ ‘ਚ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋਣ ਵਾਲੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ …
Read More »