Breaking News
Home / 2021 / March (page 32)

Monthly Archives: March 2021

ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵਲੋਂ ਖੇਤੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ, ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਕਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ …

Read More »

ਪੰਜਾਬ ਸਰਕਾਰ ਨੇ ਆਬਕਾਰੀ ਕਾਨੂੰਨ ਵਿਚ ਸੋਧ ਨੂੰ ਦਿੱਤੀ ਮਨਜੂਰੀ

ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਸਖਤ ਸਜ਼ਾਵਾਂ ਲਈ ਕੈਬਨਿਟ ਦੀ ਝੰਡੀ ਚੰਡੀਗੜ੍ਹ : ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਪਿਛਲੇ ਸਾਲ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਸਬਕ ਲੈਂਦੇ ਹੋਏ ਪੰਜਾਬ ਸਰਕਾਰ ਨੇ ਬਜਟ ਇਜਲਾਸ ਦੌਰਾਨ ਪੰਜਾਬ ਆਬਕਾਰੀ ਕਾਨੂੰਨ, 1914 ਵਿਚ ਧਾਰਾ 61-ਏ ਅਤੇ ਧਾਰਾ 61 ਅਤੇ ਧਾਰਾ 63 …

Read More »

ਵਿਧਾਨ ਸਭਾ ‘ਚ ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਵੀ ਉਠਿਆ

ਚੰਡੀਗੜ੍ਹ : ਬਜਟ ਇਜਲਾਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਸਲਾ ਵੀ ਗੂੰਜਿਆ। ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਬਹਿਸ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪੰਜ ਸਾਲ ਕਾਰਜਕਾਲ ਪੂਰਾ ਹੋ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵਿਚ ਮਨਮਾਨੀਆਂ ਹੋ ਰਹੀਆਂ ਹਨ। ਗਿੱਲ ਨੇ ਹਾਊਸ ਨੂੰ ਅਪੀਲ ਕੀਤੀ ਕਿ …

Read More »

ਸਰਕਾਰਾਂ ਜਨਤਾ ਦੀ ਤਾਕਤ ਅੱਗੇ ਨਹੀਂ ਟਿਕ ਸਕਦੀਆਂ : ਨੌਦੀਪ ਕੌਰ

ਨੌਦੀਪ ਨੇ ਦੇਸ਼ ਅਤੇ ਵਿਦੇਸ਼ਾਂ ਵਿਚੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ ਨਵੀਂ ਦਿੱਲੀ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚੋਂ ਜ਼ਮਾਨਤ ਮਿਲਣ ਮਗਰੋਂ ਕਰਨਾਲ ਜੇਲ੍ਹ ਤੋਂ ਬਾਹਰ ਆਈ ਮਜ਼ਦੂਰ ਕਾਰਕੁਨ ਨੌਦੀਪ ਕੌਰ ਨੇ ਕਿਹਾ ਕਿ ਲੋਕਾਂ ਦੀ ਤਾਕਤ ਬਹੁਤ ਵੱਡੀ ਹੁੰਦੀ ਹੈ ਤੇ ਸਰਕਾਰਾਂ, ਮੰਤਰੀ ਜਾਂ ਪੈਸਾ ਜਨਤਾ ਦੇ ਰੋਹ ਅੱਗੇ …

Read More »

ਕਿਸਾਨ ਨੂੰ ਜ਼ਮੀਨ ਆਪਣੀ ਔਲਾਦ ਵਾਂਗ ਪਿਆਰੀ

ਖੇਤੀ ਕਾਨੂੰਨ ਵਾਪਸ ਹੋਣ ਤੱਕ ਅੰਦੋਲਨ ਜਾਰੀ ਰਹੇਗਾ: ਟਿਕੈਤ ਸਹਾਰਨਪੁਰ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਹਰਿਆਣਾ ਵਿਚ ਪੈਂਦੇ ਸਹਾਰਨਪੁਰ ਜ਼ਿਲ੍ਹੇ ਦੇ ਪਿੰਡ ਲਖਨੌਰ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ‘ਤੇ ਕਾਨੂੰਨ ਨਹੀਂ ਬਣੇਗਾ ਤੇ ਖੇਤੀ ਕਾਨੂੰਨ ਵਾਪਸ …

Read More »

