26 ਮਾਰਚ ਨੂੰ ਫਿਰ ਭਾਰਤ ਬੰਦ 23 ਮਾਰਚ ਨੂੰ ਕਿਸਾਨੀ ਮੋਰਚਿਆਂ ‘ਚ ਬਸੰਤੀ ਪੱਗਾਂ ਬੰਨ੍ਹ ਕੇ ਸ਼ਾਮਲ ਹੋਣ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨੀ ਅੰਦੋਲਨ ਚਲਾ ਰਹੀ …
Read More »Monthly Archives: March 2021
ਕੈਨੇਡਾ ‘ਚ ਟੀਕਾਕਰਨ ਦੀ ਰਫ਼ਤਾਰ ਸਹੀ : ਟਰੂਡੋ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਨੂੰ ਕਰੋਨਾ ਵੈਕਸੀਨ ਦੀ ਸਹੀ ਮਾਤਰਾ ਪ੍ਰਾਪਤ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਹੈ ਕਿ ਹੁਣ ਕੈਨੇਡਾ ਵਿਚ ਟੀਕਾ ਕਰਨ ਦੀ ਰਫਤਾਰ ਠੀਕ ਹੈ। ਉਨ੍ਹਾਂ ਅੱਗੇ ਇਹ ਵੀ ਆਖਿਆ ਕਿ ਸਹੀ ਸਮੇਂ ਤੱਕ ਕੈਨੇਡਾ ਵਾਸੀਆ ਦਾ ਟੀਕਾਕਰਨ ਕੀਤਾ ਜਾ ਸਕੇਗਾ। ਵੈਕਸੀਨ ਦੀ ਡਲਿਵਰੀ …
Read More »ਨਵਜੋਤ ਸਿੱਧੂ ਨੂੰ ਮੰਤਰੀ ਮੰਡਲ ‘ਚ ਲਿਆਉਣ ਦੀਆਂ ਤਿਆਰੀਆਂ
ਚੰਡੀਗੜ੍ਹ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵਿਧਾਇਕ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲੇ ਸਨ। ਸਿੱਧੂ ਦੀ ਵਾਪਸੀ ਲਈ ਹਰੀਸ਼ ਰਾਵਤ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਉਂਜ ਇਹ ਭੇਤ ਬਰਕਰਾਰ ਹੈ …
Read More »ਖੇਤੀ ਨੂੰ ਨਹੀਂ ਚਾਹੀਦੀ ਕਰਜ਼ ਮੁਆਫੀ ਦੀ ‘ਵੈਸਾਖੀ’
ਕਿਸਾਨਾਂ ਨੂੰ ਅਜਿਹੀ ਸਹੂਲਤ ਦੀ ਲੋੜ ਜੋ ਲੰਬੀ ਦੌੜ ਲਗਾ ਸਕਣ : ਮਾਹਿਰ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਚੁਣਾਵੀ ਹੈ। ਬਜਟ ਵਿਚ ਜਿਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਗਿਆ ਹੈ, ਉਹ ਹਨ ਵੋਟਾਂ ਕਿਸ ਤਰ੍ਹਾਂ ਮਿਲਣਗੀਆਂ, ਉਸਦਾ ਪੂਰਾ ਧਿਆਨ ਰੱਖਿਆ ਗਿਆ ਹੈ। ਉਮੀਦ ਸੀ ਕਿ …
Read More »ਸੁਖਪਾਲ ਖਹਿਰਾ ਦੇ ਘਰ ਈਡੀ ਦਾ ਛਾਪਾ
ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। ਧਿਆਨ ਰਹੇ ਕਿ ਸੁਖਪਾਲ ਖਹਿਰਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹਮਾਇਤ ਕਰਦੇ ਆ ਰਹੇ ਹਨ। ਖਹਿਰਾ ਦੇ ਘਰ ਈਡੀ ਦੇ …
