Breaking News
Home / 2021 / March (page 6)

Monthly Archives: March 2021

ਸਿੱਖ ਜਥਾ ਵਿਸਾਖੀ ਮੌਕੇ ਜਾ ਸਕੇਗਾ ਪਾਕਿਸਤਾਨ, ਕੇਂਦਰ ਸਰਕਾਰ ਨੇ ਦਿੱਤੀ ਆਗਿਆ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਘਰਾਂ ਦੀ ਯਾਤਰਾ ਲਈ ਸਿੱਖ ਜਥੇ ਭੇਜਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ਦੌਰਾਨ ਕੇਂਦਰ ਸਰਕਾਰ ਨੇ ਸਿੱਖ ਜਥੇ ਦੀ ਪਾਕਿਸਤਾਨ ਯਾਤਰਾ ਕਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ ਸੀ। ਹੁਣ ਕੇਂਦਰ ਨੇ ਰਾਜਾਂ ਨੂੰ …

Read More »

ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ

ਕਿਸਾਨਾਂ ਵਲੋਂ ਹਰਜੀਤ ਗਰੇਵਾਲ ਦਾ ਡਟਵਾਂ ਵਿਰੋਧ ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੇ ਚੱਲਦਿਆਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਮੁਹਾਲੀ ਵਿਚ ਪੈਂਦੇ ਕਸਬਾ ਬਨੂੜ ਵਿਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਨੌਜਵਾਨ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਦੀ ਨੌਜਵਾਨਾਂ …

Read More »

ਭਾਰਤੀ ਸਰਕਾਰ ਨੇ ਦਿੱਲੀ ਦੀ ਸਰਕਾਰ ਦੇ ਕੁਤਰੇ ਪਰ

ਕਾਲੇ ਖੇਤੀ ਕਾਨੂੰਨਾਂ ਤੋਂ ਬਾਅਦ ਬਣਾ ਦਿੱਤਾ ਇਕ ਹੋਰ ਵਿਵਾਦਤ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਕਾਲੇ ਖੇਤੀ ਕਾਨੂੰਨ ਲਿਆਉਣ ਵਾਲੀ ਮੋਦੀ ਸਰਕਾਰ ਦਾ ਸਾਰਾ ਜ਼ੋਰ ਨਵੇਂ ਕਾਨੂੰਨ ਬਣਾਉਣ ‘ਤੇ ਲੱਗਾ ਹੋਇਆ ਹੈ, ਚਾਹੇ ਜਿੰਨਾ ਮਰਜ਼ੀ ਵਿਰੋਧ ਹੋਈ ਜਾਵੇ, ਉਸਦੇ ਕੰਨ ‘ਤੇ ਜੂੰ ਨਹੀਂ ਸਰਕਦੀ। ਹੁਣ ਮੋਦੀ ਸਰਕਾਰ ਨੇ ਨਵਾਂ …

Read More »

‘ਆਪ’ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਹਮਾਇਤ ਤੋਂ ਕੇਂਦਰ ਸਰਕਾਰ ਹੋਈ ਖਫਾ : ਭਗਵੰਤ ਮਾਨ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਕਿਸਾਨੀ ਸੰਘਰਸ਼ ਦੀ ਖੁੱਲ੍ਹ ਕੇ ਹਮਾਇਤ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਫਾ ਹੈ ਅਤੇ ਉਸ ਨੇ ਦਿੱਲੀ ‘ਚ ਕੇਜਰੀਵਾਲ ਸਰਕਾਰ ਦੀਆਂ ਸ਼ਕਤੀਆਂ ਘਟਾਉਣ ਲਈ ਨਵਾਂ ਕਾਨੂੰਨ ਬਣਾ ਦਿੱਤਾ। ਇਸ ਸਬੰਧੀ ਗੱਲ ਕਰਦਿਆਂ ‘ਆਪ’ ਦੇ ਸੰਸਦ …

Read More »

ਕਰੋਨਾ ਮਹਾਮਾਰੀ ਦੌਰਾਨ ਭਾਰਤੀ ਪਰਿਵਾਰਾਂ ਉਤੇ ਕਰਜ਼ੇ ਦਾ ਭਾਰ ਵਧਿਆ

ਲੱਖਾਂ ਲੋਕ ਬੇਰੁਜ਼ਗਾਰ ਹੋਏ ਅਤੇ ਤਨਖਾਹਾਂ ‘ਚ ਹੋਈ ਕਟੌਤੀ ਮੁੰਬਈ : ਕਰੋਨਾ ਮਹਾਮਾਰੀ ਦੇ ਇਕ ਸਾਲ ਦੌਰਾਨ ਭਾਰਤੀ ਪਰਿਵਾਰਾਂ ਉੱਤੇ ਕਰਜ਼ੇ ਦਾ ਭਾਰ ਵਧਿਆ ਹੈ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੇ ਤਾਜ਼ਾ ਅੰਕੜਿਆਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ‘ਚ ਪਰਿਵਾਰਾਂ ‘ਤੇ ਕਰਜ਼ਾ ਕੁੱਲ ਘਰੇਲੂ ਉਤਪਾਦ (ਜੀਡੀਪੀ) ਦਾ 37.1 …

