Breaking News
Home / 2021 / March (page 18)

Monthly Archives: March 2021

ਕਰਮਜੀਤ ਅਨਮੋਲ ਦੀ ਕਾਮੇਡੀ ਭਰਪੂਰ ਸਮਾਜਿਕ ਫ਼ਿਲਮ

‘ਕੁੜੀਆਂ ਜਵਾਨ-ਬਾਪੂ ਪ੍ਰੇਸ਼ਾਨ’ ਕੋਵਿਡ 19 ਦੇ ਪ੍ਰਕੋਪ ਤੋਂ ਬਾਅਦ ਸੁੰਨੇ ਪਏ ਸਿਨੇਮਾਂ ਘਰਾਂ ਵਿਚ ਬਹੁਤ ਜਲਦੀ ਮੁੜ ਰੌਣਕਾਂ ਪਰਤ ਰਹੀਆਂ ਹਨ। ਪੰਜਾਬੀ ਸਿਨੇ ਦਰਸ਼ਕਾਂ ਲਈ ਇਹ ਵੱਡੀ ਖੁਸ਼ਖ਼ਬਰੀ ਹੋਵੇਗੀ ਕਿ ‘ਲਾਵਾਂ ਫੇਰੇ’, ਮਿੰਦੋ ਤਸੀਲਦਾਰਨੀ’ ਵਰਗੀਆਂ ਸੁਪਰਹਿੱਟ ਪੰਜਾਬੀ ਫ਼ਿਲਮਾਂ ਬਣਾਉਣ ਵਾਲੀ ਪ੍ਰੋਡਕਸ਼ਨ ਹਾਊਸ ਹੁਣ ਇੱਕ ਹੋਰ ਵੱਡੀ ਕਾਮੇਡੀ ਫ਼ਿਲਮ ‘ਕੁੜੀਆਂ ਜਵਾਨ-ਬਾਪੂ …

Read More »

ਪੰਜਾਬ ਸਿਰ ਵਧਦਾ ਕਰਜ਼ਾ ਤੇ ਕਮਜ਼ੋਰ ਹੁੰਦੀ ਆਰਥਿਕਤਾ

ਡਾ. ਸ ਸ ਛੀਨਾ ਭਾਰਤ ਦੇ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੇ ਪੰਜਾਬ ਸਰਕਾਰ ਸਿਰ ਕਰਜ਼ੇ ਦੀ ਜਿਹੜੀ ਰਿਪੋਰਟ ਦਿੱਤੀ ਹੈ, ਉਹ ਕਾਫ਼ੀ ਚਿੰਤਾਜਨਕ ਹੈ। ਕਰਜ਼ੇ ਨਾਲ ਪੰਜਾਬ ਲਈ ਜਨਤਕ ਭਲਾਈ ਸਕੀਮਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਜਿਸ ਰਫ਼ਤਾਰ ਨਾਲ ਇਹ ਕਰਜ਼ਾ ਵਧ ਰਿਹਾ ਹੈ, ਇਨ੍ਹਾਂ ਸਕੀਮਾਂ ਉੱਤੇ ਹੋਰ …

Read More »

ਆਰਥਿਕ ਗੁਲਾਮੀ ਤੋਂ ਵੱਡੀ ਹੈ ਜ਼ਿਹਨੀ ਗੁਲਾਮੀ

ਗੁਰਮੀਤ ਸਿੰਘ ਪਲਾਹੀ ਕਿਹਾ ਜਾਂਦਾ ਹੈ ਕਿ ਜੇਕਰ ਕਿਸੇ ਸਖਸ਼ ਨੂੰ ਕਮਜ਼ੋਰ ਕਰਨਾ ਹੋਵੇ, ਉਹਦੀ ਕਮਾਈ ਉਤੇ ਸੱਟ ਮਾਰੀ ਜਾਂਦੀ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਕਿਸੇ ਖਿੱਤੇ ਨੂੰ ਨਿਕੰਮਾ ਬਨਾਉਣਾ ਹੈ, ਉਹਦੀ ਆਰਥਿਕਤਾ ਤਹਿਸ-ਨਹਿਸ ਕਰਨ ਲਈ ਚਾਲਾਂ ਚੱਲੀਆਂ ਜਾਂਦੀਆਂ ਹਨ। ਇਹੋ ਵਤੀਰਾ ਵੱਡੇ ਦੇਸ਼ਾਂ ਵਲੋਂ ਛੋਟੇ ਦੇਸ਼ਾਂ ਨੂੰ ਆਪਣੇ ਅਧੀਨ …

Read More »

