Breaking News
Home / 2021 / March

Monthly Archives: March 2021

ਕੈਪਟਨ ਅਮਰਿੰਦਰ ਨੇ ਪੰਜਾਬ ‘ਚ ਬੀਬੀਆਂ ਨੂੰ ਦਿੱਤੀ ਵੱਡੀ ਰਾਹਤ

ਸਰਕਾਰੀ ਬੱਸਾਂ ‘ਚ ਭਲਕੇ ਤੋਂ ਕਰਨਗੀਆਂ ਮੁਫਤ ਸਫਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਭਲਕੇ ਪਹਿਲੀ ਅਪਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਬੀਬੀਆਂ ਮੁਫਤ ਸਫਰ ਕਰ ਸਕਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ‘ਤੇ ਅੱਜ ਮੰਤਰੀ ਮੰਡਲ ਨੇ ਪੱਕੀ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਲੰਘੀ 5 ਮਾਰਚ ਨੂੰ …

Read More »

ਸੰਯੁਕਤ ਕਿਸਾਨ ਮੋਰਚੇ ਦਾ ਨਵਾਂ ਐਲਾਨ

10 ਅਪਰੈਲ ਨੂੰ ਦਿੱਲੀ ਦੇ ਬਾਰਡਰ ਕਰਾਂਗੇ ਜਾਮ ਅਤੇ ਮਈ ਦੇ ਪਹਿਲੇ ਹਫਤੇ ਸੰਸਦ ਵੱਲ ਕੀਤਾ ਜਾਵੇਗਾ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ …

Read More »

ਆਮ ਆਦਮੀ ਪਾਰਟੀ 7 ਅਪ੍ਰੈਲ ਤੋਂ ਪੰਜਾਬ ‘ਚ ਸ਼ੁਰੂ ਕਰੇਗੀ ‘ਜਨ ਅੰਦੋਲਨ’

ਭਗਵੰਤ ਮਾਨ ਬੋਲੇ – ਪੰਜਾਬ ‘ਚ ਲੋਕਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਾਰਟੀ 7 ਅਪਰੈਲ ਤੋਂ ਪੰਜਾਬ ਵਿਚ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਅੱਜ ਜਲੰਧਰ ‘ਚ ਰਸਮੀ ਤੌਰ ‘ਤੇ ਬਿਜਲੀ ਦੇ ਬਿੱਲ ਫੂਕ ਕੇ ਵਿਰੋਧ …

Read More »

ਸੁਖਜਿੰਦਰ ਰੰਧਾਵਾ ਨੇ ਸਿੱਖੀ ਦੇ ਘਾਣ ਲਈ ਬਾਦਲ ਨੂੰ ਦੱਸਿਆ ਜ਼ਿੰਮੇਵਾਰ

ਕਿਹਾ – ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ ਪਟਿਆਲਾ/ਬਿਊਰੋ ਨਿਊਜ਼ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਜਪਾ ਸਣੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਵਿਚ ਪੈਂਦੇ …

Read More »

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਤੀਜਾ ਬਦਲ ਸਿਰਜਣ ਦੀ ਕੀਤੀ ਗੱਲ

ਪਰਮਿੰਦਰ ਢੀਂਡਸਾ ਨੇ ਕਿਹਾ – ਸਾਡੀ ਪਾਰਟੀ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਨਹੀਂ ਕਰੇਗੀ ਲਹਿਰਾਗਾਗਾ/ਬਿਊਰੋ ਨਿਊਜ਼ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਿਸੇ ਵੀ …

Read More »

ਟਿੱਕਰੀ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਗਈ ਜਾਨ

ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸ਼ਕੂਰ ਨਾਲ ਸਬੰਧਤ ਸੀ ਮ੍ਰਿਤਕ ਗਮਦੂਰ ਸਿੰਘ ਫਿਰੋਜ਼ਪੁਰ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਲਗਾਈ ਬੈਠੇ ਹਨ। ਇਸ ਕਿਸਾਨੀ ਸੰਘਰਸ਼ ਵਿਚ ਹੁਣ ਤੱਕ 300 ਤੋਂ …

Read More »

ਮੁਖਤਾਰ ਅੰਸਾਰੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ‘ਚ ਪੇਸ਼

ਪਤਨੀ ਨੇ ਰਾਸ਼ਟਰਪਤੀ ਨੂੰ ਚਿੱਠੀ ਭੇਜੀ ਮੁਹਾਲੀ/ਬਿਊਰੋ ਨਿਊਜ਼ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ‘ਤੇ ਯੂਪੀ ਸਣੇ ਹੋਰ ਥਾਵਾਂ ‘ਤੇ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੇ …

Read More »

ਦਿੱਲੀ ਐਸਜੀਪੀਸੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਲੜਨ ਦੀ ਇਜਾਜ਼ਤ

ਬਾਲਟੀ ਚੋਣ ਨਿਸ਼ਾਨ ਹੋਇਆ ਅਲਾਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬਾਲਟੀ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਚੋਣ ਡਾਇਰਟੋਰੇਟ ਨੇ 25 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ‘ਚ ਅਕਾਲੀ ਦਲ ਨੂੰ ਚੋਣ ਨਿਸ਼ਾਨ ਅਲਾਟ …

Read More »

ਮਮਤਾ ਬੈਨਰਜੀ ਦਾ ਆਰੋਪ – ਚੋਣ ਕਮਿਸ਼ਨ ਬਣਿਆ ਭਾਜਪਾ ਦਾ ਬੁਲਾਰਾ

ਕਿਹਾ – ਲੋਕਤੰਤਰ ਨੂੰ ਬਚਾਉਣ ਲਈ ਇਕੱਠੇ ਹੋ ਕੇ ਲੜਨ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਭਲਕੇ ਯਾਨੀ 1 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਭਲਕੇ ਜਿਨ੍ਹਾਂ 30 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਹਨ, ਉਨ੍ਹਾਂ ਵਿਚ ਸਭ ਤੋਂ ਅਹਿਮ ਸੀਟ ਮੰਨੀ ਜਾਣ …

Read More »

ਪਾਕਿਸਤਾਨ ਫਿਰ ਸ਼ੁਰੂ ਕਰੇਗਾ ਭਾਰਤ ਨਾਲ ਕਪਾਹ ਤੇ ਚੀਨੀ ਦਾ ਵਪਾਰ

ਕਸ਼ਮੀਰ ‘ਚੋਂ ਧਾਰਾ 370 ਹਟਣ ਤੋਂ ਬਾਅਦ ਬੰਦ ਹੋ ਗਿਆ ਸੀ ਇਹ ਕਾਰੋਬਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਵਿੱਤ ਮੰਤਰੀ ਐੱਚ. ਅਜ਼ਹਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਤੋਂ ਚੀਨੀ ਤੇ ਕਪਾਹ ਦੀ ਖਰੀਦ ਕਰੇਗਾ। ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਾਬੰਦੀ ਤੋਂ ਬਾਅਦ ਗੁਆਂਢੀ ਮੁਲਕ ਤੋਂ ਵਸਤਾਂ …

Read More »