Breaking News
Home / 2021 / March (page 2)

Monthly Archives: March 2021

ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ ਰੁਪਏ ਦਾ ਬਜਟ ਪਾਸ

ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। …

Read More »

ਭਾਜਪਾ ਦਾ ਮੁੱਖ ਧਰਮ ਲੋਕਾਂ ‘ਚ ਵੰਡੀਆਂ ਪਾਉਣਾ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਸਿੱਖ ਭਾਈਚਾਰੇ ਨੂੰ ਸੁਚੇਤ ਹੋਣ ਦੀ ਲੋੜ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਬੰਗਾਲ ‘ਚ ਵੀ ਨਿਭਾਅ ਰਹੀ ਹੈ। ਭਾਜਪਾ ਅਜਿਹਾ ਕੰਮ ਪੰਜਾਬ ਵਿੱਚ ਵੀ ਕਰੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

ਸ਼ੂਟਿੰਗ ਵਿਸ਼ਵ ਕੱਪ ‘ਚ ਭਾਰਤ ਨੇ ਹਾਸਲ ਕੀਤਾ ਪਹਿਲਾ ਸਥਾਨ

ਕੈਪਟਨ ਅਮਰਿੰਦਰ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਹੋਏ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਵਰਲਡ ਕੱਪ ਵਿਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 15 ਗੋਲਡ, 9 ਸਿਲਵਰ, 6 ਬਰੌਨਜ਼ ਮੈਡਲ ਹਾਸਲ ਕਰਕੇ ਆਈ.ਐਸ.ਐਸ.ਐਫ. ਵਰਲਡ ਕੱਪ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜੋ ਹੁਣ ਤੱਕ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ …

Read More »

ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ

ਸਮੁੱਚੇ ਪੰਜਾਬੀ ਕਲਾਕਾਰ ਜਗਤ ‘ਚ ਸੋਗ ਦੀ ਲਹਿਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪ੍ਰਸਿੱਧ, ਸੁਰੀਲੇ ਤੇ ਨੌਜਵਾਨ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਨੇੜੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਦਿਲਜਾਨ ਦੀ ਪਤਨੀ ਤੇ ਬੇਟੀ ਕੈਨੇਡਾ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਕਰਤਾਰਪੁਰ ਜਾਂਦੇ ਸਮੇਂ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਕਰੋਨਾ ਸਬੰਧੀ ਪਾਬੰਦੀਆਂ 10 ਅਪ੍ਰੈਲ ਤੱਕ ਵਧਾਈਆਂ

ਕਰੋਨਾ ਕਾਰਨ ਬੰਦ ਕੀਤੇ ਗਏ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਉਠਣ ਲੱਗੀ ਜ਼ੋਰਦਾਰ ਆਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਹੈ। ਕੈਪਟਨ ਨੇ ਕਰੋਨਾ ਸਬੰਧੀ ਟੀਕਾਕਰਨ ਵਧਾਉਣ ਦੇ …

Read More »

ਰਵਨੀਤ ਬਿੱਟੂ ਹੋਏ ਕਰੋਨਾ ਪਾਜ਼ੇਟਿਵ

ਨਾਭਾ ਜੇਲ੍ਹ ‘ਚ 46 ਮਹਿਲਾ ਕੈਦੀਆਂ ਨੂੰ ਵੀ ਹੋਇਆ ਕਰੋਨਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਹ ਜਾਣਕਾਰੀ ਦਿੱਤੀ ਹੈ। ਬਿੱਟੂ ਨੇ ਦੱਸਿਆ ਉਹ ਠੀਕ ਹਨ, ਪਰ ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੀ …

Read More »

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ

ਕਿਹਾ – ਭਾਜਪਾ ਪੰਜਾਬ ‘ਚ ਸਾਰੀਆਂ ਸੀਟਾਂ ‘ਤੇ ਲੜੇਗੀ ਚੋਣ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਲੁਧਿਆਣਾ ਵਿੱਚ ਪਾਰਟੀ ਦੀ ਲੀਡਰਸ਼ਿਪ ਨਾਲ ਇਕ ਅਹਿਮ ਬੈਠਕ ਸਰਕਟ ਹਾਊਸ ਵਿਖੇ ਸੱਦੀ ਗਈ। ਇਸ ਦੌਰਾਨ ਲੁਧਿਆਣਾ ਪੁਲਿਸ ਫੋਰਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ। ਇਸ ਦੌਰਾਨ ਅਸ਼ਵਨੀ ਸ਼ਰਮਾ …

Read More »

ਹੋਲਾ ਮਹੱਲਾ ਮੌਕੇ ਨਾਂਦੇੜ ਸਾਹਿਬ ‘ਚ ਸਿੱਖ ਸ਼ਰਧਾਲੂਆਂ ਤੇ ਪੁਲਿਸ ਵਿਚਾਲੇ ਹੋਈ ਝੜਪ ‘ਚ 4 ਪੁਲਿਸ ਮੁਲਾਜ਼ਮ ਜ਼ਖਮੀ

ਪੁਲਿਸ ਨੇ 20 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ – 400 ਤੋਂ ਜ਼ਿਆਦਾ ਵਿਅਕਤੀਆਂ ‘ਤੇ ਕੇਸ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ‘ਚ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸ਼ਰਧਾਲੂਆਂ ਦੀ ਪੁਲਿਸ ਨਾਲ ਝੜਪ ਹੋ ਗਈ ਜਿਸ ‘ਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਰ ਸਾਲ …

Read More »

ਓ. ਸੀ. ਆਈ. ਕਾਰਡ ਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ

ਵਾਸ਼ਿੰਗਟਨ ‘ਚ ਭਾਰਤੀ ਸਫਾਰਤਖਾਨੇ ਨੇ ਕੀਤਾ ਸਪੱਸ਼ਟ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ੀ ਨਾਗਰਿਕ (ਓ.ਸੀ.ਆਈ.) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ …

Read More »

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ

ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਦਿੱਤਾ ਸੁਨੇਹਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਹੋਲਾ ਮਹੱਲਾ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ। ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੇ ਅੱਜ ਆਖਰੀ ਦਿਨ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ …

Read More »