Breaking News
Home / 2021 / March (page 7)

Monthly Archives: March 2021

ਥਲ ਸੈਨਾ ਇਕ ਮਹੀਨੇ ਦੇ ਅੰਦਰ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਵੇ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਥਲ ਸੈਨਾ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਅਤੇ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਕਰਨ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ ਯੋਗ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਦੇ ਨਿਰਦੇਸ਼ ਦਿੱਤੇ। ਹੁਕਮ ਵਿੱਚ ਕਿਹਾ ਗਿਆ ਹੈ ਕਿ 60 ਫੀਸਦ ਗ੍ਰੇਡ …

Read More »

ਫੋਰਡ ਸਰਕਾਰ ਨੇ ਹਸਪਤਾਲਾਂ ਦੀ ਮਦਦ ਲਈ 1 2 ਬਿਲੀਅਨ ਡਾਲਰ ਰੱਖੇ

ਟੋਰਾਂਟੋ/ਬਿਊਰੋ ਨਿਊਜ਼ ਓਨਟਾਰੀਓ ਦੀ ਡਗ ਫੋਰਡ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪ੍ਰੋਵਿੰਸ ਦੇ ਹਸਪਤਾਲ ਨੂੰ ਜਿਹੜੀਆ ਵਿੱਤੀ ਚੁਣੌਤੀਆਂ ਨਾਲ ਸਿੱਝਣਾ ਪੈ ਰਿਹਾ ਹੈ ਉਨ੍ਹਾਂ ਦੌਰਾਨ ਮਦਦ ਲਈ ਓਨਟਾਰੀਓ ਸਰਕਾਰ ਵੱਲੋਂ 1.2 ਬਿਲੀਅਨ ਡਾਲਰ ਰਾਖਵੇਂ ਰੱਖੇ ਗਏ ਹਨ। ਪ੍ਰੀਮੀਅਰ ਡੱਗ ਫੋਰਡ, ਓਨਟਾਰੀਓ ਦੇ ਵਿੱਤ ਮੰਤਰੀ ਤੇ …

Read More »

ਸੀਨੀਅਰਜ਼ ਤੇ ਅਪਾਹਜ ਵਿਅਕਤੀਆਂ ਦੀ ਵੈਕਸੀਨੇਸ਼ਨ ਲਈ ਵੀ ਸਹਿਯੋਗ ਕਰੇਗੀ ਓਨਟਾਰੀਓ ਸਰਕਾਰ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀ ਡਗ ਫੋਰਡ ਸਰਕਾਰ ਦਾ ਕਹਿਣਾ ਹੈ ਕਿ ਉਹ ਨਵੇਂ ਬਜਟ ਦੇ ਹਿੱਸੇ ਵਜੋਂ 3.7 ਮਿਲੀਅਨ ਡਾਲਰ ਸੀਨੀਅਰਜ ਤੇ ਅਪਾਹਜ ਲੋਕਾਂ ਦੀ ਮਦਦ ਲਈ ਨਿਵੇਸ਼ ਕਰਨ ਜਾ ਰਹੀ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਕਿ ਅਜਿਹੇ ਇਲਾਕਿਆਂ ਵਿੱਚ ਵੀ ਬਜ਼ੁਰਗਾਂ ਤੇ ਅਪਾਹਜ ਲੋਕਾਂ …

Read More »

ਫੈਡਰਲ ਸਰਕਾਰ 19 ਅਪ੍ਰੈਲ ਨੂੰ ਪੇਸ਼ ਕਰੇਗੀ ਬਜਟ : ਫਰੀਲੈਂਡ

ਓਟਵਾ/ਬਿਊਰੋ ਨਿਊਜ਼ : ਜਸਟਿਨ ਟਰੂਡੋ ਸਰਕਾਰ 2021 ਦਾ ਆਪਣਾ ਪਹਿਲਾ ਬਜਟ 19 ਅਪ੍ਰੈਲ ਨੂੰ ਪੇਸ਼ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ 19 ਅਪ੍ਰੈਲ ਨੂੰ ਬਜਟ ਪੇਸ਼ ਕਰਨ ਸਮੇਂ ਹਰ ਵਰਗ ਦਾ ਖਿਆਲ ਰੱਖਿਆ ਜਾਵੇਗਾ। ਇਹ ਆਸ ਹੈ …

