Breaking News
Home / 2021 / February / 25

Daily Archives: February 25, 2021

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਵੱਡਾ ਐਲਾਨ

ਕਿਹਾ – ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 50 ਰੁਪਏ ਲੀਟਰ ਵਿਕਣ ਵਾਲਾ ਦੁੱਧ ਹੁਣ 100 ਰੁਪਏ ਲੀਟਰ ਵੇਚਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਦਿਨੋ ਦਿਨ ਹੋਰ ਵਧਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਦੀਆਂ ਮਹਾਂਪੰਚਾਇਤਾਂ ਵੀ …

Read More »

ਵਿਜੇ ਸਾਂਪਲਾ ਮੁਰਦਾਬਾਦ, ਵਿਜੇ ਸਾਂਪਲਾ ਮੁਰਦਾਬਾਦ ਦੇ ਲੱਗੇ ਨਾਅਰੇ

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਬਣ ਕੇ ਜਲੰਧਰ ਪੁੱਜੇ ਸਾਂਪਲਾ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਜਲੰਧਰ/ਬਿਊਰੋ ਨਿਊਜ਼ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਦਾ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੂੰ ਜਿਉਂ ਹੀ ਵਿਜੈ ਸਾਂਪਲਾ ਦੇ …

Read More »

ਮੋਦੀ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਨਿੰਦਣਯੋਗ

ਸੰਜੇ ਸਿੰਘ ਨੇ ਕਿਹਾ – ਕੇਂਦਰ ਸਰਕਾਰ ਆਪਣੇ ਹਰ ਵਾਅਦੇ ਤੋਂ ਮੁੱਕਰੀ ਨਾਭਾ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਮੈਂਬਰ ਰਾਜ ਸਭਾ …

Read More »

ਕਿਸਾਨ ਅੰਦੋਲਨ ਤੋਂ ਹਰ ਵਰਗ ਚਿੰਤਤ

ਦੁਸ਼ਿਅੰਤ ਚੌਟਾਲਾ ਬੋਲੇ – ਕਿਸਾਨ ਆਗੂ ਸਿਆਸਤ ਛੱਡ ਕੇ ਗੱਲਬਾਤ ਕਰਨ ਸਿਰਸਾ/ਬਿਊਰੋ ਨਿਊਜ਼ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਬਾਰੇ ਹਰ ਵਰਗ ਚਿੰਤਤ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋਣਾ ਚਾਹੀਦਾ ਹੈ ਅਤੇ ਇਸਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ। ਦੁਸ਼ਿਅੰਤ ਨੇ ਕਿਹਾ …

Read More »

ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ ਆਜ਼ਾਦ ਵਿਧਾਇਕ ਕੁੰਡੂ ਦੇ ਘਰ ਪਹੁੰਚਿਆ ਇਨਕਮ ਟੈਕਸ ਵਿਭਾਗ

ਕੁੰਡੂ ਨੇ ਕਿਸਾਨੀ ਸੰਘਰਸ਼ ਦੀ ਕੀਤੀ ਸੀ ਹਮਾਇਤ ਰੋਹਤਕ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਹਰਿਆਣਾ ਦੇ ਮਹਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਦੀ ਰਿਹਾਇਸ਼ ਸਮੇਤ ਉਸ ਦੀਆਂ 30 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਨੇ ਹਿਸਾਰ, ਦਿੱਲੀ, ਗੁਰੂਗ੍ਰਾਮ, ਰੋਹਤਕ ਅਤੇ ਕੁੰਡੂ …

Read More »

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ

ਕਿਹਾ – 2022 ਵਿਚ ਕੈਪਟਨ ਦੇ ਨਾਮ ‘ਤੇ ਵੋਟ ਦੇਣ ਤੋਂ ਪਹਿਲਾਂ ਜ਼ਰੂਰ ਸੋਚਣਗੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ ਇੱਕ ਪਾਸੇ ਜਿੱਥੇ ਕਾਂਗਰਸ ਨੂੰ ਵਿਰੋਧੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਆਪਣਿਆਂ ਵੱਲੋਂ ਵੀ ਸਮੇਂ ਸਮੇਂ ਸਿਰ ਬਾਗ਼ੀ ਸੁਰ ਅਪਣਾਏ ਜਾ ਰਹੇ ਹਨ। ਇਸਦੇ ਚਲਦਿਆਂ ਅੱਜ ਇਕ ਵਾਰ ਫਿਰ ਕਾਂਗਰਸੀ ਵਿਧਾਇਕ …

Read More »

8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼

ਤਾਮਿਲਨਾਡੂ ‘ਚ 9ਵੀਂ ਤੋਂ 11ਵੀਂ ਤੱਕ ਦੇ ਵਿਦਿਆਰਥੀ ਬਿਨਾ ਪੇਪਰ ਦਿੱਤਿਆਂ ਹੋਣਗੇ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ‘ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ। …

Read More »

ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਸਰਪੰਚ ਨੇ ਜ਼ਮੀਨ ਕੀਤੀ ਦਾਨ

ਭਗਵੰਤ ਮਾਨ ਤੇ ਗੁਰਦਾਸ ਮਾਨ ਸਣੇ ਵੱਡੀ ਗਿਣਤੀ ‘ਚ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਨੇ ਸਰਦੂਲ ਨੂੰ ਦਿੱਤੀ ਸ਼ਰਧਾਂਜਲੀ ਖੰਨਾ/ਬਿਊਰੋ ਨਿਊਜ਼ ਅੱਜ ਉਦੋਂ ਬਹੁਤ ਵੱਡੀ ਧਾਰਮਿਕ ਮਿਸਾਲ ਦੇਖਣ ਨੂੰ ਮਿਲੀ ਜਦੋਂ ਸਰਦੂਲ ਸਿਕੰਦਰ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਪਿੰਡ ਖੇੜੀ ਨੌਧ ਸਿੰਘ ਦੇ ਸਰਪੰਚ ਰੁਪਿੰਦਰ ਸਿੰਘ ਰਮਲਾ ਨੇ ਆਪਣੀ …

Read More »

ਸ਼ੋਸ਼ਲ ਮੀਡੀਆ ਨੂੰ ਨਕੇਲ ਪਾਉਣ ਲਈ ਮੋਦੀ ਸਰਕਾਰ ਨੇ ਕੀਤੀ ਤਿਆਰੀ

ਤਿੰਨ ਮਹੀਨਿਆਂ ਵਿੱਚ ਲਾਗੂ ਕਰੇਗੀ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇਸ਼ ਵਿੱਚ ਡਿਜੀਟਲ ਕੰਟੈਂਟ ਨੂੰ ਨਿਯਮਤ ਕਰਨ ਲਈ ਕਾਨੂੰਨ ਲਿਆ ਰਹੀ ਹੈ ਤੇ ਇਹ ਕਾਨੂੰਨ ਅਗਲੇ ਤਿੰਨ ਮਹੀਨਿਆਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ …

Read More »

ਭਾਰਤ ਅਤੇ ਪਾਕਿਸਤਾਨ ਦੇ ਸੀਨੀਅਰ ਫੌਜੀ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ

ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਅੱਜ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਗੋਲੀਬਾਰੀ ਜਾਰੀ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ …

Read More »