ਪੱਛਮੀ ਬੰਗਾਲ ਦੀ ਜਨਤਾ ਨੂੰ ਭਾਰਤੀ ਜਨਤਾ ਪਾਰਟੀ ਖਿਲਾਫ ਵੋਟ ਪਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨ ਨੇਤਾ ਉਥੇ ਪੁੱਜੇ ਹੋਏ ਸਨ। ਉਹ ਲੋਕਾਂ ਨੂੰ ਕੇਂਦਰ ਦੀਆਂ ਕਿਸਾਨ, ਮਜ਼ਦੂਰ, ਆਮ ਲੋਕਾਂ ਤੇ ਛੋਟੇ ਕਾਰੋਬਾਰੀਆਂ ਨੂੰ ਖ਼ਤਮ ਕਰਨ ਦੀਆਂ ਨੀਤੀਆਂ ਤੋਂ ਜਾਣੂ …
Read More »Monthly Archives: March 2021
ਖੇਤੀ ਕਾਨੂੰਨ ਹਰ ਵਰਗ ਲਈ ਖਤਰਾ : ਟਿਕੈਤ
ਪ੍ਰਯਾਗਰਾਜ (ਯੂਪੀ)/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਚੱਲ ਰਿਹਾ ਕਿਸਾਨ ਅੰਦੋਲਨ ਇਸ ਸਾਲ ਦਸੰਬਰ ਤੱਕ ਚੱਲਣ ਦੀ ਸੰਭਾਵਨਾ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਹੀ। ਪੱਛਮੀ ਬੰਗਾਲ ਦਾ ਦੌਰਾਨ ਕਰਨ ਮਗਰੋਂ ਪ੍ਰਯਾਗਰਾਜ (ਯੂਪੀ) ਪਹੁੰਚੇ ਟਿਕੈਤ …
Read More »ਕਿਸਾਨ-ਮਜ਼ਦੂਰਾਂ ਦੀ ਸਾਂਝ ਹੋਰ ਪਕੇਰੀ ਕਰਨ ਦਾ ਸੱਦਾ
ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ‘ਚੋਂ ਮਿਲ ਰਹੀ ਹਮਾਇਤ ਤੋਂ ਮੋਦੀ ਸਰਕਾਰ ਘਬਰਾਈ: ਜੋਗਿੰਦਰ ਸਿੰਘ ਉਗਰਾਹਾਂ ਜਲੰਧਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਜ਼ਦੂਰ ਕਿਸਾਨ ਸੰਘਰਸ਼ ਹਮਾਇਤੀ ਕਮੇਟੀ ਨੇ ਮੁਠੱਡਾ ਕਲਾਂ ਵਿੱਚ ਕੀਤੇ ਇੱਕਠ ਦੌਰਾਨ ਮਜ਼ਦੂਰਾਂ ਦੀ ਕਿਸਾਨਾਂ ਨਾਲ ਸਾਂਝ ਹੋਰ ਪਕੇਰੀ ਕਰਨ ਦਾ ਸੱਦਾ ਦਿੱਤਾ। ‘ਮਜ਼ਦੂਰ …
Read More »ਸਿੰਘੂ ਬਾਰਡਰ ‘ਤੇ ਕਿਸਾਨ ਪੱਕੇ ਮਕਾਨ ਬਣਾਉਣ ਲੱਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੰਘੂ ਬਾਰਡਰ ‘ਤੇ ਡਟੇ ਕਿਸਾਨਾਂ ਨੇ ਪੱਕੀਆਂ ਇੱਟਾਂ ਨਾਲ ਮਕਾਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਤਰਪਾਲਾਂ ਵਾਲੇ ਤੰਬੂਆਂ ਵਿੱਚ ਬੈਠਣਾ ਜਾਂ ਸੌਣਾ ਔਖਾ ਹੈ ਜਿਸ ਕਰਕੇ ਉਨ੍ਹਾਂ ਇੱਟਾਂ ਨਾਲ ਝੌਂਪੜੀਆਂ ਬਣਾ ਲਈਆਂ ਹਨ। ਕਿਸਾਨਾਂ ਨੇ ਜਿਹੜੇ ਤੰਬੂ ਠੰਢ …
Read More »ਖੇਤੀ ਕਾਨੂੰਨ ਸਿਰਫ ਕਿਸਾਨਾਂ ਦਾ ਨਹੀਂ, ਬਲਕਿ ਪੂਰੇ ਦੇਸ਼ ਦਾ ਮਸਲਾ
ਭਾਜਪਾ ਨੂੰ ਹਰਾਉਣ ਲਈ ਕਿਤੇ ਵੀ ਜਾਵਾਂਗੇ : ਡੱਲੇਵਾਲ ਤਲਵੰਡੀ ਸਾਬੋ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀ ਹੱਦ ‘ਤੇ ਚੱਲ ਰਹੇ ਸੰਘਰਸ਼ ਨੂੰ ਜਿੱਤ ਵੱਲ ਲਿਜਾਣ ਹਿੱਤ ਲਾਮਬੰਦੀ ਲਈ ਬੀਕੇਯੂ (ਸਿੱਧੂਪੁਰ) ਵੱਲੋਂ ਪਿੰਡ ਜਗ੍ਹਾ ਰਾਮ ਤੀਰਥ ਵਿੱਚ ਮਿੱਟੀ …
Read More »ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦੀ ਹੋਵੇਗੀ ਜਿੱਤ