ਸਿਆਸੀ ਮੁਲਾਕਾਤ : ਸਿੱਧੂ ਦੀ ਕੌਫੀ ‘ਚਅਜੇ ਕੈਪਟਨਦੀ ਚੀਨੀ ਘੱਟ

ਕੈਪਟਨ ਤੇ ਸਿੱਧੂ ਥੋੜ੍ਹਾ-ਥੋੜ੍ਹਾ ਝੁਕੇ ਸਿੱਧੂ ਨੇ ਸਥਾਨਕ ਸਰਕਾਰਾਂ ਵਿਭਾਗਮੰਗਿਆ, ਕੈਪਟਨਨੇ ਬਿਜਲੀ ਵਿਭਾਗਦੀ ਕੀਤੀ ਪੇਸ਼ਕਸ਼-ਫਿਰਨਹੀਂ ਬਣੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਵਿਚਾਲੇ ਬੁੱਧਵਾਰ ਨੂੰ ਚਾਹ ‘ਤੇ ਮੁਲਾਕਾਤ ਹੋਈ। ਬੈਠਕ ਦੌਰਾਨ ਕੈਪਟਨ ਅਤੇ ਸਿੱਧੂ ਥੋੜ੍ਹਾ-ਥੋੜ੍ਹਾ ਝੁਕੇ ਹੋਏ ਨਜ਼ਰ ਜ਼ਰੂਰ ਆਏ, …

Read More »

ਡਾ. ਨਵਜੋਤ ਕੌਰ ਸਿੱਧੂ ਆਲ ਇੰਡੀਆ ਜਾਟ ਮਹਾਂਸਭਾ ਪੰਜਾਬਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੀ ਖਾਤਰ ਉਨ੍ਹਾਂ ਦੇ ਪਤੀ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਦਾ ਵੀ ਸਾਥ ਛੱਡ ਦਿੱਤਾ, ਨਹੀਂ ਤਾਂ ਉਹ ਅੱਜ ਕੇਂਦਰੀ ਮੰਤਰੀ ਹੁੰਦੇ। ਉਨ੍ਹਾਂ ਕਿਹਾ ਕਿ ਸਿੱਧੂ ਪੰਜਾਬ ਦਾ ਭਲਾ ਚਾਹੁੰਦੇ ਹਨ ਅਤੇ ਉਨ੍ਹਾਂ …

Read More »

26 ਮਾਰਚ ਨੂੰ ਹੋਵੇਗਾ ਸੰਪੂਰਨ ਭਾਰਤ ਬੰਦ

ਕਿਸਾਨ ਮੋਰਚੇ ਦੀ ਟਰੇਡ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਭਾਰਤ ਬੰਦ ਰੱਖਣਗੇ। ਇਸ ਦੌਰਾਨ ਬਜ਼ਾਰਾਂ ਤੋਂ ਲੈ ਕੇ ਸੜਕ ਅਤੇ ਰੇਲਵੇ ਟਰੈਕ ਨੂੰ ਬੰਦ …

Read More »

ਸਿਆਸਤ ਨੇ ਬਾਦਲ ਦੇ ਧੀ-ਪੁੱਤ ਵੀ ਲੜਾਏ

ਸੁਖਬੀਰ ਦੀ ਭੈਣ ਨੇ ਕਿਹਾ ਖੇਮਕਰਨ ਤੋਂ ਮੈਂ ਹੀ ਲੜਾਂਗੀ ਚੋਣ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿਚ ਤਰਨਤਰਨ ਜ਼ਿਲ੍ਹੇ ਦੀ ਖੇਮਕਰਨ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਨੂੰ ਲੈ ਕੇ ਉਠਿਆ ਵਿਵਾਦ ਵਧਦਾ ਹੀ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਰਸਾ ਸਿੰਘ ਵਲਟੋਹਾ …

Read More »

ਕੈਨੇਡਾ ਦੇ ਕਾਲਜਾਂ ਵਲੋਂ ਕਲਾਸਾਂ ਵਿਚ ਪੜ੍ਹਾਈ ਸ਼ੁਰੂ ਕਰਵਾਉਣ ਦੀ ਤਿਆਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕਰੋਨਾ ਵਾਇਰਸ ਕਾਰਨ ਕੈਨੇਡਾ ‘ਚ ਵਿਦੇਸ਼ਾਂ ਤੋਂ ਵਿਦਿਆਰਥੀਆਂ ਦੇ ਪੁੱਜਣ ‘ਚ ਵੱਡੀ ਰੁਕਾਵਟ ਹੈ। ਭਾਵੇਂ ਕਿ ਕੈਨੇਡਾ ਦੀ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਕੈਨੇਡਾ ਪਹੁੰਚ ਕੇ ਵੱਡੇ ਖਰਚੇ ਕਰਨ ਦੀ ਬਜਾਏ ਆਪਣੇ ਦੇਸ਼ਾਂ ‘ਚ ਰਹਿ ਕੇ ਆਨਲਾਈਨ ਪੜ੍ਹਦੇ ਰਹਿਣ ਦੀ ਸਲਾਹ ਦਿੱਤੀ ਹੈ ਪਰ ਵਿਦਿਆਰਥੀਆਂ ਅਤੇ ਉਨ੍ਹਾਂ …

Read More »

ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲ

ਲਾਂਘਾ ਨਾ ਖੋਲ੍ਹਣਾ ਮੋਦੀ ਸਰਕਾਰ ਦੀ ਮਾੜੀ ਨੀਅਤ ਦੀ ਨਿਸ਼ਾਨੀ : ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇਕ ਸਾਲ ਹੋ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ …

Read More »