Read More »

ਕੰਸਰਵੇਟਿਵ ਆਗੂ ਓਟੂਲ ਨੇ ਫੈਡਰਲ ਸਰਕਾਰ ਤੋਂ ਪੁੱਛਿਆ

ਕਦੋਂ ਖਤਮ ਹੋਣਗੀਆਂ ਕਰੋਨਾ ਸਬੰਧੀ ਪਾਬੰਦੀਆਂ? ਓਟਵਾ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਕਾਰਨ ਲੱਗੀਆਂ ਦੇਸ਼ ਭਰ ਵਿਚ ਪਾਬੰਦੀਆਂ ਸਬੰਧੀ ਵਿਰੋਧੀ ਧਿਰ ਦੇ ਆਗੂ ਓਟੂਲ ਨੇ ਹਾਊਸ ਆਫ਼ ਕਾਮਨਜ਼ ‘ਚ ਸਵਾਲ ਚੁੱਕੇ। ਕੰਸਰਵੇਟਿਵ ਆਗੂ ਐਰਿਨ ਓਟੂਲ ਵੱਲੋਂ ਹਾਊਸ ਆਫ ਕਾਮਨਜ ਵਿੱਚ ਓਪੋਜੀਸ਼ਨ ਡੇਅ ਦੀ ਵਰਤੋਂ ਕਰਕੇ ਜਸਟਿਨ ਟਰੂਡੋ ਸਰਕਾਰ ਤੋਂ ਇਹ ਮੰਗ …

Read More »

75 ਸਾਲ ਤੋਂ ਜ਼ਿਆਦਾ ਉਮਰ ਵਾਲੇ ਕੋਵਿਡ-19 ਵੈਕਸੀਨ ਲਗਵਾਉਣ ਲਈ ਫੋਨ ਜਾਂ ਆਨਲਾਈਨ ਪੋਰਟਲ ਰਾਹੀਂ ਜ਼ਰੂਰ ਕਰਨ ਬੁਕਿੰਗ

ਇਸ ਹਫ਼ਤੇ ਵੈਕਸੀਨ ਦੀਆਂ ਹੋਰ 2 ਮਿਲੀਅਨ ਖੁਰਾਕਾਂ ਕੈਨੇਡਾ ‘ਚ ਪਹੁੰਚਣਗੀਆਂ : ਸੋਨੀਆ ਸਿੱਧੂ ਬਰੈਂਪਟਨ : ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਕੈਨੇਡੀਅਨਾਂ ਨੂੰ ਸਤੰਬਰ ਤੱਕ ਕੋਵਿਡ-19 ਵੈਕਸੀਨ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਇਸ ਹਫ਼ਤੇ ਮੁਲਕ ਵਿਚ 2 ਮਿਲੀਅਨ ਦੇ ਕਰੀਬ ਹੋਰ ਵੈਕਸੀਨ ਦੀ ਖੇਪ ਪਹੁੰਚ ਰਹੀ ਹੈ। ਇਸ …

Read More »

