10 ਲੱਖ ਰੁਪਏ ਦਾ ਕਰਜ਼ਈ ਸੀ ਮ੍ਰਿਤਕ ਕਾਕਾ ਸਿੰਘ ਮਾਨਸਾ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ 35 ਸਾਲਾ ਕਿਸਾਨ ਵੱਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਾਕਾ ਸਿੰਘ ਕੋਲ ਜ਼ਮੀਨ ਥੋੜ੍ਹੀ ਹੋਣ ਕਰਕੇ ਉਹ ਠੇਕੇ ‘ਤੇ ਜ਼ਮੀਨ …
Read More »Monthly Archives: March 2021
ਭਗਵੰਤ ਮਾਨ ਨੇ ਸੰਸਦ ‘ਚ ਚੁੱਕਿਆ ਮਗਨਰੇਗਾ ਦੀ ਘੱਟ ਦਿਹਾੜੀ ਦਾ ਮੁੱਦਾ
ਕਿਹਾ – ਗਰੀਬਾਂ ਨਾਲ ਹੋ ਰਹੇ ਧੱਕੇ ਨੂੰ ਰੋਕਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਐਮਪੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੰਸਦ ਵਿਚ ਮਗਨਰੇਗਾ ਮਜ਼ਦੂਰਾਂ ਦਾ ਮੁੱਦਾ ਚੁੱਕਿਆ। ਇਸ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਤੀ ਦਿਨ 600 ਰੁਪਏ ਦਿਹਾੜੀ ਦੀ ਮੰਗ ਕੀਤੀ। ਸੰਸਦ …
Read More »ਮਮਤਾ ਬੈਨਰਜੀ ਦਾ ਆਰੋਪ – ਭਾਜਪਾ ਵਿਧਾਇਕਾਂ ਦੀ ਕਰਦੀ ਹੈ ਖਰੀਦੋ ਫਰੋਖਤ
ਅਦਾਕਾਰ ਅਰੁਣ ਗੋਵਿਲ ਭਾਜਪਾ ਵਿੱਚ ਹੋਏ ਸ਼ਾਮਲ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਆਉਂਦੀ 27 ਮਾਰਚ ਨੂੰ ਵਿਧਾਨ ਸਭਾ ਲਈ ਪਹਿਲੇ ਗੇੜ ਦੀਆਂ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਇਸਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਮਿਦਨਾਪੁਰ ਵਿਚ ਚੋਣ ਰੈਲੀ …
Read More »ਚੰਡੀਗੜ੍ਹ ‘ਚ ਪੈਟਰੋਲ ਪੰਪਾਂ ‘ਤੇ ਲੱਗੀ ਨਰਿੰਦਰ ਮੋਦੀ ਦੀ ਫੋਟੋ ਦੀ ਹੋਈ ਦੁਰਗਤੀ
ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦੇ ਪੋਸਟਰਾਂ ‘ਤੇ ਸਿਆਹੀ ਸੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਗੇ ਪੋਸਟਰਾਂ ‘ਤੇ ਸਿਆਹੀ ਸੁੱਟ ਦਿੱਤੀ। ਇਹ ਸਿਆਹੀ ਸ਼ਹਿਰ ਦੇ ਸੈਕਟਰ- 22, 33, 34, …
Read More »ਕਿਸਾਨਾਂ ਤੇ ਸਰਕਾਰ ਵਿਚਾਲੇ ਮੁੜ ਗੱਲਬਾਤ ਸ਼ੁਰੂ ਕਰਾਉਣ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ
ਰਵਨੀਤ ਬਿੱਟੂ ਬੋਲੇ – ਜੇ ਪੰਜਾਬ ਦੇ ਹਾਲਾਤ ਖਰਾਬ ਹੋਏ ਤਾਂ ਦੇਸ਼ ਨੂੰ ਹੋਵੇਗਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਵਿੱਚ ਆਈ ਖੜੋਤ ਨੂੰ ਤੋੜਨ ਲਈ ਪਹਿਲ …
Read More »ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਪੰਜਾਬ ‘ਚ ਹੋਣ ਲੱਗੀਆਂ ਤਿਆਰੀਆਂ
23 ਮਾਰਚ ਨੂੰ ਟਿੱਕਰੀ ਬਾਰਡਰ ‘ਤੇ ਹੋਣਗੇ ਭਗਤ ਸਿੰਘ ਸਬੰਧੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਅਤੇ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੁੱਲ੍ਹਣਗੇ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਕਿਵਾੜ 10 ਮਈ ਨੂੰ ਖੁੱਲ੍ਹਣਗੇ। ਇਹ ਜਾਣਕਾਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਉਨ੍ਰਾਂ ਦੱਸਿਆ ਕਿ ਮੈਨੇਜਮੈਂਟ ਟਰੱਸਟ ਦੀ ਹੋਈ ਮੀਟਿੰਗ ਦੌਰਾਨ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਸਾਲ 2021 ਦੀ ਯਾਤਰਾ …
Read More »ਸੁਖਬੀਰ ਬਾਦਲ ਦੀ ਸਿਹਤ ਵਿਗੜੀ
ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਕੀਤਾ ਗਿਆ ਸ਼ਿਫਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਲੰਘੇ ਕੱਲ੍ਹ ਪਾਜ਼ੇਟਿਵ ਆਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਅਤੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਸੁਖਬੀਰ ਨੂੰ ਇਲਾਜ …
Read More »ਨਵਜੋਤ ਕੌਰ ਸਿੱਧੂ ਆਲ ਇੰਡੀਆ ਜੱਟ ਮਹਾਸਭਾ ਮਹਿਲਾ ਵਿੰਗ ਪੰਜਾਬ ਦੀ ਬਣੀ ਪ੍ਰਧਾਨ
ਕਿਹਾ -ਨਵਜੋਤ ਸਿੰਘ ਸਿੱਧੂ ਨੇ ਪੰਜਾਬ ਲਈ ਕਈ ਅਹੁਦੇ ਠੁਕਰਾਏ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਦਾ ਐਲਾਨ ਅੱਜ ਸਭਾ ਦੇ ਪੰਜਾਬ ਤੋਂ ਪ੍ਰਧਾਨ ਹਰਪਾਲ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ …
Read More »ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਦੀ ਸ਼ੱਕੀ ਹਾਲਤ ‘ਚ ਮੌਤ
ਖੁਦਕੁਸ਼ੀ ਕਰਨ ਦਾ ਖਦਸ਼ਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਇਹ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਨੇ ਖੁਦਕੁਸ਼ੀ ਕੀਤੀ ਹੈ। ਇਹ ਘਟਨਾ ਰਾਮ ਸਵਰੂਪ ਦੀ ਦਿੱਲੀ ਸਥਿਤ …
Read More »