Breaking News
Home / 2021 / March (page 15)

Monthly Archives: March 2021

ਹਰਸਿਮਰਤ ਬਾਦਲ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੈਂਬਰ ਬਣੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਕੀਤੀ ਗਈ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਨੂੰ ਵੀ ਪਾਰਟੀ ਦੇ ਅਹੁਦਿਆਂ ਵਿਚ ਥਾਂ ਦਿੱਤੀ ਗਈ। ਹਰਸਿਮਰਤ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਜਿਹੜੇ ਅਹੁਦੇ ਵੰਡ ਰਹੇ ਹਨ ਉਹ ਹਰਸਿਮਰਤ …

Read More »

ਤਿੰਨ ਐਸ ਜੀ ਪੀ ਸੀ ਮੈਂਬਰਾਂ ਦਾ ਦਿਹਾਂਤ

ਲੰਬੀ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਜਥੇਦਾਰ ਕੋਲਿਆਂਵਾਲੀ ਨੂੰ ਹਾਲਤ ਨਾਜ਼ੁਕ ਹੋਣ ਕਰਕੇ ਕਰੀਬ ਚਾਰ ਦਿਨ ਪਹਿਲਾਂ ਮੇਦਾਂਤਾ ਹਸਪਤਾਲ, ਗੁੜਗਾਉਂ ਵਿਚ ਦਾਖਲ ਕਰਵਾਇਆ ਗਿਆ …

Read More »

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਐਸਆਈਟੀ ਵੱਲੋਂ ਮੁਕੰਮਲ ਕਰਨ ਦਾ ਦਾਅਵਾ

ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣ ਤੋਂ ਬਾਅਦ ਰਚੀ ਗਈ ਸੀ ਗੋਲੀ ਕਾਂਡ ਦੀ ਸਾਜਿਸ਼ ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਜਾਂਚ ਟੀਮ ਨੇ ਫਰੀਦਕੋਟ ‘ਚ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਟੀਮ ਨੇ …

Read More »

ਹਰਿਆਣਾ ਵਿਧਾਨ ਸਭਾ ਵਿੱਚ ਕਿਸਾਨਾਂ ਦੇ ਮੁੱਦੇ ‘ਤੇ ਹੰਗਾਮਾ

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕਿਸਾਨਾਂ ਦੇ ਮੁੱਦੇ ‘ਤੇ ਦੋ ਵਾਰ ਹੰਗਾਮਾ ਹੋਇਆ। ਇਸ ਦੌਰਾਨ ਗਠਜੋੜ ਸਰਕਾਰ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕ ਇੱਕ-ਦੂਜੇ ਨੂੰ ਘੇਰਦੇ ਵਿਖਾਈ ਦਿੱਤੇ। ਬੜੌਦਾ ਤੋਂ ਕਾਂਗਰਸ ਦੇ …

Read More »

ਪਿੰਡ ਭਸੌੜ ‘ਚ ਬੱਚਿਆਂ ਦੇ ਹੱਥ ਬੰਨ੍ਹ ਕੇ ਘੁਮਾਉਣ ਦਾ ਮਾਮਲਾ

ਸਰਪੰਚ ਸਣੇ ਚਾਰ ਖਿਲਾਫ ਕੇਸ ਦਰਜ ਧੂਰੀ/ਬਿਊਰੋ ਨਿਊਜ਼ : ਧੂਰੀ ਨੇੜਲੇ ਪਿੰਡ ਭਸੌੜ ਵਿੱਚ ਦਲਿਤ ਬੱਚਿਆਂ ਦੇ ਹੱਥ ਬੰਨ੍ਹ ਕੇ ਪਿੰਡ ਦੀਆਂ ਗਲੀਆਂ ਵਿੱਚ ਘੁਮਾਉਣ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੁਲਿਸ ਨੇ ਪਿੰਡ ਦੇ ਸਰਪੰਚ ਸਮੇਤ ਚਾਰ ਜਣਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ …

Read More »

ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਵਾਲੇ 9 ਅਕਾਲੀ ਵਿਧਾਇਕਾਂ ਖਿਲਾਫ ਕੇਸ

ਐੱਫਆਈਆਰ ‘ਚ ਝਗੜਾ, ਕੁੱਟਮਾਰ ਤੇ ਹਮਲਾ ਕਰਨ ਦੀ ਕੋਸ਼ਿਸ਼ ਨਾਲ ਸਬੰਧਤ ਧਾਰਾਵਾਂ ਸ਼ਾਮਲ ਚੰਡੀਗੜ੍ਹ : ਵਿਧਾਨ ਸਭਾ ਦੇ ਬਾਹਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ਵਿਚ ਪੰਜਾਬ ਦੇ 9 ਅਕਾਲੀ ਵਿਧਾਇਕਾਂ ਸਮੇਤ 10 ਵਿਅਕਤੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 3 …

Read More »

ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚ ‘ਆਪ’ ਵਿਧਾਇਕ ਨਰੇਸ਼ ਯਾਦਵ ਸਣੇ ਦੋ ਬਰੀ

ਵਿਜੇ ਕੁਮਾਰ ਤੇ ਗੌਰਵ ਖਜੂਰੀਆਨੂੰ ਦੋ-ਦੋ ਸਾਲ ਦੀ ਕੈਦ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੇ ਇਕ ਹੋਰ ਆਰੋਪੀ ਨੰਦ ਕਿਸ਼ੋਰ ਨੂੰ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੂਨ 2016 ‘ਚ ਮਲੇਰਕੋਟਲਾ ਵਿਚ ਕੁਰਾਨ …

Read More »

ਕਿਸਾਨੀ ਸੰਘਰਸ਼ ਦੀ ਬਾਤ ਪਾਉਂਦਾ ਹੈ ਗੀਤ ‘ਚੜ੍ਹ ਕੇ ਪੰਜਾਬ ਆ ਗਿਆ’

ਟੋਰਾਂਟੋਂ/ਰਾਜਿੰਦਰ ਸੈਣੀ : ਭਾਰਤ ਵਿੱਚ ਹੱਕੀਂ ਮੰਗਾਂ ਲਈ ਚਲ ਰਿਹਾ ਕਿਸਾਨ ਅਤੇ ਮਜ਼ਦੂਰ ਸੰਘਰਸ਼ ਜਿੱਥੇ ਹੁਣ ਹਰ ਇੱਕ ਦਾ ਸੰਘਰਸ਼ ਬਣ ਚੁੱਕਾ ਹੈ ਉੱਥੇ ਹੀ ਦੇਸ਼-ਵਿਦੇਸ਼ ਵਿੱਚ ਬੈਠਾ ਹਰ ਕੋਈ ਕਿਸਾਨ ਹਿਤੈਸ਼ੀ ਇਸ ਸੰਘਰਸ਼ ਵਿੱਚ ਆਪੋ-ਆਪਣਾ ਯੋਗਦਾਨ ਪਾ ਰਿਹਾ ਹੈ। ਕਿਤੇ ਕਿਸਾਨਾਂ ਦੇ ਹੱਕਾਂ ਵਿੱਚ ਰੈਲੀਆਂ ਹੋ ਰਹੀਆਂ ਹਨ ਅਤੇ …

Read More »

ਵੱਖ-ਵੱਖ ਮੰਦਿਰਾਂ ਵਿੱਚ ਮਨਾਇਆ ਮਹਾਂ-ਸ਼ਿਵਰਾਤਰੀ ਪੁਰਬ

ਟੋਰਾਂਟੋਂ/ਹਰਜੀਤ ਸਿੰਘ ਬਾਜਵਾ : ਮਹਾਂ-ਸ਼ਿਵਰਾਤਰੀ ਦਾ ਤਿਉਹਾਰ ਇੱਥੇ ਵੱਖ-ਵੱਖ ਮੰਦਿਰਾਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਕਰੋਨਾਂ ਕਾਰਨ ਭਾਵੇਂ ਸੰਗਤਾਂ ਦਾ ਇਕੱਠ ਤਾਂ ਕਿਤੇ ਨਹੀ ਹੋ ਸਕਿਆ ਪਰ ਸ਼ਰਧਾਲੂ ਨੇੜਲੇ ਮੰਦਿਰਾਂ ਵਿੱਚ ਮੱਥਾ ਟੇਕਣ ਲਈ ਆਉਂਦੇ-ਜਾਂਦੇ ਜ਼ਰੂਰ ਦਿਖੇ। ਬਰੈਂਪਟਨ ਦੇ ਬਾਬਾ ਬਾਲਕ ਨਾਥ ਮੰਦਿਰ ਵਿੱਚ ਪੰਡਿਤ ਰਾਮ ਸ਼ਰਮਾ ਦੀ ਅਗਵਾਈ …

Read More »

ਸੋਨੀਆ ਸਿੱਧੂ ਵੱਲੋਂ ਲਿਆਂਦੇ ਬਿੱਲ ਸੀ-237 ਨੂੰ ਮਿਲੀ ਵੱਡੀ ਕਾਮਯਾਬੀ

ਸੰਸਦ ਵਿਚ ਦੂਸਰੀ ਰੀਡਿੰਗ ਦੌਰਾਨ ਸਰਬਸੰਮਤੀ ਨਾਲ ਹੋਇਆ ਬਿੱਲ ਪਾਸ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਸੰਸਦ ਵਿਚ ਪੇਸ਼ ਕੀਤੇ ਬਿੱਲ ਸੀ-237 ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਹ ਬਿੱਲ ਹਾਊਸ ਆਫ ਕਾਮਨਜ਼ ‘ਚ ਦੂਸਰੀ ਰੀਡਿੰਗ ਦੌਰਾਨ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਹੁਣ, ਅੱਗੇ ਇਹ …

Read More »