Breaking News
Home / 2021 / March (page 31)

Monthly Archives: March 2021

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਨੇ ਰੱਖਿਆ 100 ਕਰੋੜ ਰੁਪਏ ਦਾ ਬਜਟ

ਬਜਟ ਦੇ ਕਵਰ ‘ਤੇ ਲਿਖਿਆ ਗਿਆ ਸੀ ਜੈ ਜਵਾਨ ਜੈ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਲਈ ਵੀ 100 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਮਹਿਲਾਵਾਂ …

Read More »

ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ ਮਨਾਇਆ ਗਿਆ ਕੌਮਾਂਤਰੀ ਮਹਿਲਾ ਦਿਵਸ

ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਵੀ ਬੀਬੀਆਂ ਨੇ ਨਿਭਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਲਗਾਏ ਮੋਰਚਿਆਂ ‘ਚ ਹਜ਼ਾਰਾਂ ਦੀ ਤਾਦਾਦ ‘ਚ ਪੁੱਜੀਆਂ ਮਹਿਲਾਵਾਂ ਨੇ ਅੱਜ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ‘ਤੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਸਟੇਜ ਸੰਚਾਲਨ ਤੇ ਵਾਲੰਟੀਅਰ ਡਿਊਟੀਆਂ ਸਮੇਤ ਹੋਰ ਅਹਿਮ ਜ਼ਿੰਮੇਵਾਰੀਆਂ ਦੀ ਕਮਾਨ ਵੀ ਮਹਿਲਾਵਾਂ …

Read More »

ਕਿਸਾਨ ਆਪਣੀ ਲੜਾਈ ਖੁਦ ਲੜਨ ਦੇ ਸਮਰੱਥ

ਰਾਜੇਵਾਲ ਨੇ ਕਿਹਾ – ਕਿਸੇ ਵੀ ਸਿਆਸੀ ਦਲ ਨੂੰ ਕਿਸਾਨ ਅੰਦੋਲਨ ਦਾ ਫਾਇਦਾ ਨਹੀਂ ਚੁੱਕਣ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਈ ਸਿਆਸੀ ਦਲ ਕਿਸਾਨ ਅੰਦੋਲਨ ਦਾ ਫਾਇਦਾ ਚੁੱਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨੂੰ …

Read More »

ਭਗਵੰਤ ਮਾਨ ਨੇ 2022 ਦੀਆਂ ਕੀਤੀਆਂ ਤਿਆਰੀਆਂ

ਕਹਿੰਦੇ – ਨਵਜੋਤ ਸਿੱਧੂ ਜੇਕਰ ‘ਆਪ’ ਵਿਚ ਆਉਂਦੇ ਹਨ ਤਾਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਕਰਾਂਗੇ ਸਵਾਗਤ ਬਠਿੰਡਾ/ਬਿਊਰੋ ਨਿਊਜ਼ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਜੇਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਵੇਗਾ। ਭਗਵੰਤ ਨੇ ਕਿਹਾ …

Read More »

ਪੰਜਾਬ ਦਾ ਹਰ ਵਿਧਾਇਕ ਇਕ-ਇਕ ਹਜ਼ਾਰ ਵਿਅਕਤੀਆਂ ਨੂੰ ਕਿਸਾਨਾਂ ਦੀ ਹਮਾਇਤ ਲਈ ਭੇਜੇ

ਸਿਮਰਜੀਤ ਬੈਂਸ ਨੇ ਕਿਹਾ – ਕਿਸਾਨੀ ਅੰਦੋਲਨ ਨੂੰ ਬਣਾਓ ਹੋਰ ਤਾਕਤਵਰ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਪੰਜਾਬ ਵਿਧਾਨ ਸਭਾ ‘ਚ ਸਪੀਕਰ ਰਾਣਾ ਕੇਪੀ ਸਿੰਘ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ। ਇਸ …

Read More »

ਤੇਲ ਕੀਮਤਾਂ ‘ਚ ਵਾਧੇ ਨੇ ਕੱਢਿਆ ਲੋਕਾਂ ਦਾ ਕਚੂੰਮਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਕਈ ਥਾਈਂ ਧਰਨੇ ਮੁਹਾਲੀ/ਬਿਊਰੋ ਨਿਊਜ਼ ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਕਈ ਥਾਈਂ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸੁਮੇਧ ਸੈਣੀ ਤੇ ਉਮਰਾਨੰਗਲ ਫਰੀਦਕੋਟ ਅਦਾਲਤ ‘ਚ ਪੇਸ਼

ਦੋਵਾਂ ਨੂੰ ਇਕ-ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਅੱਜ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਏ। ਅਦਾਲਤ ਨੇ ਸੁਮੇਧ ਸੈਣੀ ਨੂੰ …

Read More »

ਕਿਸਾਨਾਂ ਦੀ ਹਮਾਇਤ ਕਰਨ ਵਾਲੀ ਦਾਦੀ ਮਾਂ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ

ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮਹਿਲਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਬੀਬੀਆਂ ਲਈ ਦਿੱਲੀ ਕਮਿਸ਼ਨ ਆਫ ਵਿਮੈਨ ਵਲੋਂ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ …

Read More »

ਮਮਤਾ ਬੈਨਰਜੀ ਨੇ ਦਿਖਾਈ ਵੂਮੈਨ ਪਾਵਰ

ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਲਗਾਏ ਜੰਮ ਕੇ ਸਿਆਸੀ ਨਿਸ਼ਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲਗਾਤਾਰ ਦੂਜੇ ਦਿਨ ਮਹਿਲਾਵਾਂ ਦੀ ਯਾਤਰਾ ਕੱਢ ਕੇ ਵੂਮੈਨ ਪਾਵਰ ਦਿਖਾਈ। ਧਿਆਨ …

Read More »

ਪੰਜਾਬ ਸਰਕਾਰ ਦਾ ਬਜਟ ਸੈਸ਼ਨ

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਰਾਜਪਾਲ ‘ਗੋ ਬੈਕ’ ਦੇ ਲੱਗੇ ਨਾਅਰੇ ਰਾਜਪਾਲ ਦੇ ਭਾਸ਼ਣ ਦੀਆਂ ਪਾੜੀਆਂ ਗਈਆਂ ਕਾਪੀਆਂ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਸੋਮਵਾਰ ਤੋਂ ਸ਼ੁਰੂ ਹੋ ਚੁੱਕਾ ਹੈ। ਪਹਿਲੇ ਦਿਨ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ …

Read More »