Breaking News
Home / 2021 / March (page 9)

Monthly Archives: March 2021

ਮਿਸ਼ਨ 2022 : ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਕੀਤੀਆਂ ਤੇਜ਼

‘ਐਮ ਐਲ ਏ ਬਣਨ ਦੇ ਚਾਹਵਾਨ ਪ੍ਰਸ਼ਾਂਤ ਕਿਸ਼ੋਰ ਸਾਹਮਣੇ ਹਾਜ਼ਰ ਹੋਣ’ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਵਿਧਾਇਕਾਂ ਨਾਲ ਬੈਠਕਾਂ ਦਾ ਦੌਰ ਕੀਤਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਪਾਸੇ ਕਿਸਾਨ ਅੰਦੋਲਨ ਸਿਖਰਾਂ ‘ਤੇ ਹੈ ਦੂਜੇ ਪਾਸੇ ਪੰਜਾਬ ਦੇ ਸਮੂਹ ਸਿਆਸੀ ਦਲਾਂ ਨੇ ਮਿਸ਼ਨ 2022 ਲਈ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ …

Read More »

ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ

ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ : ਰਾਜੇਵਾਲ ਨਾਭਾ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ ਹੈ। ਨਾਭਾ ਦੀ ਅਨਾਜ ਮੰਡੀ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਕੀਤੀ ਮਜ਼ਦੂਰ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਕੀਤਾ ਇਹ ਇਕੱਠ ਸਮਾਜਿਕ ਤਬਦੀਲੀ …

Read More »

ਭਾਰਤ ‘ਚ ਕਰੋਨਾ ਵਾਇਰਸ ਨੇ ਇਕ ਵਾਰ ਮੁੜ ਰਫਤਾਰ ਫੜੀ

ਭਾਰਤ ਵਿਚ ਕਰੋਨਾ ਵਾਇਰਸ ਦੀ ਬਿਮਾਰੀ ਇਕ ਵਾਰ ਮੁੜ ਆਪਣੇ ਫੈਲਾਅ ਵਿਚ ਤੇਜ਼ੀ ਫੜ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਵਿਚ ਇਕ ਵਾਰ ਫਿਰ ਕਰੋਨਾ ਦੇ ਪ੍ਰਭਾਵ ਸਬੰਧੀ ਆਪਣੀ ਚਿੰਤਾ ਜਤਾਈ ਹੈ। ਜਨਵਰੀ ਦੇ ਮਹੀਨੇ ਵਿਚ ਟੀਕਾਕਰਨ ਦਾ ਅਮਲ ਸ਼ੁਰੂ ਹੋ ਗਿਆ ਸੀ। ਹੁਣ …

Read More »

‘ਕਿਸਾਨ ਅੰਦੋਲਨ ‘ਚ ਮੀਡੀਆ ਦੀ ਭੂਮਿਕਾ’ ਵਿਸ਼ੇ ‘ਤੇ ਪੰਜਾਬੀ ਲੇਖਕ ਸਭਾ ਨੇ ਕਰਵਾਇਆ ਵਿਚਾਰ-ਚਰਚਾ ਸਮਾਗਮ

ਸਮੁੰਦਰ ਤੇ ਅੰਦੋਲਨ ਕਦੇ ਕਮਜ਼ੋਰ ਨਹੀਂ ਹੁੰਦੇ : ਦੀਪਕ ਚਨਾਰਥਲ ਜਨਮਦੇ ਰਹਿਣਗੇ ਮਨਦੀਪ ਪੂਨੀਆ ਤੇ ਦੀਪਕ ਚਨਾਰਥਲ ਵਰਗੇ ਪੱਤਰਕਾਰ : ਬਲਜੀਤ ਬੱਲੀ ਪੱਤਰਕਾਰ ਨੂੰ ਸਮਾਜ ਦਾ ਦਰਦ ਵੀ ਮਹਿਸੂਸ ਕਰਨਾ ਪਵੇਗਾ : ਮਨਦੀਪ ਪੂਨੀਆ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ‘ਕਿਸਾਨ ਅੰਦੋਲਨ …

Read More »

ਪੰਜਾਬੀ ਫਿਲਮ ‘ਰੱਬ ਦਾ ਰੇਡੀਓ-2’ ਨੂੰ ਮਿਲਿਆ ਕੌਮੀ ਪੁਰਸਕਾਰ

ਮਰਹੂਮ ਸੁਸ਼ਾਂਤ ਰਾਜਪੂਤ ਦੀ ‘ਛਿਛੋਰੇ’ ਸਰਬੋਤਮ ਹਿੰਦੀ ਫਿਲਮ ਨਵੀਂ ਦਿੱਲੀ/ਬਿਊਰੋ ਨਿਊਜ਼ : 67ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ, ਜਿਸ ‘ਚ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੂੰ ਫ਼ਿਲਮ ‘ਮਣੀਕਰਣਿਕਾ’ ਅਤੇ ‘ਪੰਗਾ’ ਵਿਚ ਉਸ ਦੇ ਰੋਲ ਲਈ ਸਰਬੋਤਮ ਅਦਾਕਾਰਾ ਦਾ ਪੁਰਸਕਾਰ ਦਿੱਤਾ ਗਿਆ ਹੈ। ਪੰਜਾਬੀ ਵਿਚ ‘ਰੱਬ ਦਾ ਰੇਡੀਓ-2’ ਅਤੇ …

