Breaking News
Home / 2021 / March (page 3)

Monthly Archives: March 2021

ਭਲਕੇ 30 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ‘ਚ ਨਵੇਂ ਪ੍ਰੋਗਰਾਮ ਦਾ ਹੋ ਸਕਦਾ ਹੈ ਐਲਾਨ

ਕਿਸਾਨਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ ਰਾਜੇਵਾਲ ਨੇ ਕਿਹਾ – ਮੋਦੀ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਹਿਣੇ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਖੇਤੀ …

Read More »

ਭਾਜਪਾ ਵਿਧਾਇਕ ਅਰੁਣ ਨਾਰੰਗ ਨੂੰ ਨਿਰਵਸਤਰ ਕਰਨ ਤੋਂ ਰਾਜਪਾਲ ਵੀ ਨਰਾਜ਼

ਪੰਜਾਬ ਸਰਕਾਰ ਕੋਲੋਂ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਅਤੇ ਉਨ੍ਹਾਂ ਨੂੰ ਨਿਰਵਸਤਰ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਰਾਜਪਾਲ ਨੇ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲਬਾਤ ਕੀਤੀ ਅਤੇ …

Read More »

ਅਰੁਣ ਨਾਰੰਗ ਮਾਮਲੇ ‘ਚ ਪੁਲਿਸ ਨੇ ਕਈ ਕਿਸਾਨਾਂ ‘ਤੇ ਕੀਤੇ ਪਰਚੇ

ਪਰਚੇ ਰੱਦ ਕਰਵਾਉਣ ਲਈ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਗਏ ਮਲੋਟ ਮਲੋਟ/ਬਿਊਰੋ ਨਿਊਜ਼ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਭੀੜ ਵੱਲੋਂ ਕੀਤੀ ਗਈ ਬਦਸਲੂਕੀ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ‘ਤੇ ਕਿਸਾਨ ਜਥੇਬੰਦੀਆਂ ਨੇ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਨੇ 7 ਕਿਸਾਨ ਲੀਡਰਾਂ ਸਮੇਤ 300 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ …

Read More »

ਕੈਪਟਨ ਅਮਰਿੰਦਰ ਨੇ ਤਾਕਤਵਰ ਭਾਰਤੀਆਂ ਦੀ ਸੂਚੀ ‘ਚ ਕਈ ਦਿੱਗਜਾਂ ਨੂੰ ਪਛਾੜਿਆ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਵੀ ਅਹਿਮ ਵਿਅਕਤੀਆਂ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 100 ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿਚ 15ਵੇਂ ਨੰਬਰ ‘ਤੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ …

Read More »

ਹੋਲੀ ਦਾ ਤਿਉਹਾਰ ਧੂਮ-ਧਾਮ ਮਨਾਇਆ ਗਿਆ

ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਰ ਉਮਰ ਵਰਗ ਦੇ ਲੋਕਾਂ ਨੇ ਇਕ ਦੂਜੇ ‘ਤੇ ਰੰਗ ਬਰੰਗੇ ਗੁਲਾਲ ਲਗਾ ਕੇ ਹੋਲੀ ਦਾ …

Read More »

ਮਹਾਰਾਸ਼ਟਰ ‘ਚ ਫਿਰ ਲਾਕਡਾਊਨ ਦੀ ਤਿਆਰੀ

ਇਕ ਹੀ ਦਿਨ ‘ਚ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਆਉਣ ਨਾਲ ਵਧੀ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਕਰੋਨਾ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਸੂਬੇ ਵਿਚ ਇਕ ਹੀ ਦਿਨ ਵਿਚ ਰਿਕਾਰਡ 40 ਹਜ਼ਾਰ ਤੋਂ ਜ਼ਿਆਦਾ ਨਵੇਂ ਕਰੋਨਾ ਮਾਮਲੇ ਸਾਹਮਣੇ ਆਏ ਅਤੇ ਇਸ ਨਾਲ ਮਹਾਰਾਸ਼ਟਰ ਸਰਕਾਰ ਦੀ ਚਿੰਤਾ …

Read More »

ਮਮਤਾ ਬੈਨਰਜੀ ਨੇ ਵੀਲ੍ਹ ਚੇਅਰ ‘ਤੇ ਹੀ ਕੀਤਾ ਰੋਡ ਸ਼ੋਅ

ਭਾਜਪਾ ਦੀ ਰੱਜ ਕੇ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਪਹਿਲੇ ਪੜਾਅ ਦੀਆਂ ਚੋਣਾਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਇਕ ਦੂਜੇ ‘ਤੇ ਹੋਰ ਜ਼ਿਆਦਾ ਹਮਲਾਵਰ ਹੋ ਗਈਆਂ ਹਨ। ਅੱਜ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਵਿਧਾਨ ਸਭਾ ਖੇਤਰ ਨੰਦੀਗ੍ਰਾਮ …

Read More »

ਜੰਮੂ ਕਸ਼ਮੀਰ ‘ਚ ਨਗਰ ਕੌਂਸਲ ਦੇ ਦਫਤਰ ‘ਤੇ ਅੱਤਵਾਦੀ ਹਮਲਾ

ਕੌਂਸਲਰ ਅਤੇ ਇਕ ਪੁਲਿਸ ਕਰਮੀ ਦੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਅੱਤਵਾਦੀਆਂ ਨੇ ਨਗਰ ਕੌਂਸਲ ਦੇ ਦਫਤਰ ਵਿਚ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿਚ ਦਫਤਰ ਵਿਚ ਨਗਰ ਕੌਂਸਲਰਾਂ ਦੀ ਮੀਟਿੰਗ ਚੱਲ ਰਹੀ ਸੀ। ਇਸ ਹਮਲੇ ਵਿਚ ਕੌਂਸਲਰ ਰਿਆਜ਼ …

Read More »

ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਨੂੰ ਭਰਪੂਰ ਹੁੰਗਾਰਾ

ਪੰਜਾਬ ਤੇ ਹਰਿਆਣਾ ਸੰਪੂਰਨ ਬੰਦ – ਸੜਕਾਂ ਰਹੀਆਂ ਸੁੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ ਚਾਰ ਮਹੀਨੇ ਹੋ ਗਏ ਹਨ ਅਤੇ ਸੰਯੁਕਤ ਕਿਸਾਨ ਮੋਰਚੇ …

Read More »

ਕਿਸਾਨਾਂ ਨੇ ਬੰਦ ਦੌਰਾਨ ਨਿਭਾਇਆ ਮਨੁੱਖਤਾ ਦਾ ਧਰਮ

ਐਂਬੂਲੈਂਸਾਂ ਨੂੰ ਕਿਸਾਨਾਂ ਨੇ ਆਪ ਅੱਗੇ ਹੋ ਕੇ ਲੰਘਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਗਏ ਭਾਰਤ ਬੰਦ ਦੌਰਾਨ ਕਿਸਾਨਾਂ ਨੇ ਮਨੁੱਖਤਾ ਦਾ ਧਰਮ ਵੀ ਨਿਭਾਇਆ। ਪੰਜਾਬ ਵਿਚ ਕਈ ਥਾਈਂ ਕਿਸਾਨਾਂ ਨੇ ਐਂਬੂਲੈਂਸਾਂ ਨੂੰ ਆਪ ਅੱਗੇ ਹੋ ਕੇ ਧਰਨੇ ਵਿਚੋਂ ਲੰਘਾਇਆ ਤਾਂ ਕਿ ਮਰੀਜ਼ਾਂ ਦੀ ਜਾਨ ਬਚ ਸਕੇ। ਜਦੋਂ …

Read More »