Breaking News
Home / 2021 / February / 22

Daily Archives: February 22, 2021

ਖੇਤੀ ਕਾਨੂੰਨਾਂ ਖਿਲਾਫ਼ ਆਮ ਆਦਮੀ ਪਾਰਟੀ ਵੀ ਕਰੇਗੀ ਕਿਸਾਨ ਮਹਾਰੈਲੀ

ਭਗਵੰਤ ਮਾਨ ਨੇ ਕਿਹਾ – ‘ਆਪ’ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ ਜਲੰਧਰ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਵੀ ਕਿਸਾਨਾਂ ਦੇ ਹੱਕ ਵਿਚ ਵੱਡੀਆਂ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਮਾਰਚ ਮਹੀਨੇ ਆਮ …

Read More »

ਕਿਸਾਨੀ ਅੰਦੋਲਨ ਦੌਰਾਨ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਗਰਮਾਇਆ

ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ, ਜਿਸਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ। ਇਸੇ ਦੌਰਾਨ ਕਈ ਕਿਸਾਨਾਂ ‘ਤੇ ਝੂਠੇ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਹਾਲੀ ਦੇ ਕਿਸਾਨਾਂ ਵੱਲੋਂ ਵਿਸ਼ਾਲ ਟਰੈਕਟਰ ਮਾਰਚ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਰੱਜ ਕੇ ਭੰਡਿਆ ਮੁਹਾਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਮੁਹਾਲੀ ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ। …

Read More »

ਖੇਤੀ ਕਾਨੂੰਨਾਂ ‘ਤੇ ਭਾਸ਼ਣ ਤੋਂ ਬਾਅਦ ਕਿਸਾਨ ਆਗੂ ਦਾਤਾਰ ਸਿੰਘ ਨੇ ਕਿਹਾ ਸੀ

ਮੇਰਾ ਸਮਾਂ ਖਤਮ ਹੁੰਦਾ ਹੈ ਅਤੇ ਚਲੀ ਗਈ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮਾਸਟਰ ਦਾਤਾਰ ਸਿੰਘ ਦਾ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਮਾਸਟਰ ਦਾਤਾਰ ਸਿੰਘ ਲੰਘੇ ਕੱਲ੍ਹ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਕੇਂਦਰ ਵਿੱਚ ਕੌਮਾਂਤਰੀ ਮਾਂ ਬੋਲੀ …

Read More »

ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਦਿੱਤਾ ਸਿਆਸੀ ਝਟਕਾ

ਕਿਹਾ – ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਪਵੇਗਾ ਚੱਲਣਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜੇ ਸਰਕਾਰ ਵਿਚ ਕੰਮ ਕਰਨਾ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੱਲਣਾ ਹੋਵੇਗਾ। ਰਾਵਤ ਨੇ ਇਹ ਗੱਲ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਹੋਵੇਗਾ ਸ਼ੁਰੂ

ਰਾਜਪਾਲ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਸ਼ੁਰੂ ਹੋਵੇਗਾ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ 1 ਮਾਰਚ ਨੂੰ ਸਵੇਰੇ 11 ਵਜੇ ਬਜਟ ਇਜਲਾਸ ਸੈਸ਼ਨ ਬੁਲਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

2022 ਨੂੰ ਦੇਖਦਿਆਂ ਰਾਜਨੀਤਕ ਸਰਗਰਮੀਆਂ ਹੋਈਆਂ ਸ਼ੁਰੂ

ਹਾਕੀ ਉਲੰਪੀਅਨ ਸੁਰਿੰਦਰ ਸੋਢੀ ਫਿਰ ਆਮ ਆਦਮੀ ਪਾਰਟੀ ‘ਚ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਹਾਕੀ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਇਕ ਵਾਰ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸੋਢੀ ਨੇ ‘ਆਪ’ ਛੱਡ ਕੇ ਅਕਾਲੀ ਦਲ ਜੁਆਇਨ ਕਰਨ ਦਾ ਐਲਾਨ ਕੀਤਾ ਸੀ। ਸੋਢੀ ਅੱਜ ਫਿਰ ਜਲੰਧਰ ਵਿਚ ਸੰਸਦ …

Read More »

ਸੋਨੂੰ ਸੂਦ ਦਾ ਇਕ ਹੋਰ ਨੇਕ ਉਪਰਾਲਾ

ਉੱਤਰਾਖੰਡ ਦੇ ਪੀੜਤ ਵਿਅਕਤੀਆਂ ਦੀ ਫੜੀ ਬਾਂਹ ਮੋਗਾ/ਬਿਊਰੋ ਨਿਊਜ਼ ਮੋਗਾ ਦੇ ਜੰਮਪਲ ਬਾਲੀਵੁੱਡ ਤੇ ਮਸ਼ਹੂਰ ਅਭਿਨੇਤਾ ਸੋਨੂੰ ਸੂਦ ਭਾਵੇਂ ਬਾਲੀਵੁੱਡ ਵਿਚ ਖਲਨਾਇਕ ਦੇ ਤੌਰ ‘ਤੇ ਕੰਮ ਕਰ ਰਹੇ ਹਨ ਪਰ ਉਹ ਆਪਣੀ ਜ਼ਿੰਦਗੀ ਵਿਚ ਲੋਕਾਂ ਲਈ ਅਸਲ ਹੀਰੋ ਬਣ ਕੇ ਉੱਭਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਵੱਲੋਂ ਮੋਗਾ ਪਹੁੰਚ ਕੇ …

Read More »

ਟੂਲਕਿੱਟ ਮਾਮਲੇ ‘ਚ ਨਿਕਿਤਾ ਜੈਕਬ ਤੇ ਸ਼ਾਂਤਨੂੰ ਤੋਂ ਹੋਈ ਪੁੱਛਗਿੱਛ

ਦਿਸ਼ਾ ਰਵੀ ਨੂੰ ਇਕ ਦਿਨਾ ਪੁਲਿਸ ਰਿਮਾਂਡ ‘ਤੇ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਵਕੀਲ ਨਿਕਿਤਾ ਜੈਕਬ ਤੇ ਇੰਜਨੀਅਰ ਸ਼ਾਂਤਨੂੰ ਮੁਲਕ ਨੇ ਅੱਜ ‘ਟੂਲਕਿੱਟ’ ਕੇਸ ਨਾਲ ਜੁੜੀ ਜਾਂਚ ਵਿੱਚ ਸ਼ਾਮਲ ਹੁੰਦਿਆਂ ਦਿੱਲੀ ਪੁਲਿਸ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਦੋਵਾਂ ਤੋਂ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਦੇ ਦਵਾਰਕਾ ਸਥਿਤ ਦਫ਼ਤਰ ‘ਚ ਪੁੱਛ …

Read More »

ਪੁਡੂਚੇਰੀ ਵਿਚ ਕਾਂਗਰਸ ਸਰਕਾਰ ਡਿਗੀ

ਮੁੱਖ ਮੰਤਰੀ ਨਰਾਇਣ ਸਵਾਮੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸ਼ਾਸ਼ਿਤ ਪ੍ਰਦੇਸ਼ ਪੁਡੂਚੇਰੀ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਡਿੱਗ ਗਈ ਹੈ। ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਅੱਜ ਬਹੁਮਤ ਸਾਬਤ ਨਹੀਂ ਕਰ ਸਕੇ ਅਤੇ ਉਨ੍ਹਾਂ ਆਪਣੇ ਵਿਧਾਇਕਾਂ ਨਾਲ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ। ਕੁਝ ਦੇਰ ਬਾਅਦ ਹੀ ਉਹ …

Read More »