Read More »

Combogesic® ਪਹਿਲੀ Acetaminophen + Ibuprofen ਸੁਮੇਲ ਵਾਲੀ ਗੋਲੀ – ਹੁਣ ਤੀਬਰ ਦਰਦ ਤੋਂ ਪੀੜਤ ਕੈਨੇਡਾ ਵਾਸੀਆਂ ਲਈ ਉਪਲਬਧ ਹੈ

ਇਲਾਜ ਸਬੰਧੀ ਨਵੇਂ ਵਿਕਲਪ, ਨੈਦਾਨਿਕ ਤੌਰ ‘ਤੇ ਸਿੱਧ 3.3:1 acetaminophen ਤੋਂ ibuprofen ਅਨੁਪਾਤ ਪੇਸ਼ ਕਰਦੇ ਹਨ ਮਿਸੀਸਾਗਾ, ਓਨਟੈਰੀਓ, ਮਾਰਚ : (BioSyent Inc. (“BioSyent” ਕੰਪਨੀ”, TSX Venture: RX) ਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ Combogesic®ઠਹੁਣ ਪੂਰੇ ਕੈਨੇਡਾ ਦੀਆਂ ਕਈ ਫਾਰਮੈਸੀਜ ਵਿੱਚ ਉਪਲਬਧ ਹੈ। Combogesic® ਮਾਮੂਲੀ ਤੋਂ ਦਰਮਿਆਨੇ ਤੀਬਰ …

Read More »

ਅਜੋਕੇ ਸਿੱਖ ਪ੍ਰਸੰਗ ‘ਚ ਹੋਲਾ ਮਹੱਲਾ ਦੀ ਸਾਰਥਿਕਤਾ

ਤਲਵਿੰਦਰ ਸਿੰਘ ਬੁੱਟਰ ਸਿੱਖ ਧਰਮ ਵਿਚ ਭਾਰਤੀ ਸੱਭਿਅਤਾ ਦੇ ਹਰੇਕ ਦਿਨ-ਦਿਹਾੜੇ ਤੇ ਤਿਓਹਾਰ ਨੂੰ ਗੁਰੂ ਸਾਹਿਬਾਨ ਨੇ ਨਵੇਂ ਸੰਕਲਪ, ਉਸਾਰੂ ਉਦੇਸ਼ ਤੇ ਸਿੱਖ ਫ਼ਲਸਫ਼ੇ ਦੇ ਪ੍ਰਸੰਗ ਵਿਚ ਪੇਸ਼ ਕੀਤਾ ਹੈ। ਜਿਵੇਂ ਸ੍ਰੀ ਗੁਰੂ ਅਮਰਦਾਸ ਜੀ ਨੇ ਵਿਸਾਖੀ ਦਾ ਮੇਲਾ ਗੋਇੰਦਵਾਲ ਸਾਹਿਬ ਵਿਖੇ ਸਿੱਖਾਂ ਲਈ ਸਤਿਸੰਗਤ ਕਰਨ, ਗੁਰੂ ਦਰਸ਼ਨ ਅਤੇ ਗੁਰੂ …

Read More »

ਦਲ ਬਦਲੂ, ਨੈਤਿਕਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ

ਗੁਰਮੀਤ ਸਿੰਘ ਪਲਾਹੀ ਦਲ ਬਦਲੂਆਂ ਨੇ ਇਕ ਵੇਰ ਫਿਰ ਭਾਰਤ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਬਹੁਤ ਹੀ ਚਰਚਿਤ ਸੂਬੇ ਪੱਛਮੀ ਬੰਗਾਲ ਵਿਚ ਦਲ ਬਦਲੂਆਂ ਨੇ ਚੌਕੇ-ਛੱਕੇ ਛੱਡੇ ਹਨ। ਇੱਕ ਬੰਨਿਓਂ ਦੂਜੇ ਬੰਨੇ, ਸਿਆਸੀ ਪਾਰਟੀਆਂ ਬਦਲੀਆਂ ਹਨ। ਦੇਸ਼ ‘ਚ ਰਾਜ-ਭਾਗ ਸੰਭਾਲ ਰਹੀ ਭਾਜਪਾ ਇਸ ਮਾਮਲੇ ‘ਤੇ ਖੁੱਲ੍ਹ ਕੇ ਖੇਡੀ ਹੈ। …

Read More »