Breaking News
Home / 2021 / February / 23

Daily Archives: February 23, 2021

ਕਿਸਾਨ ਆਗੂ ਰਾਜੇਵਾਲ ਨੇ ਕਿਸਾਨਾਂ ਨੂੰ ਕੀਤੀ ਵਿਸ਼ੇਸ਼ ਅਪੀਲ

ਕਿਹਾ, ਕਿਸਾਨ ਅੰਦੋਲਨ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚੋ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਬੌਖਲਾ ਗਈ ਹੈ। ਰਾਜੇਵਾਲ ਨੇ ਕਿਹਾ …

Read More »

ਲੱਖਾ ਸਿਧਾਣਾ ਮਹਿਰਾਜ ਵਿਖੇ ਕਿਸਾਨ ਰੈਲੀ ਵਿੱਚ ਪੁੱਜਿਆ

ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ‘ਤੇ ਰੱਖਿਆ ਹੈ ਇਕ ਲੱਖ ਰੁਪਏ ਦਾ ਇਨਾਮ ਬਠਿੰਡਾ/ਬਿਊਰੋ ਨਿਊਜ਼ ਇਕ ਪਾਸੇ ਦਿੱਲੀ ਦੀ ਪੁਲਿਸ ਫੋਰਸ ਲੱਖਾ ਸਿਧਾਣਾ ਦੀ ਸੂਹ ਲੈਂਦੀ ਫਿਰ ਰਹੀ ਹੈ, ਦੂਜੇ ਪਾਸੇ ਲੱਖਾ ਸਿਧਾਣਾ ਬਠਿੰਡਾ ਦੀ ਮਹਿਰਾਜ ਸਟੇਜ ‘ਤੇ ਜਾ ਪਹੁੰਚਿਆ। ਲੱਖਾ ਸਿਧਾਣਾ ਨੇ ਮਹਿਰਾਜ ਕਿਸਾਨ ਮਹਾਰੈਲੀ ਨੂੰ ਸੰਬੋਧਨ ਵੀ ਕੀਤਾ। …

Read More »

ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਪੁਲਿਸ ਰਿਮਾਂਡ ‘ਤੇ ਸੀ। ਧਿਆਨ ਰਹੇ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਪਿਛਲੇ ਦਿਨੀਂ ਹਰਿਆਣਾ …

Read More »

ਦਿੱਲੀ ਪੁਲਿਸ ਵਲੋਂ ਜੰਮੂ ਤੋਂ ਕਿਸਾਨ ਨੇਤਾ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਲੱਗ ਰਹੇ ਹਨ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਜੰਮੂ ਤੋਂ ਹੋਈ …

Read More »

ਟੂਲਕਿੱਟ ਮਾਮਲੇ ‘ਚ ਪਟਿਆਲਾ ਹਾਊਸ ਅਦਾਲਤ ਨੇ ਦਿਸ਼ਾ ਰਵੀ ਨੂੰ ਦਿੱਤੀ ਜ਼ਮਾਨਤ

ਨੌਦੀਪ ਕੌਰ ਨੇ ਕਿਹਾ – ਹਰਿਆਣਾ ਪੁਲਿਸ ਨੇ ਮੇਰੇ ‘ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਟੂਲਕਿੱਟ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਇਸੇ ਦੌਰਾਨ …

Read More »

ਭਗਵੰਤ ਮਾਨ ਦਾ ਕਹਿਣਾ – ਸਮੇਂ ਦੇ ਹਾਕਮਾਂ ਨੇ ਪੰਜਾਬ ਨੂੰ ਬੇਰੁਜ਼ਗਾਰੀ ਦੇ ਪਿੰਜਰੇ ‘ਚ ਬੰਦ ਕਰਕੇ ਰੱਖਿਆ