ਮੋਦੀ ਨੇ ਦੇਸ਼ ਦਾ ਬੇੜਾ ਗਰਕ ਕੀਤਾ : ਫਾਰੂਕ ਅਬਦੁੱਲਾ ਫਿਰੋਜ਼ਪੁਰ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਵੀ ਮੋਦੀ ਸਰਕਾਰ ਨੂੰ ਸਿਆਸੀ ਨਿਸ਼ਾਨੇ ‘ਤੇ ਲਿਆ ਹੈ। ਫਾਰੂਕ ਅਬਦੁੱਲਾ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ …
Read More »ਕਿਸਾਨੀ ਸੰਘਰਸ਼ ਦੌਰਾਨ ਗ੍ਰਿਫਤਾਰ ਨੌਜਵਾਨ ਰਣਜੀਤ ਸਿੰਘ ਰਿਹਾਅ
ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ ਸਿੱਖ ਨੌਜਵਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਤਿਹਾੜ ਜੇਲ੍ਹ ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ।ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਰਣਜੀਤ ਸਿੰਘ ਵੀਰਵਾਰ ਨੂੰ …
Read More »ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਵਾਲਾ ਕੋਈ ਵੀ ਕਦਮ ਨਹੀਂ ਚੁੱਕੇਗਾ ਸਾਂਝਾ ਮੋਰਚਾ
ਜਾਖਲ ਮਹਾਪੰਚਾਇਤ ਵਿੱਚ ਭਾਰਤ ਬੰਦ ਦੀ ਡਟਵੀਂ ਹਮਾਇਤ ਦਾ ਸੱਦਾ ਟੋਹਾਣਾ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹੱਦ ‘ਤੇ ਪੈਂਦੀ ਜਾਖਲ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮਹਾਪੰਚਾਇਤ ਕਰਵਾਈ ਗਈ। ਕੌਮੀ ਕਿਸਾਨ ਮੋਰਚੇ ਦੇ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਮੋਰਚੇ ਦੇ ਮੰਚ ਤੋਂ ਕੋਈ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੁੱਲ੍ਹਣਗੇ
ਅੰਮ੍ਰਿਤਸਰ : ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਪਹਾੜੀਆਂ ਵਿਚ ਸੁਸ਼ੋਭਿਤ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਕਿਵਾੜ 10 ਮਈ ਨੂੰ ਖੁੱਲ੍ਹਣਗੇ। ਜਾਣਕਾਰੀ ਦਿੰਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਮੈਨੇਜਮੈਂਟ ਟਰੱਸਟ ਦੀ ਹੋਈ ਮੀਟਿੰਗ ਦੌਰਾਨ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ …
Read More »ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ
ਸ੍ਰੀ ਆਨੰਦਪੁਰ ਸਾਹਿਬ : ਹੋਲਾ ਮਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਪ੍ਰਸ਼ਾਸਨ ਵੱਲੋਂ ਲਾਜ਼ਮੀ ਕਰ ਦਿੱਤੀ ਗਈ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਮੇਲਾ ਖੇਤਰ ਵਿੱਚ ਉਸੇ ਸ਼ਰਧਾਲੂ ਨੂੰ ਦਾਖਲਾ …
Read More »