ਟਿੱਕਰੀ ਹੱਦ ‘ਤੇ ਸਿੰਗਾਪੁਰ ਦੇ ਬਾਗੀ ਯੋਧਿਆਂ ਨੂੰ ਕੀਤਾ ਗਿਆ ਯਾਦ

ਕਿਸਾਨ ਸੰਘਰਸ਼ ‘ਚ ਬੀਬੀਆਂ ਤੇ ਮਜ਼ਦੂਰਾਂ ਦੀ ਸ਼ਮੂਲੀਅਤ ਹੋਰ ਵਧਾਉਣ ਦਾ ਸੱਦਾ ਨਵੀਂ ਦਿੱਲੀ : ਟਿੱਕਰੀ ਹੱਦ ‘ਤੇ ਅੰਗਰੇਜ਼ਾਂ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਸਿੰਗਾਪੁਰ ਦੇ ਬਾਗ਼ੀ ਯੋਧਿਆਂ ਨੂੰ ਯਾਦ ਕੀਤਾ ਗਿਆ। ਉਗਰਾਹਾਂ ਧੜੇ ਦੀ ਮਹਿਲਾ ਸੂਬਾਈ ਆਗੂ ਹਰਿੰਦਰ ਕੌਰ ਬਿੰਦੂ ਨੇ 28 ਫਰਵਰੀ, 1915 ਨੂੰ ਦੇਸ਼ ਦੀ ਆਜ਼ਾਦੀ ਲਈ ਗ਼ਦਰ …

Read More »

ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ

26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ ਨਵੀਂ ਦਿੱਲੀ : 26 ਜਨਵਰੀ ਨੂੰ ਨਵੀਂ ਦਿੱਲੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਜਗੀਰ ਸਿੰਘ ਨਾਮੀ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨ ਜਗੀਰ ਸਿੰਘ …

Read More »

ਜੇਲ੍ਹਾਂ ਵਿਚੋਂ ਰਿਹਾਅ ਹੋਏ ਕਿਸਾਨਾਂ ਦਾ ਟਿੱਕਰੀ ਬਾਰਡਰ ‘ਤੇ ਸਨਮਾਨ

ਪੰਜਾਬ ਤੇ ਹਰਿਆਣਾ ਤੋਂ ਸ਼ੁਰੂ ਹੋਇਆ ਅੰਦੋਲਨ ਵਿਦੇਸ਼ਾਂ ਤੱਕ ਪਹੁੰਚਿਆ ਨਵੀਂ ਦਿੱਲੀ : ਤਿਹਾੜ ਜੇਲ੍ਹ ਤੇ ਰੋਹਿਨੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਏ ਕਿਸਾਨ ਜਗਸੀਰ ਸਿੰਘ, ਜਗਪਾਲ ਸਿੰਘ, ਜ਼ੋਰਾ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ ਤੇ ਗੁਰਮੇਲ ਸਿੰਘ ਨੂੰ ਟਿੱਕਰੀ ਹੱਦ ‘ਤੇ ਕਿਸਾਨ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ …

Read More »

ਕਿਸਾਨਾਂ ‘ਚ ਰੋਗਾਂ ਨਾਲ ਲੜਨ ਲਈ ਸ਼ਕਤੀ ਮਜ਼ਬੂਤ

ਰਾਜੇਵਾਲ ਕਹਿੰਦੇ – ਮੈਨੂੰ ਕਿਸੇ ਕਰੋਨਾ ਟੀਕੇ ਦੀ ਲੋੜ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਲੱਗੇ ਮੋਰਚਿਆਂ ਵਿਚ ਡਟੇ ਕਿਸਾਨਾਂ ਦੀ ਨੁਮਾਇੰਦਗੀ ਕਰਦੇ ਕਿਸਾਨ ਆਗੂਆਂ ਨੇ ਕੋਵਿਡ-19 ਖਿਲਾਫ ਟੀਕਾਕਰਨ ਦੇ ਸ਼ੁਰੂ ਹੋਏ ਦੂਜੇ ਗੇੜ ਦੇ ਸੰਦਰਭ ‘ਚ ਟਿੱਪਣੀ ਕਰਦਿਆਂ ਕਿਹਾ ਕਿ ਉਹ ਕਰੋਨਾ ਵਾਇਰਸ …

Read More »

ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ‘ਚ ਦਿਖਾਈ ਦੇਣ ਲੱਗਾ

ਹਰਿਆਣਾ ਦੇ ਧਰਨਿਆਂ ‘ਚ ਬੀਬੀਆਂ ਦੀ ਸ਼ਮੂਲੀਅਤ ਵਧੀ ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ਵਿੱਚ ਵਿਖਾਈ ਦੇਣ ਲੱਗਾ ਹੈ। ਜਿੱਥੇ ਵੱਡੀ ਗਿਣਤੀ ਲੋਕ ਆਪਣੇ ਪਰਿਵਾਰਾਂ ਸਣੇ ਕਿਸਾਨਾਂ ਦੀ ਹਮਾਇਤ ਵਿੱਚ ਧਰਨੇ ਦੇ ਰਹੇ ਹਨ, ਉਥੇ ਹਰਿਆਣਾ ਦੇ ਟੌਲ …

Read More »