Read More »ਬਸੰਤੀ ਰੰਗ ਕਿਸਾਨੀ ਦੇ ਸੰਗ
ਸੁਖਪਾਲ ਸਿੰਘ ਗਿੱਲ 9878111445 ਬਸੰਤ ਨੂੰ ਰੁੱਤਾਂ ਦੀਰਾਣੀ ਕਿਹਾ ਜਾਂਦਾ ਹੈ। ਸੰਸਕ੍ਰਿਤ ਵਿੱਚ ਬਸੰਤ ਦਾਅਰਥ ਹੈ, ਬਹਾਰ। ਛੇ ਰੁੱਤਾਂ ਵਿੱਚ ਬਸੰਤ ਰੁੱਤ ਨਿਵੇਕਲਾ ਸੁਨੇਹਾ ਦਿੰਦੀ ਹੈ। ਵਿਰਸੇ ਦੀਬਾਤ ਸੁਣਾਉਂਦੀ ਬਸੰਤ ਰੁੱਤ ਦਾਸਾਡੇ ਕਿੱਤੇ ਖੇਤੀਬਾੜੀਨਾਲਵੀ ਗੂੜ੍ਹਾ ਸੰਬੰਧ ਹੈ। ਕਿਸਾਨੀਖੇਤੀਬਾੜੀਸਾਨੂੰ ਜੰਮਣ ਸਾਰ ਹੀ ਗੁੜ੍ਹਤੀ ਵਿੱਚ ਮਿਲਜਾਂਦੀ ਹੈ। ਖੇਤੀ ਪਵਿੱਤਰ ਕਿੱਤਾ ਹੈ। ਇਸ …
Read More »ਪਰਵਾਸੀ ਨਾਮਾ
ਗਿੱਲ ਬਲਵਿੰਦਰ +1 416-558-5530 ਛਾਪੇ ਅਤੇ ਰੇਡਾਂ ਘਰੇ ਛਾਪਾ ਅਤੇ ਦਫਤਰਾਂ ਵਿੱਚ Raid ਹੁੰਦੀ, ਕਾਰਵਾਈ ਇਸ਼ਾਰੇ ਨਾਲ ਹਾਕਮ ਕਰਾਈ ਜਾਂਦੇ। ਕਿਸਾਨਾਂ ਮਜ਼ਦੂਰਾਂ ਦੀ ਜੋ ਵੀ ਭਰੇ ਹਾਮੀਂ, ਛਾਪ ਕੇ ਨੋਟਿਸ ਉਸ ਹੱਥ ਫੜਾਈ ਜਾਂਦੇ। ਦਸਵੰਧ ਕੱਢ ਕੇ ਕਰੇ ਜੇ ਕੋਈ ਸੇਵਾ, ਉਹਦਾ ਨਾਮ ਵੀ ਲਿਸਟ ਵਿੱਚ ਪਾਈ ਜਾਂਦੇ। ਹੰਕਾਰ ਹੋ …
Read More »ਲਾਵਾਰਸ (ਦਵੱਈਆ ਛੰਦ)
ਨਾ ਘਰ-ਬਾਰ ਨ ਕੌਡੀ ਖੀਸੇ, ਨਾ ਕੋ ਸੁਣੇ ਪੁਕਾਰਾਂ। ਕੋਰਾ-ਕੱਕਰ ਝੱਖੜ-ਝੋਲੇ, ਭੁੰਜੇ ਸੋਇ ਗੁਜ਼ਾਰਾਂ। ਪੇਟੋਂ ਭੁੱਖਾ ਬਦਨੋਂ ਨੰਗਾ, ਦੇਹੀ ਤੀਲਾ ਹੋਈ। ਤਾਰਿਆਂ ਛਾਂਉਂ ਰੈਣ ਬਸੇਰਾ, ਨਾ ਮੰਜੀ ਨਾ ਲੋਈ। ਅੰਤ ਕਾਲ ਵੀ ਛੱਤੋਂ ਵਾਂਝਾ, ਕੱਫ਼ਣ ਕੋ ਨਾ ਪਾਵੇ। ਮੁਰਦਾ ਪਿੰਜਰ ਧੂੜੇ ਰੁਲ਼ਦਾ, ਰੋਣ ਕਿਸੇ ਨਾ ਆਵੇ। ਦਯਾ ਬਰੋਬਰ ਤੀਰਥ ਨਾਹੀ, …
Read More »12 March 2021 GTA & Main
ਕਿਸਾਨ ਅੰਦੋਲਨ ਨੇ ਸਿਰਜਿਆ ਨਵਾਂ ਇਤਿਹਾਸ
ਰਾਜੇਵਾਲ ਨੇ ਕਿਹਾ – ਭਾਜਪਾ ਖਿਲਾਫ ਪ੍ਰਚਾਰ ਕਰਨ ਲਈ 5 ਸੂਬਿਆਂ ‘ਚ ਜਾਣਗੇ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ 5 ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ …
Read More »