ਹੁਣ 4 ਹਫਤੇ ਦੀ ਬਜਾਏ 8 ਹਫਤੇ ਬਾਅਦ ਲੱਗੇਗੀ ਦੂਜੀ ਡੋਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਐਸਟ੍ਰਾਜੇਨੇਕਾ ਦੀ ਕਰੋਨਾ ਵੈਕਸੀਨ ਕੋਵੀਸ਼ੀਲਡ ਦੇ ਪਹਿਲੇ ਅਤੇ ਦੂਜੇ ਡੋਜ਼ ਵਿਚਾਲੇ ਅੰਤਰ ਨੂੰ ਵਧਾਉਣ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਦੇ ਨਿਰਦੇਸ਼ ਮੁਤਾਬਕ ਕੋਵੀਸ਼ੀਲਡ ਦੇ ਦੋਨੋਂ ਡੋਜ਼ ਵਿਚਕਾਰ ਹੁਣ ਘੱਟ ਤੋਂ ਘੱਟ 6 …
Read More »Monthly Archives: March 2021
ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
ਸੁਸ਼ਾਂਤ ਰਾਜਪੂਤ ਦੀ ‘ਛਿਛੋਰੇ’ ਵੀ ਵਧੀਆ ਹਿੰਦੀ ਫਿਲਮ ਮੁੰਬਈ/ਬਿਊਰੋ ਨਿਊਜ਼ 67ਵੇਂ ਰਾਸ਼ਟਰੀ ਫ਼ਿਲਮ ਐਵਾਰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚ ਪੰਜਾਬੀ ਫਿਲਮ ‘ਰੱਬ ਦਾ ਰੇਡੀਓ 2’ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਗਿਆ। ਇਸੇ ਦੌਰਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ‘ਛਿਛੋਰੇ’ ਨੂੰ ਵਧੀਆ ਹਿੰਦੀ ਫ਼ਿਲਮ ਦਾ ਪੁਰਸਕਾਰ ਮਿਲਿਆ …
Read More »ਜਨਮਦੇ ਰਹਿਣਗੇ ਮਨਦੀਪ ਪੂਨੀਆ ਤੇ ਦੀਪਕ ਚਨਾਰਥਲ ਵਰਗੇ ਪੱਤਰਕਾਰ : ਬਲਜੀਤ ਬੱਲੀ
‘ਕਿਸਾਨ ਅੰਦੋਲਨ ‘ਚ ਮੀਡੀਆ ਦੀ ਭੂਮਿਕਾ’ ਵਿਸ਼ੇ ‘ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ ਪੱਤਰਕਾਰ ਨੂੰ ਸਮਾਜ ਦਾ ਦਰਦ ਵੀ ਮਹਿਸੂਸ ਕਰਨਾ ਪਵੇਗਾ : ਮਨਦੀਪ ਪੂਨੀਆ ਸਮੁੰਦਰ ਤੇ ਲੋਕ ਅੰਦੋਲਨ ਕਦੇ ਕਮਜ਼ੋਰ ਨਹੀਂ ਹੁੰਦੇ : ਦੀਪਕ ਚਨਾਰਥਲ ਡਿਜ਼ੀਟਲ ਮੀਡੀਆ ਲੋਕ ਹਥਿਆਰ ਬਣਿਆ : ਬਲਜੀਤ ਬੱਲੀ ਚੰਡੀਗੜ੍ਹ : ਪੰਜਾਬੀ ਲੇਖਕ …
Read More »ਕਿਸਾਨਾਂ ਨੇ ‘ਨਿੱਜੀਕਰਨ ਤੇ ਕਾਰਪੋਰੇਟ ਵਿਰੋਧੀ ਦਿਵਸ’ ਮਨਾਇਆ
ਤਿੰਨੋਂ ਖੇਤੀ ਕਾਨੂੰਨ ਸੰਯੁਕਤ ਰਾਸ਼ਟਰ ਦੇ ਐਲਾਨਨਾਮੇ ਖਿਲਾਫ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੇਸ਼ ਦੀਆਂ ਮੁੱਖ ਟਰੇਡ ਯੂਨੀਅਨਾਂ …
Read More »‘ਆਪ’ ਵਲੋਂ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਬਾਘਾਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਧਿਆਨ ਰਹੇ ਕਿ ‘ਆਪ’ ਵਲੋਂ 21 ਮਾਰਚ ਨੂੰ ਬਾਘਾਪੁਰਾਣਾ ਵਿਚ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ …
Read More »ਮੋਦੀ ਸਰਕਾਰ ਦੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ
ਕਿਸਾਨਾਂ-ਮਜ਼ਦੂਰਾਂ ਦਾ ਜਥੇਬੰਦ ਹੋਣਾ ਸੰਘਰਸ਼ ਦੀ ਵੱਡੀ ਪ੍ਰਾਪਤੀ : ਨੌਦੀਪ ਜਲੰਧਰ : ਸੁਲਤਾਨਪੁਰ ਲੋਧੀ ਦੀ ਅਨਾਜ ਮੰਡੀ ਵਿੱਚ ਹੋਈ ਕਿਸਾਨ ਮਹਾਰੈਲੀ ਦੌਰਾਨ ਬੁਲਾਰਿਆਂ ਨੇ ਸੱਦਾ ਦਿੱਤਾ ਕਿ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬਾਨੀਆਂ-ਅਡਾਨੀਆਂ …
Read More »ਭਾਜਪਾ ਅਤੇ ਜੇਜੇਪੀ ਦੀਆਂ ਮੁਸ਼ਕਲਾਂ ਹੋਰ ਵਧੀਆਂ
ਹਰਿਆਣਾ ਦੇ ਪਿੰਡਾਂ ‘ਚ ਭਾਜਪਾ ਤੇ ਜੇਜੇਪੀ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ ਦੇ ਬੋਰਡ ਲਾਏ ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਜਿੱਥੇ ਕਿਸਾਨਾਂ ਨੇ ਪਹਿਲਾਂ ਭਾਜਪਾ-ਜੇਜੇਪੀ ਆਗੂਆਂ ਦੇ ਰਾਜਨੀਤਕ ਸਮਾਗਮਾਂ ਦਾ ਬਾਈਕਾਟ ਕੀਤਾ …
Read More »ਹਾਈਕੋਰਟ ਵੱਲੋਂ ਐਕਸਰੇਅ ਰਿਪੋਰਟ ਦੀ ਪੜਤਾਲ ਲਈ ਬੋਰਡ ਬਣਾਉਣ ਦੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਨਵਰੀਤ ਸਿੰਘ ਦੀ ਮੌਤ ਦੇ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਸਿਹਤ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨੌਜਵਾਨ ਕਿਸਾਨ ਦੇ ਐਕਸਰੇਅ ਰਿਪੋਰਟ ਦੀ ਪੜਤਾਲ ਲਈ ਮਾਹਿਰਾਂ ਦਾ ਬੋਰਡ ਬਣਾਉਣ। ਜਸਟਿਸ ਯੋਗੇਸ਼ ਖੰਨਾ ਨੇ ਮੌਲਾਨਾ ਆਜ਼ਾਦ ਮੈਡੀਕਲ …
Read More »ਸੁਖਬੀਰ ਬਾਦਲ ਨੂੰ ਹੋਇਆ ਕਰੋਨਾ
ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਕੀਤਾ ਗਿਆ ਸ਼ਿਫਟ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਅਤੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਸੁਖਬੀਰ ਨੂੰ ਇਲਾਜ ਲਈ ਮੋਹਾਲੀ …
Read More »ਚੰਡੀਗੜ੍ਹ ‘ਚ ਪੈਟਰੋਲ ਪੰਪਾਂ ‘ਤੇ ਲੱਗੀ ਨਰਿੰਦਰ ਮੋਦੀ ਦੀ ਫੋਟੋ ਦੀ ਹੋਈ ਦੁਰਗਤੀ
ਚੰਡੀਗੜ੍ਹ : ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਗੇ ਪੋਸਟਰਾਂ ‘ਤੇ ਸਿਆਹੀ ਸੁੱਟ ਦਿੱਤੀ। ਇਹ ਸਿਆਹੀ ਸ਼ਹਿਰ ਦੇ ਸੈਕਟਰ- 22, 33, 34, 46 ਅਤੇ ਰਾਮ ਦਰਬਾਰ ਦੇ ਪੈਟਰੋਲ ਪੰਪਾਂ ‘ਤੇ ਲੱਗੇ ਪੋਸਟਰਾਂ …
Read More »