ਦੁਨੀਆ ਵਿਚ ਸਭ ਤੋਂ ਤਾਕਤਵਰ ਫੌਜ ‘ਚ ਭਾਰਤ ਦਾ ਨੰਬਰ ਚੌਥਾ

ਚੀਨ ਪਹਿਲੇ ਅਤੇ ਅਮਰੀਕਾ ਦੂਜੇ ਸਥਾਨ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਰੱਖਿਆ ਮੰਤਰਾਲੇ ਦੀ ਮਿਲਟਰੀ ਡਾਇਰੈਕਟ ਵੈਬਸਾਈਟ ਵਲੋਂ ਜਾਰੀ ਅਧਿਐਨ ਅਨੁਸਾਰ ਦੁਨੀਆ ‘ਚ ਚੀਨ ਦੀ ਫੌਜ ਸਭ ਤੋਂ ਤਾਕਤਵਰ ਹੈ ਜਦਕਿ ਭਾਰਤ ਦੀ ਫੌਜ ਚੌਥੇ ਸਥਾਨ ‘ਤੇ ਹੈ। ਅਧਿਐਨ ਅਨੁਸਾਰ ਸਭ ਤੋਂ ਵੱਧ ਮਿਲਟਰੀ ਬਜਟ ਹੋਣ ਦੇ ਬਾਵਜੂਦ 74 ਅੰਕਾਂ …

Read More »

ਨਫ਼ਰਤ ਲਈ ਅਮਰੀਕਾ ‘ਚ ਕੋਈ ਥਾਂ ਨਹੀਂ : ਬਿਡੇਨ

ਅਮਰੀਕੀ ਰਾਸ਼ਟਰਪਤੀ ਨੇ ਕੱਟੜਤਾ ਖਿਲਾਫ ਆਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਐਟਲਾਂਟਾ ਪਹੁੰਚ ਕੇ ਕੁਝ ਦਿਨ ਪਹਿਲਾਂ ਇੱਕ ਗੋਰੇ ਵਿਅਕਤੀ ਵੱਲੋਂ ਮਸਾਜ ਪਾਰਲਰਾਂ ‘ਤੇ ਗੋਲੀਬਾਰੀ ‘ਚ ਮਾਰੇ ਗਏ ਏਸ਼ਿਆਈ-ਅਮਰੀਕੀ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਨੇ …

Read More »

ਭਾਰਤੀ ਅਮਰੀਕੀ ਡਾ. ਵਿਵੇਕ ਮੂਰਤੀ ਦੀ ਅਮਰੀਕੀ ਸਰਜਨ ਵਜੋਂ ਨਿਯੁਕਤੀ

ਵਾਸ਼ਿੰਗਟਨ : ਅਮਰੀਕਾ ਦੀ ਸੈਨੇਟ ‘ਚ ਹੋਈਆਂ ਵੋਟਾਂ ਦੇ ਆਧਾਰ ‘ਤੇ ਭਾਰਤੀ ਅਮਰੀਕੀ ਡਾ. ਵਿਵੇਕ ਮੂਰਤੀ ਨੂੰ ਰਾਸ਼ਟਰਪਤੀ ਜੋ ਬਿਡੇਨ ਦਾ ਸਰਜਨ ਜਨਰਲ ਚੁਣਿਆ ਗਿਆ ਹੈ। ਮੂਰਤੀ ਨੇ ਕਿਹਾ ਕਿ ਦੇਸ਼ ਦੀ ਤੰਦਰੁਸਤੀ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹ ਪੂਰੀ ਮਿਹਨਤ ਕਰਨਗੇ। ਇਸਦੇ ਨਾਲ ਹੀ ਬਿਡੇਨ ਦੀ ਟੀਮ ‘ਚ …

Read More »

ਭਾਰਤ ਤੇ ਅਮਰੀਕਾ ‘ਚ ਰੱਖਿਆ ਸਹਿਯੋਗ ਵਧਾਉਣ ‘ਤੇ ਬਣੀ ਸਹਿਮਤੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਲੋਇਡ ਆਸਟਿਨ ਵਿਚਾਲੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਈ ਵਫ਼ਦ ਪੱਧਰ ਦੀ ਮੀਟਿੰਗ ‘ਚ ਦੋਵਾਂ ਦੇਸ਼ਾਂ ਦੇ ਫ਼ੌਜੀ ਸਬੰਧਾਂ ਦਾ ਦਾਇਰਾ ਵਧਾਉਣ ਲਈ ਚਰਚਾ ਕੀਤੀ ਗਈ। ਇਸ ਤੋਂ ਬਾਅਦ ਦੋਵਾਂ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ …

Read More »