5.9 C
Toronto
Wednesday, May 13, 2026
spot_img

Monthly Archives: December, 0

ਮਨੀ ਲਾਂਡਰਿੰਗ ਦੇ ਦੋਸ਼ ਬੇਬੁਨਿਆਦ : ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਲਾਏ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਟੀਮ ਨੂੰ ਉਨ੍ਹਾਂ ਦੇ...

ਖਹਿਰਾ ਦੇ ਘਰ ਈਡੀ ਦੇ ਛਾਪਿਆਂ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਬਜਟ ਇਜਲਾਸ ਦੌਰਾਨ ਕੇਂਦਰ ਸਰਕਾਰ ਨੂੰ ਸਿੱਧਾ ਨਿਸ਼ਾਨੇ 'ਤੇ ਲੈਂਦਿਆਂ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕਰਕੇ ਵਿਧਾਇਕ ਸੁਖਪਾਲ...

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮਹਿੰਗਾਈ ਵਧੀ

ਭਾਜਪਾ ਦੇਸ਼ ਦੇ ਕਿਸਾਨਾਂ ਦਾ ਕਰ ਰਹੀ ਹੈ ਅਪਮਾਨ : ਭਗਵੰਤ ਮਾਨ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਫਰੀਦਕੋਟ...

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਿੱਜੀਕਰਨ ਦੀ ਸੰਭਾਵਨਾ ਵਧੀ

ਕਿਸਾਨਾਂ ਨੇ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਕੀਤਾ ਡਟਵਾਂ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਰੇਲ ਮੰਤਰਾਲੇ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਚ ਕੁਝ ਸੇਵਾਵਾਂ ਭਾਰਤੀ ਰੇਲਵੇ...

ਈਵੀਐਮ ਦੀ ਬਜਾਏ ਬੈਲਟ ਪੇਪਰਾਂ ਨਾਲ ਹੋਣ ਚੋਣਾਂ : ਨਵਜੋਤ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਵਕਫੇ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਿੱਧੂ ਨੇ ਈਵੀਐੱਮ ਨਾਲ ਚੋਣਾਂ...

ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਚੋਣਾਂ ਲੜਨ ਤੋਂ ਕੀਤੀ ਨਾਂਹ

ਕਿਹਾ - ਜ਼ਮੀਰ ਦੀ ਆਵਾਜ਼ ਸੁਣ ਕੇ ਲਿਆ ਫੈਸਲਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ...

ਕਿਸਾਨਾਂ ਦੀ ਹਮਾਇਤ ‘ਚ ਆਏ ਪੱਛਮੀ ਬੰਗਾਲ ਦੇ ਪੰਜਾਬੀ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵਿਸ਼ਾਲ ਰੈਲੀਆਂ ਕਰਨ ਦਾ ਐਲਾਨ ਫਰੀਦਕੋਟ : ਪੱਛਮੀ ਬੰਗਾਲ ਦੇ ਪੰਜਾਬੀ ਭਾਈਚਾਰੇ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਸੰਯੁਕਤ...

ਬਰੈਂਪਟਨ ਸਾਊਥ ਦੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇਗਾ ‘ਯੂਥ ਹੱਬ’ ਪ੍ਰੋਜੈਕਟ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਹਫਤੇ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ, ਸੋਨੀਆ ਸਿੱਧੂ, ਨੇ ਇਨਫਰਾਸਟ੍ਰੱਕਚਰ ਮੰਤਰੀ ਕੈਥਰੀਨ ਮੈਕੇਨਾ ਦੀ ਤਰਫੋਂ, ਬਰੈਂਪਟਨ ਸਾਊਥ ਦੇ ਸਾਊਥ ਫਲੈਚਰ...

ਕਾਫਲੇ ਵੱਲੋਂ ਪ੍ਰੋ. ਜਗਮੋਹਨ ਸਿੰਘ ਨਾਲ ਜਮਹੂਰੀ ਹੱਕਾਂ ਬਾਰੇ ਗੱਲਬਾਤ

ਕਿਸਾਨ ਅੰਦੋਲਨ ਨਵੀਆਂ ਕਦਰਾਂ-ਕੀਮਤਾਂ ਸਿਰਜੇਗਾ ਟੋਰਾਂਟੋ/ਕੁਲਵਿੰਦਰ ਖਹਿਰਾ ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਵੱਲੋਂ 27 ਫਰਵਰੀ ਨੂੰ ઑਨੌਰਥ ਅਮਰੀਕਨ ਤਰਕਸ਼ੀਲ ਸੋਸਾਇਟੀ, ਉਨਟਾਰੀਓ਼, ઑਦੇਸ਼ ਭਗਤ ਸਪੋਰਟਸ ਐਂਡ ਕਲਚਰਲ...

‘ਦਿਸ਼ਾ’ ਵੱਲੋਂ ਦੋ ਰੋਜ਼ਾ ਵੈਬੀਨਾਰ

ਨੌਦੀਪ ਕੌਰ ਤੇ ਭੰਵਰੀ ਦੇਵੀ ਹੋਈਆਂ ਆਪਣੀਆਂ ਭਾਵਨਾਵਾਂ ਤੇ ਤਜਰਬਿਆਂ ਨਾਲ ਹਾਜ਼ਰੀਨ ਦੇ ਰੂ-ਬਰੂ ਬਰੈਂਪਟਨ/ਡਾ. ਝੰਡ : 'ਦਿਸ਼ਾ' ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ...
- Advertisment -
Google search engine

Most Read