ਜਰਨੈਲ ਸਿੰਘ ਬੋਲੇ – 2022 ਦੀਆਂ ਚੋਣਾਂ ਵਿਚ ਜ਼ਰੂਰ ਜਿੱਤ ਪ੍ਰਾਪਤ ਕਰਾਂਗੇ ਮੋਗਾ/ਬਿਊਰੋ ਨਿਊਜ਼ ਪੰਜਾਬ ਨੂੰ ਸਮੇਂ ਦੇ ਹਾਕਮਾਂ ਨੇ ਬੇਰੁਜ਼ਗਾਰੀ ਦੇ ਪਿੰਜਰੇ ‘ਚ ਬੰਦ ਕਰਕੇ ਰੱਖਿਆ ਹੋਇਆ ਹੈ ਤਾਂ ਕਿ ਲੋਕ ਆਪਣੇ ਹੱਕਾਂ ਦੀ ਆਵਾਜ਼ ਨਾ ਬਣ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ …

Read More »

ਖੰਨਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਅਮਰੀਕਾ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਗੁਰਪ੍ਰੀਤ ਖੰਨਾ/ਬਿਊਰੋ ਨਿਊਜ਼ ਲੁਧਿਆਣਾ ਦੇ ਕਸਬਾ ਖੰਨਾ ਅਧੀਨ ਆਉਂਦੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਭੱਪੀ ਦਾ ਅਮਰੀਕਾ ਦੇ ਸੈਕਰਾਮੈਂਟੋ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੈਵਨ ਇਲੈਵਨ ਸਟੋਰ ‘ਤੇ ਕੰਮ ਕਰਦਾ ਸੀ ਅਤੇ ਕੰਮ …

Read More »

ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਸਖਤ

ਕੈਪਟਨ ਅਮਰਿੰਦਰ ਵਲੋਂ ਨਵੀਆਂ ਪਾਬੰਦੀਆਂ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਵਧ ਰਹੇ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ 1 ਮਾਰਚ ਤੋਂ ਇਨਡੋਰ ਇਕੱਠ ‘ਤੇ 100 ਅਤੇ ਆਊਟ ਡੋਰ ਲਈ 200 ਵਿਅਕਤੀਆਂ ਦੀ ਗਿਣਤੀ ਤੈਅ ਕਰ ਦਿੱਤੀ ਹੈ। ਇਸ ਤੋਂ ਬਿਨਾਂ ਮਾਸਕ …

Read More »

ਮਥੁਰਾ ‘ਚ ਮਹਾਪੰਚਾਇਤ ਦੌਰਾਨ ਬੋਲੀ ਪ੍ਰਿਅੰਕਾ

ਕਿਹਾ- ਗੋਵਰਧਨ ਪਰਬਤ ਬਚਾ ਲਓ ਕਿਤੇ ਮੋਦੀ ਸਰਕਾਰ ਇਸ ਨੂੰ ਵੀ ਨਾ ਵੇਚ ਦੇਵੇ ਲਖਨਊ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਕਾਂਗਰਸ ਪਾਰਟੀ ਵਲੋਂ ਲਗਾਤਾਰ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਪਾਲੀਖੇੜਾ ‘ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ …

Read More »

ਪਾਕਿਸਤਾਨ ਦੇ 62 ਸਾਲਾ ਸੰਸਦ ਮੈਂਬਰ ਨੇ 14 ਸਾਲ ਦੀ ਬੱਚੀ ਨਾਲ ਕੀਤਾ ਨਿਕਾਹ

ਐਨਜੀਓ ਦੀ ਸ਼ਿਕਾਇਤ ‘ਤੇ ਪੁਲਿਸ ਕਰੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਤੋਂ ਇਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਜਮੀਅਤ ਉਲੇਮਾ ਇਸਮਾਈਲ ਦੇ ਬਲੂਚਿਸਤਾਨ ਤੋਂ 64 ਸਾਲਾ ਸੰਸਦ ਮੈਂਬਰ ਮੌਲਾਨਾ ਸਲਾਹੂਦੀਨ ਅਯੂਬੀ ਨੇ 14 ਸਾਲ ਦੀ ਬੱਚੀ ਨਾਲ ਨਿਕਾਹ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਇਹ …

Read More »