Read More »

45 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਲੱਗੇਗੀ ਕੋਵਿਡ ਰੋਕੂ ਵੈਕਸੀਨ

ਭਾਰਤ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਲਿਆ ਫੈਸਲਾ ਨਵੀਂ ਦਿੱਲੀ : ਭਾਰਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਪਹਿਲੀ ਅਪਰੈਲ ਤੋਂ 45 ਸਾਲ ਤੋਂ ਉੱਪਰ ਦੇ ਸਾਰੇ ਵਿਅਕਤੀ ਕੋਵਿਡ- 19 ਰੋਕੂ ਵੈਕਸੀਨ ਲਵਾਉਣ ਦੇ ਯੋਗ ਹੋਣਗੇ। ਸਰਕਾਰ ਨੇ ਇਸ ਉਮਰ ਵਰਗ ਦੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ …

Read More »

ਪੰਜਾਬ ‘ਚ ਕਰੋਨਾ ਸਟ੍ਰੇਨ ਨੇ ਪਸਾਰੇ ਪੈਰ

ਕੈਪਟਨ ਨੇ ਸੂਬੇ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ ਚੰਡੀਗੜ੍ਹ : ਪੰਜਾਬ ਵਿਚ ਯੂਕੇ ਦੇ ਕਰੋਨਾ ਸਟ੍ਰੇਨ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜੀਨੋਮ ਦੀ ਤਰਤੀਬ ਲਈ ਸੂਬੇ ਵੱਲੋਂ ਭੇਜੇ ਗਏ 401 ਨਮੂਨਿਆਂ ਵਿਚੋਂ 81 ਫੀਸਦ ਨਮੂਨਿਆਂ ਵਿਚ ਕੋਵਿਡ ਵਾਇਰਸ ਦਾ ਦੂਜਾ ਸਟ੍ਰੇਨ ਪਾਇਆ ਗਿਆ ਹੈ, …

Read More »

ਭਾਜਪਾ ਰਾਖਸ਼ਾਂ ਦੀ ਪਾਰਟੀ : ਮਮਤਾ ਬੈਨਰਜੀ

ਕਿਹਾ – ਕਿਤੇ ਨਹੀਂ ਦੇਖਿਆ ਅਜਿਹਾ ਕਠੋਰ ਦਿਲ ਪ੍ਰਧਾਨ ਮੰਤਰੀ ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਿਚਕਾਰ ਜ਼ੁਬਾਨੀ ਜੰਗ ਦਾ ਦੌਰ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਭਾਜਪਾ ‘ਤੇ ਜ਼ੋਰਦਾਰ ਸਿਆਸੀ …

Read More »

ਰਾਹੁਲ ਗਾਂਧੀ ਨੇ ਜਵਾਨਾਂ ਤੇ ਕਿਸਾਨਾਂ ਦੇ ਬਲੀਦਾਨ ਨੂੰ ਕੀਤਾ ਯਾਦ

ਗੁਜਰਾਤ ‘ਚ ਕਾਂਗਰਸੀ ਵਿਧਾਇਕਾਂ ਨੇ ‘ਸ਼ਹੀਦ ਕਿਸਾਨਾਂ’ ਲਈ ਮੌਨ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੀਆਂ ਸਰਹੱਦਾਂ ਉਤੇ ਬੈਠੇ ਫ਼ੌਜੀਆਂ ਤੇ ਦਿੱਲੀ ਦੀਆਂ ਹੱਦਾਂ ਉਤੇ ਬੈਠੇ ਕਿਸਾਨਾਂ ਦੇ ਬਲੀਦਾਨ ਨੂੰ ਸਿਜਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਦੀਆਂ ਸ਼ਹੀਦੀਆਂ ਦੇ ਨਿਰਾਦਰ ਲਈ ਜਵਾਬ ਦੇਣਾ …

Read More »

ਦਿੱਲੀ ‘ਚ ਸ਼ਰਾਬ ਪੀਣ ਦੀ ਉਮਰ 25 ਸਾਲ ਤੋਂ ਘਟਾ ਕੇ ਕੀਤੀ 21 ਸਾਲ

ਸਰਕਾਰੀ ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਸ਼ਰਾਬ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ਵੱਡਾ ਫੈਸਲਾ ਕੀਤਾ ਹੈ। ਦਿੱਲੀ ਦੀ ਆਬਕਾਰੀ ਨੀਤੀ ‘ਚ ਬਦਲਾਅ ਕਰਦੇ ਹੋਏ ਅਜਿਹੇ ਸਾਰੇ ਫੈਕਟਰ …

Read More »